• Latest
  • Trending
Big News: BJP ਦਫ਼ਤਰ ਬਲਾਸਟ ਮਾਮਲਾ: 2 ਗ੍ਰਿਫਤਾਰ

4 months ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

5 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

6 hours ago
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

7 hours ago
Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

8 hours ago
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Friday, August 14, 2026
No Result
View All Result
28 °c
Chandigarh
28 ° Sat
29 ° Sun
27 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: BJP ਦਫ਼ਤਰ ਬਲਾਸਟ ਮਾਮਲਾ: 2 ਗ੍ਰਿਫਤਾਰ

April 3, 2026
in ਖਬਰਾਂ, ਪੰਜਾਬ
Big News: BJP ਦਫ਼ਤਰ ਬਲਾਸਟ ਮਾਮਲਾ: 2 ਗ੍ਰਿਫਤਾਰ

Big News: BJP ਦਫ਼ਤਰ ਬਲਾਸਟ ਮਾਮਲਾ: 2 ਗ੍ਰਿਫਤਾਰ

ਚੰਡੀਗੜ੍ਹ, 3 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਸਬੰਧ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਇਨ੍ਹਾਂ ਨੂੰ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਮਨ ਸਿੰਘ ਉਰਫ਼ ਭੋਲੂ ਅਤੇ ਗੁਰਤੇਜ ਸਿੰਘ ਵਜੋਂ ਹੋਈ ਹੈ, ਜੋ ਕਿ ਰੂਪਨਗਰ ਜ਼ਿਲ੍ਹੇ ਦੇ ਸਿਟੀ ਮੋਰਿੰਡਾ ਥਾਣੇ ਅਧੀਨ ਪੈਂਦੇ ਪਿੰਡ ਰਤਨਗੜ੍ਹ ਦੇ ਵਸਨੀਕ ਹਨ।

ਪੰਜਾਬ ਪੁਲਿਸ ਦੀ ਸੀਆਈਏ ਟੀਮ ਨੇ ਇਨ੍ਹਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੋਹਾਲੀ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਾਰਵਾਈ ਜਾਰੀ ਹੈ, ਇਸ ਲਈ ਹੋਰ ਵੇਰਵੇ ਨਹੀਂ ਦਿੱਤੇ ਜਾ ਸਕਦੇ। ਗ੍ਰਿਫ਼ਤਾਰੀਆਂ ਸਬੂਤਾਂ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬਾਕੀ ਦੀ ਡਿਟੇਲ ਬਾਅਦ ‘ਚ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ।

ਇਸ ਤੋਂ ਪਹਿਲਾਂ, ਹਮਲਾਵਰਾਂ ਦੇ ਦੋ ਨਵੇਂ ਵੀਡੀਓ ਸਾਹਮਣੇ ਆਏ ਸਨ। ਹਮਲੇ ਤੋਂ ਕੁਝ ਮਿੰਟ ਪਹਿਲਾਂ, ਦੋ ਸ਼ੱਕੀ ਭਾਜਪਾ ਦਫ਼ਤਰ ਦੇ ਨੇੜੇ ਇੱਕ ਹੋਰ ਦਫਤਰ ਦੇ ਬਾਹਰ ਖੜ੍ਹੇ ਦਿਖਾਈ ਦਿੱਤੇ ਅਤੇ ਇੱਕ ਹੋਰ ਵੀਡੀਓ ਵਿੱਚ, ਦੋਵੇਂ ਸ਼ੱਕੀ ਹਮਲੇ ਤੋਂ ਬਾਅਦ ਸੜਕ ਪਾਰ ਕਰਦੇ ਹੋਏ ਭੱਜਦੇ ਹੋਏ ਦੇਖੇ ਗਏ ਸਨ। ਇਹ ਵੀ ਜਾਣਕਾਰੀ ਸਾਹਮਣੇ ਆਈ ਸੀ ਕਿ ਹਮਲੇ ਵਿੱਚ ਇੱਕ GHD2P ਹੈਂਡ ਗ੍ਰਨੇਡ ਵਰਤਿਆ ਗਿਆ ਸੀ। ਇਹ ਗ੍ਰਨੇਡ ਪਾਕਿਸਤਾਨ ਵਿੱਚ ਬਣਿਆ ਹੈ। ਜਾਣਕਾਰੀ ਅਨੁਸਾਰ, ਫਟਣ ਤੋਂ ਬਾਅਦ, ਇਹ 5 ਤੋਂ 10 ਮੀਟਰ ਦੇ ਘੇਰੇ ਵਿੱਚ ਬਹੁਤ ਘਾਤਕ ਹੈ। ਇਸਦੇ ਟੁਕੜੇ 20 ਤੋਂ 25 ਮੀਟਰ ਤੱਕ ਫੈਲ ਸਕਦੇ ਹਨ, ਜਿਸ ਨਾਲ ਨੇੜਲੇ ਲੋਕਾਂ ਨੂੰ ਗੰਭੀਰ ਸੱਟਾਂ ਲੱਗਣ ਦਾ ਖ਼ਤਰਾ ਹੋ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

by Ankit
August 13, 2026
0

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ — ਪੁਲਿਸ ਟੀਮਾਂ ਨੇ 262 ਵਿਅਕਤੀਆਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

by Ankit
August 13, 2026
0

  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ —...

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

by Ankit
August 13, 2026
0

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ...

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

by Ankit
August 13, 2026
0

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

by Ankit
August 13, 2026
0

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ — ਪੁਲਿਸ ਟੀਮਾਂ ਨੇ 262 ਵਿਅਕਤੀਆਂ...

Most Popular

Hukamnama Sri Darbar Sahib Today – 26 July 2026 | Ang 719 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 26-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 