• Latest
  • Trending
Big News: ਜੰਮੂ-ਕਸ਼ਮੀਰ ਦੇ ਪੁਲਿਸ ਸਟੇਸ਼ਨ ‘ਚ ਧਮਾਕਾ, 9 ਮੌਤਾਂ; 29 ਜ਼ਖਮੀ

Big News: ਜੰਮੂ-ਕਸ਼ਮੀਰ ਦੇ ਪੁਲਿਸ ਸਟੇਸ਼ਨ ‘ਚ ਧਮਾਕਾ, 9 ਮੌਤਾਂ; 29 ਜ਼ਖਮੀ

8 months ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

5 minutes ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

56 minutes ago
ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

1 hour ago
ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

2 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

2 hours ago
ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

2 hours ago
ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

2 hours ago
Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

2 hours ago
ਫਿਲਮ ‘ਲਵ ਐਂਡ ਵਾਰ’ ਦੇ ਸੈੱਟ ‘ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ ‘ਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਦੀ ਕੀਤੀ ਮੰਗ

ਫਿਲਮ ‘ਲਵ ਐਂਡ ਵਾਰ’ ਦੇ ਸੈੱਟ ‘ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ ‘ਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਦੀ ਕੀਤੀ ਮੰਗ

2 hours ago
FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ

FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
CBSE ਨੇ ਤਿੰਨ-ਭਾਸ਼ਾਈ ਨੀਤੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ

CBSE ਨੇ ਤਿੰਨ-ਭਾਸ਼ਾਈ ਨੀਤੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ

3 hours ago
Hindi News
English News
Monday, June 29, 2026
No Result
View All Result
44 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਜੰਮੂ-ਕਸ਼ਮੀਰ ਦੇ ਪੁਲਿਸ ਸਟੇਸ਼ਨ ‘ਚ ਧਮਾਕਾ, 9 ਮੌਤਾਂ; 29 ਜ਼ਖਮੀ

November 15, 2025
in ਖਬਰਾਂ, ਰਾਸ਼ਟਰੀ
Big News: ਜੰਮੂ-ਕਸ਼ਮੀਰ ਦੇ ਪੁਲਿਸ ਸਟੇਸ਼ਨ ‘ਚ ਧਮਾਕਾ, 9 ਮੌਤਾਂ; 29 ਜ਼ਖਮੀ

Big News

Big News: ਜੰਮੂ-ਕਸ਼ਮੀਰ ਦੇ ਪੁਲਿਸ ਸਟੇਸ਼ਨ ‘ਚ ਧਮਾਕਾ, 9 ਮੌਤਾਂ; 29 ਜ਼ਖਮੀ

– ਜ਼ਿਆਦਾਤਰ ਪੁਲਿਸ ਕਰਮਚਾਰੀ ਜ਼ਖਮੀ
– ਜਾਂਚ ਦੌਰਾਨ ਦਿੱਲੀ ਧਮਾਕੇ ਦੇ ਅੱਤਵਾਦੀ ਮਾਡਿਊਲ ਤੋਂ ਜ਼ਬਤ ਕੀਤੇ ਗਏ ਵਿਸਫੋਟਕ ਫਟੇ

ਜੰਮੂ-ਕਸ਼ਮੀਰ, 15 ਨਵੰਬਰ 2025 (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਨੌਗਾਮ ਪੁਲਿਸ ਸਟੇਸ਼ਨ ‘ਚ (Big News) ਸ਼ੁੱਕਰਵਾਰ ਰਾਤ ਲਗਭਗ 11:20 ਵਜੇ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ‘ਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ 29 ਜ਼ਖਮੀ ਹੋ ਗਏ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਜ਼ਖਮੀਆਂ ਵਿੱਚੋਂ ਜ਼ਿਆਦਾਤਰ ਪੁਲਿਸ ਕਰਮਚਾਰੀ ਹਨ। ਉਨ੍ਹਾਂ ਦਾ 92 ਆਰਮੀ ਬੇਸ ਅਤੇ ਐਸਕੇਆਈਐਮਐਸ ਸੌਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਧਮਾਕਾ ਉਸ ਸਮੇਂ ਹੋਇਆ ਜਦੋਂ ਪੁਲਿਸ ਵ੍ਹਾਈਟ-ਕਾਲਰ ਅੱਤਵਾਦੀ ਮਾਡਿਊਲ ਮਾਮਲੇ ਦੇ ਸੰਬੰਧ ਵਿੱਚ ਜ਼ਬਤ ਕੀਤੇ ਗਏ ਵਿਸਫੋਟਕਾਂ ਦੇ ਨਮੂਨੇ ਇਕੱਠੇ ਕਰ ਰਹੀ ਸੀ। ਧਮਾਕੇ ਦੀ ਅੱਤਵਾਦੀ ਕੋਣ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।

Big News
Big News

ਪੁਲਿਸ ਸੂਤਰਾਂ ਅਨੁਸਾਰ, ਵਿਸਫੋਟਕ ਸਿਰਫ਼ ਤਾਂ ਹੀ ਫਟ ਸਕਦੇ ਹਨ ਜੇਕਰ ਡੈਟੋਨੇਟਰ ਅਤੇ ਫਿਊਜ਼ ਦੀ ਵਰਤੋਂ ਕੀਤੀ ਜਾਵੇ ਜਾਂ ਕਿਸੇ ਤਰੀਕੇ ਨਾਲ ਟਰਿੱਗਰ ਕੀਤਾ ਜਾਵੇ। ਇਸ ਲਈ, ਇਹ ਇੱਕ ਅੱਤਵਾਦੀ ਹਮਲਾ (Big News) ਹੋ ਸਕਦਾ ਹੈ। ਜੈਸ਼-ਏ-ਮੁਹੰਮਦ ਨਾਲ ਜੁੜੇ ਇੱਕ ਅੱਤਵਾਦੀ ਸਮੂਹ, ਪੀਏਐਫਐਫ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਪਰ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਹੋਈ ਹੈ।

ਇਹ ਧਮਾਕਾ ਹਰਿਆਣਾ ਦੇ ਫਰੀਦਾਬਾਦ ਵਿੱਚ ਗ੍ਰਿਫ਼ਤਾਰ ਕੀਤੇ ਗਏ ਡਾਕਟਰ ਮੁਜ਼ਮਿਲ ਗਨਾਈ ਦੇ ਕਿਰਾਏ ਦੇ ਘਰ ਤੋਂ ਜ਼ਬਤ ਕੀਤੇ ਗਏ ਵਿਸਫੋਟਕਾਂ ‘ਚ ਹੋਇਆ। ਗਨਾਈ ਦਿੱਲੀ ਧਮਾਕਿਆਂ ਤੋਂ ਬਾਅਦ ਅੱਤਵਾਦੀ ਮਾਡਿਊਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਅੱਠ ਅੱਤਵਾਦੀਆਂ ਵਿੱਚੋਂ ਇੱਕ ਸੀ। ਹਾਲਾਂਕਿ ਅਜੇ ਇਹ ਵੀ ਸਪੱਸ਼ਟ ਨਹੀਂ ਹੈ ਕਿ ਕੀ ਪੂਰਾ 360 ਕਿਲੋਗ੍ਰਾਮ ਵਿਸਫੋਟਕ ਪੁਲਿਸ ਸਟੇਸ਼ਨ ਵਿੱਚ ਰੱਖਿਆ ਗਿਆ ਸੀ। ਦੱਸ ਦਈਏ ਕਿ 10 ਨਵੰਬਰ ਨੂੰ, ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ i20 ਕਾਰ ਵਿੱਚ ਧਮਾਕਾ ਹੋਇਆ, ਜਿਸ ਵਿੱਚ 13 ਲੋਕ ਮਾਰੇ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

by Ankit
June 29, 2026
0

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ...

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

by Navjot
June 29, 2026
0

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ 'ਚ ਆ ਰਹੀ ਪ੍ਰੇਸ਼ਾਨੀ ਚੰਡੀਗੜ੍ਹ,...

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

by Navjot
June 29, 2026
0

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO ਜੇਨੇਵਾ, 29 ਜੂਨ (ਵਿਸ਼ਵ ਵਾਰਤਾ) ਵਿਸ਼ਵ ਸਿਹਤ...

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

by Navjot
June 29, 2026
0

Badminton Asia Junior Team C'ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ ਯਤਸੁਸ਼ੀਰੋ (ਜਾਪਾਨ), 29 ਜੂਨ (ਵਿਸ਼ਵ ਵਾਰਤਾ) ਬੈਡਮਿੰਟਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

by Navjot
June 29, 2026
0

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ ਕਰੈਕਸ, 29 ਜੂਨ (ਵਿਸ਼ਵ ਵਾਰਤਾ)  'ਆਪ੍ਰੇਸ਼ਨ ਅਮਿਸਟਾਡ'...

Most Popular

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

by Jaspreet Kaur
3 weeks ago
0

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI - ਦੋਵਾਂ ਦੇਸ਼ਾਂ ਵਿਚਾਲੇ ਪੈਸੇ ਭੇਜਣਾ ਹੋਵੇਗਾ ਆਸਾਨ ਨਵੀ ਦਿੱਲੀ, 7 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 