• Latest
  • Trending
Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

2 hours ago
Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

3 minutes ago
Canada ‘ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ‘ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਾਤਾਂ ‘ਚ ਮੌਤ

49 minutes ago
Canada ‘ਚ ਬਜ਼ੁਰਗ ਸਿੱਖ ਨਾਲ ਨਸਲੀ ਵਿਤਕਰਾ, ਨੌਜਵਾਨ ਨੇ ਮਾਰੇ ਧੱਕੇ

Canada ‘ਚ ਬਜ਼ੁਰਗ ਸਿੱਖ ਨਾਲ ਨਸਲੀ ਵਿਤਕਰਾ, ਨੌਜਵਾਨ ਨੇ ਮਾਰੇ ਧੱਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੰਜਾਬ ‘ਚ ਵਧਣ ਲੱਗੀ ਗਰਮੀ, 10 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ

Punjab Weather: ਪੰਜਾਬ ‘ਚ ਵਧਣ ਲੱਗੀ ਗਰਮੀ, 10 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ

2 hours ago
IPL 2026: ਮਿਸ਼ੇਲ ਸਟਾਰਕ ਨੂੰ ਆਈਪੀਐਲ ਵਿੱਚ ਖੇਡਣ ਦੀ ਮਿਲੀ ਇਜਾਜ਼ਤ

IPL 2026: ਮਿਸ਼ੇਲ ਸਟਾਰਕ ਨੂੰ ਆਈਪੀਐਲ ਵਿੱਚ ਖੇਡਣ ਦੀ ਮਿਲੀ ਇਜਾਜ਼ਤ

3 hours ago
National: ਕੀ ਸੂਬਿਆਂ ‘ਚ ਹੋ ਰਹੀਆਂ ਚੋਣਾਂ ਤੋਂ ਬਾਅਦ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ?

National: ਕੀ ਸੂਬਿਆਂ ‘ਚ ਹੋ ਰਹੀਆਂ ਚੋਣਾਂ ਤੋਂ ਬਾਅਦ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ?

4 hours ago
Cricket: 128 ਸਾਲਾਂ ਬਾਅਦ ਓਲੰਪਿਕ ਵਿੱਚ ਕ੍ਰਿਕਟ ਦੀ ਵਾਪਸੀ

Cricket: 128 ਸਾਲਾਂ ਬਾਅਦ ਓਲੰਪਿਕ ਵਿੱਚ ਕ੍ਰਿਕਟ ਦੀ ਵਾਪਸੀ

4 hours ago
International: ਅਮਰੀਕਾ ਨੇ ਖਾੜੀ ਵਿੱਚ ਆਪਣੀ ਫੌਜੀ ਮੌਜੂਦਗੀ ਹੋਰ ਮਜ਼ਬੂਤ ਕੀਤੀ, ਤੀਜਾ ਜੰਗੀ ਜਹਾਜ਼ ਪਹੁੰਚਿਆ

International: ਅਮਰੀਕਾ ਨੇ ਖਾੜੀ ਵਿੱਚ ਆਪਣੀ ਫੌਜੀ ਮੌਜੂਦਗੀ ਹੋਰ ਮਜ਼ਬੂਤ ਕੀਤੀ, ਤੀਜਾ ਜੰਗੀ ਜਹਾਜ਼ ਪਹੁੰਚਿਆ

5 hours ago
HEALTH & MEDICINE : ਸੂਬੇ ਵਿੱਚ ਘਟੀਆ ਮਿਆਰ ਵਾਲੀਆਂ ਦਵਾਈਆਂ ‘ਤੇ ਸਖ਼ਤੀ, ਸੱਤ ਦਵਾਈਆਂ ‘ਤੇ ਪਾਬੰਦੀ

HEALTH & MEDICINE : ਸੂਬੇ ਵਿੱਚ ਘਟੀਆ ਮਿਆਰ ਵਾਲੀਆਂ ਦਵਾਈਆਂ ‘ਤੇ ਸਖ਼ਤੀ, ਸੱਤ ਦਵਾਈਆਂ ‘ਤੇ ਪਾਬੰਦੀ

5 hours ago
Punjab: ਲਾਰੈਂਸ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਸੀਰੀਜ਼ ਮਾਮਲੇ ਦੀ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

Punjab: ਲਾਰੈਂਸ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਸੀਰੀਜ਼ ਮਾਮਲੇ ਦੀ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

5 hours ago
IPL 2026: ਅੱਜ ਬੰਗਲੌਰ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਬੰਗਲੌਰ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

6 hours ago
Hindi News
English News
Friday, April 24, 2026
No Result
View All Result
42 °c
Chandigarh
35 ° Sat
36 ° Sun
36 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

April 24, 2026
in ਖਬਰਾਂ, ਪੰਜਾਬ, ਫ਼ਿਲਮੀ
Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

Big News

Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

ਚੰਡੀਗੜ੍ਹ, 24 ਅਪ੍ਰੈਲ 2026 – “ਲਾਰੈਂਸ ਆਫ਼ ਪੰਜਾਬ” ਦਸਤਾਵੇਜ਼ੀ ਸੀਰੀਜ਼ ਹੁਣ ਰਿਲੀਜ਼ ਨਹੀਂ ਹੋਵੇਗੀ। ਕੇਂਦਰ ਸਰਕਾਰ ਨੇ ਇਸ ਦੀ ਰਿਲੀਜ਼ ‘ਤੇ ਰੋਕ ਲਾ ਦਿੱਤੀ ਹੈ। ਦੱਸ ਦਈਏ ਕਿ ਇਹ ਸੀਰੀਜ਼ 27 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਸੀ। ਇਸ ਵੈੱਬ ਸੀਰੀਜ਼ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਦਸਤਾਵੇਜ਼ੀ ਦੀ ਰਿਲੀਜ਼ ਪੰਜਾਬ ਦੇ ਮਾਹੌਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਇਸ ਤੋਂ ਬਿਨਾਂ ਬੀਤੇ ਦਿਨ ਰਾਜਾ ਵੜਿੰਗ ਨੇ ਵੀ ਕੇਂਦਰ ਇਸ ਸੰਬੰਧੀ ਪੱਤਰ ਲਿਖਿਆ ਸੀ। ਇਸ ਤੋਂ ਬਿਨਾਂ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਜਿਸ ‘ਤੇ ਅੱਜ ਸੁਣਵਾਈ ਹੋਣੀ ਸੀ, ਪਰ ਉਸ ਤੋਂ ਪਹਿਲਾਂ ਹੀ ਕੇਂਦਰ ਨੇ ਇਸ ਸੀਰੀਜ਼ ‘ਤੇ ਰੋਕ ਲਾ ਦਿੱਤੀ ਹੈ।

ਲਾਰੈਂਸ ਦੇ ਪਰਿਵਾਰ ਨੇ ਵੀ ਇਸ ਸੀਰੀਜ਼ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਸੀਰੀਜ਼ ਦੀ ਸਮੱਗਰੀ, ਇਸਦੀ ਨਿਰਮਾਣ ਪ੍ਰਕਿਰਿਆ ਅਤੇ ਇਸਦੀ ਰਿਲੀਜ਼ ਦੇ ਸਮੇਂ ‘ਤੇ ਸਵਾਲ ਉਠਾਏ। ਪਰਿਵਾਰ ਨੇ ਕਿਹਾ ਕਿ ਇਹ ਸੀਰੀਜ਼ ਨਾ ਸਿਰਫ਼ ਤੱਥਾਂ ਤੋਂ ਭਟਕਦੀ ਹੈ ਬਲਕਿ ਨਿਆਂਇਕ ਪ੍ਰਣਾਲੀ ਅਤੇ ਪੰਜਾਬ ਦੀ ਸ਼ਾਨਦਾਰ ਸੱਭਿਆਚਾਰ ਦਾ ਵੀ ਅਪਮਾਨ ਕਰਦੀ ਹੈ। ਵੈੱਬ ਸੀਰੀਜ਼ ਦੇ ਨਿਰਮਾਣ ਲਈ ਪਰਿਵਾਰ ਜਾਂ ਸਰਕਾਰ ਤੋਂ ਇਜਾਜ਼ਤ ਵੀ ਨਹੀਂ ਲਈ ਗਈ ਸੀ। ਲਾਰੈਂਸ ਦੇ ਚਾਚਾ ਰਮੇਸ਼ ਨੇ ਕਿਹਾ ਕਿ ਇਸ ਮਾਮਲੇ ਵਿੱਚ ਫਿਲਮ ਦੇ ਨਿਰਮਾਤਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

by Ranjit Singh
April 24, 2026
0

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ - ਹਵਾਈ ਅੱਡੇ 'ਤੇ ਪਾਪਰਾਜ਼ੀ ਨੂੰ ਦਿੱਤੀ ਫਲਾਇੰਗ ਕਿੱਸ ਮੁੰਬਈ,...

Canada ‘ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ‘ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
April 24, 2026
0

Canada 'ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਾਤਾਂ 'ਚ ਮੌਤ ਚੰਡੀਗੜ੍ਹ, 24 ਅਪ੍ਰੈਲ 2026 – ਲੁਧਿਆਣਾ ਦੀ ਇੱਕ ਜਵਾਨ ਮੁਟਿਆਰ ਜੋ...

Canada ‘ਚ ਬਜ਼ੁਰਗ ਸਿੱਖ ਨਾਲ ਨਸਲੀ ਵਿਤਕਰਾ, ਨੌਜਵਾਨ ਨੇ ਮਾਰੇ ਧੱਕੇ

Canada ‘ਚ ਬਜ਼ੁਰਗ ਸਿੱਖ ਨਾਲ ਨਸਲੀ ਵਿਤਕਰਾ, ਨੌਜਵਾਨ ਨੇ ਮਾਰੇ ਧੱਕੇ

by Ranjit Singh
April 24, 2026
0

Canada 'ਚ ਬਜ਼ੁਰਗ ਸਿੱਖ ਨਾਲ ਨਸਲੀ ਵਿਤਕਰਾ, ਨੌਜਵਾਨ ਨੇ ਮਾਰੇ ਧੱਕੇ ਚੰਡੀਗੜ੍ਹ, 24 ਅਪ੍ਰੈਲ 2026 – ਕੈਨੇਡਾ ਵਿੱਚ ਪੰਜਾਬੀਆਂ ਵਿਰੁੱਧ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

by Ranjit Singh
April 24, 2026
0

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ - ਹਵਾਈ ਅੱਡੇ 'ਤੇ ਪਾਪਰਾਜ਼ੀ ਨੂੰ ਦਿੱਤੀ ਫਲਾਇੰਗ ਕਿੱਸ ਮੁੰਬਈ,...

Most Popular

Punjab ‘ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫਤਰ

Punjab ‘ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫਤਰ

by Jaspreet Kaur
3 weeks ago
0

Punjab 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫਤਰ! ਚੰਡੀਗੜ੍ਹ, 6 ਅਪ੍ਰੈਲ 2026 (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 