• Latest
  • Trending
Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

2 months ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

1 hour ago
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

2 hours ago
ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ ‘ਤੇ ਪਾਬੰਦੀ 

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

4 hours ago
ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

5 hours ago
ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

6 hours ago
ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Hindi News
English News
Wednesday, August 12, 2026
No Result
View All Result
30 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

June 18, 2026
in ਖਬਰਾਂ, ਚੰਡੀਗੜ੍ਹ, ਪੰਜਾਬ
Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਇਸ ਸਮੇਂ ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 11 ਦੇ ਸ਼੍ਰੀ ਕੁਮਾਰ ਮੈਡੀਕਲ ਹਾਲ ਵਿੱਚ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਸ਼ੂਟਰਾਂ ਨੇ ਜੰਮੂ ਤੋਂ ਚੰਡੀਗੜ੍ਹ ਲਿਜਾਂਦੇ ਸਮੇਂ, ਉਨ੍ਹਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੇ ਉਨ੍ਹਾਂ ਨੇ ਫਾਇਰਿੰਗ ਕਰ ਕੇ ਉਨ੍ਹਾਂ ਨੂੰ ਮੁੜ ਕਾਬੂ ਕਰ ਲਿਆ ਹੈ।

ਇਸ ਘਟਨਾ ਦੌਰਾਨ, ਦੋ ਮੁਲਜ਼ਮਾਂ, ਆਰੀਅਨ ਅਤੇ ਸੰਨੀ ਮਹਿਰਾ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂ ਕਿ ਤੀਜੇ ਮੁਲਜ਼ਮ ਨੂੰ ਵੀ ਫੜ ਲਿਆ ਗਿਆ ਹੈ। ਚੰਡੀਗੜ੍ਹ ਪੁਲਿਸ ਹੁਣ ਦੁਪਹਿਰ 12 ਵਜੇ ਪੂਰੀ ਘਟਨਾ ਬਾਰੇ ਜਾਣਕਾਰੀ ਦੇਣ ਲਈ ਇੱਕ ਪ੍ਰੈਸ ਕਾਨਫਰੰਸ ਕਰੇਗੀ।

ਰਿਪੋਰਟਾਂ ਅਨੁਸਾਰ, ਮੁਲਜ਼ਮਾਂ ਨੂੰ ਵਾਪਿਸ ਲਿਆਉਂਦੇ ਸਮੇਂ ਪੁਲਿਸ ਦੀ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ, ਅਤੇ ਫਿਰ ਦੋਵੇਂ ਮੁਲਜ਼ਮ ਬਾਹਰ ਨਿਕਲ ਕੇ ਭੱਜਣ ਲੱਗੇ, ਇਸ ਦੌਰਾਨ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਕੋਲੋਂ ਹਥਿਆਰ ਵੀ ਖੋਹ ਲਏ ਸਨ। ਹਾਲਾਂਕਿ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ, ਤਾਂ ਉਨ੍ਹਾਂ ਨੇ ਇਸ ਨੂੰ ਅਣਸੁਣਿਆ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ‘ਤੇ ਫਾਇਰਿੰਗ ਵੀ ਕੀਤੀ। ਜਿਸ ਦੇ ਜਵਾਬ ‘ਚ ਪੁਲਿਸ ਫਾਇਰਿੰਗ ‘ਚ ਮੁਲਜ਼ਮਾਂ ਦੀ ਲੱਤ ਵਿੱਚ ਗੋਲੀ ਲੱਗ ਗਈ। ਦੋਵਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਸਵੇਰੇ 5 ਤੋਂ 5:30 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

by Ankit
August 12, 2026
0

ਗੈਂਗਸਟਰਾਂ 'ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ — ਪੁਲਿਸ ਟੀਮਾਂ ਨੇ 236 ਵਿਅਕਤੀਆਂ...

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

by Ankit
August 12, 2026
0

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ •ਪੰਚਾਇਤਾਂ 'ਤੇ ਬੋਝ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

by Ankit
August 12, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

Most Popular

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

by Jaspreet Kaur
1 week ago
0

ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 