• Latest
  • Trending
Big News :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੱਦੀ ਅਹਿਮ ਮੀਟਿੰਗ

Big News :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੱਦੀ ਅਹਿਮ ਮੀਟਿੰਗ

2 years ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

14 minutes ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

30 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

1 hour ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

2 hours ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

3 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

4 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

5 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੱਦੀ ਅਹਿਮ ਮੀਟਿੰਗ

March 1, 2025
in ਖਬਰਾਂ, ਖੇਤੀਬਾੜੀ, ਪੰਜਾਬ
Big News :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੱਦੀ ਅਹਿਮ ਮੀਟਿੰਗ

Big News :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ 1 ਮਾਰਚ (ਵਿਸ਼ਵ ਵਾਰਤਾ ਡੈਸਕ )– ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ 3 ਮਾਰਚ ਨੂੰ ਮੀਟਿੰਗ ਸੱਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਸੰਯੁਕਤ ਕਿਸਾਨ ਮੋਰਚਾ (SKM) ਨੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ 4 ਮਾਰਚ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰਨਗੇ ਅਤੇ 5 ਮਾਰਚ ਤੋਂ ਉੱਥੇ ਧਰਨਾ ਸ਼ੁਰੂ ਕੀਤਾ ਜਾਵੇਗਾ। ਇਹ ਧਰਨਾ ਇੱਕ ਹਫ਼ਤੇ ਤੱਕ ਜਾਰੀ ਰਹੇਗਾ। ਉਸ ਤੋਂ ਬਾਅਦ ਕਿਸਾਨ ਭਵਿੱਖ ਦੀ ਰਣਨੀਤੀ ਤੈਅ ਕਰਨਗੇ ਅਤੇ ਧਰਨੇ ਨੂੰ ਅੱਗੇ ਲਿਜਾਣ ਬਾਰੇ ਵਿਚਾਰ ਵਟਾਂਦਰਾ ਕਰਨਗੇ।

ਇਸ ਮੀਟਿੰਗ ਵਿੱਚ ਦੋ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ ਅਤੇ ਰੋਸ ਪ੍ਰਗਟ ਕੀਤਾ ਗਿਆ। ਪਹਿਲਾ ਮੁੱਦਾ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਜਲ ਖੋਜ ਐਕਟ ਸੀ। ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਇਹ ਕਾਨੂੰਨ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਕੰਟਰੋਲ ਕੇਂਦਰ ਸਰਕਾਰ ਨੂੰ ਸੌਂਪਣ ਦੀ ਸਾਜ਼ਿਸ਼ ਹੈ, ਜਿਸ ਨਾਲ ਸੂਬੇ ਦੇ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਜਾਵੇਗਾ। ਕਿਸਾਨਾਂ ਨੇ ਇਸ ਐਕਟ ਨੂੰ ਪੰਜਾਬ ਦੀ ਪ੍ਰਭੂਸੱਤਾ ‘ਤੇ ਹਮਲਾ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਦੂਜਾ ਮਹੱਤਵਪੂਰਨ ਮੁੱਦਾ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਦਾ ਸੀ। ਸੰਯੁਕਤ ਕਿਸਾਨ ਮੋਰਚਾ ਨੇ ਇਸ ਨੂੰ ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਤੋਂ ਲੈ ਕੇ ਪਾਠਕ੍ਰਮ ਨਿਰਧਾਰਨ ਤੱਕ ਦੀਆਂ ਸਾਰੀਆਂ ਸ਼ਕਤੀਆਂ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਸੌਂਪ ਦਿੰਦੀ ਹੈ। ਇਹ ਨੀਤੀ ਰਾਜਾਂ ਦੀ ਖੁਦਮੁਖਤਿਆਰੀ ਨੂੰ ਖਤਮ ਕਰ ਰਹੀ ਹੈ ਅਤੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ਦੇ ਵਿਰੁੱਧ ਹੈ। ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਨੀਤੀ ਨੂੰ ਸੂਬੇ ਵਿੱਚ ਲਾਗੂ ਨਾ ਕਰਕੇ ਆਪਣੀ ਸੁਤੰਤਰ ਸਿੱਖਿਆ ਨੀਤੀ ਤਿਆਰ ਕਰੇ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
September 30, 2026
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Most Popular

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
1 week ago
0

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 