• Latest
  • Trending
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

3 months ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

3 minutes ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

30 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

2 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

2 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

3 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

4 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

6 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

6 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

7 hours ago
Hindi News
English News
Monday, September 28, 2026
No Result
View All Result
23 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

July 5, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

– ਅੱਤਵਾਦੀ ਹਾਫਿਜ਼ ਸਈਦ ਨੂੰ ਦੱਸਿਆ ਮਹਾਨ
– ਮਾਮਲੇ ‘ਚ FIR ਵੀ ਹੋਈ ਦਰਜ

ਜੰਮੂ-ਕਸ਼ਮੀਰ, 5 ਜੁਲਾਈ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਤੱਕ ਪਹੁੰਚੀਆਂ ਦੋ ਕਿਤਾਬਾਂ ਨੇ ਇੱਕ ਵੱਡਾ ਵਿਵਾਦ ਛੇੜ ਦਿੱਤਾ ਹੈ। ਵਿਵਾਦਪੂਰਨ ਕਿਤਾਬਾਂ ਵਿੱਚੋਂ ਇੱਕ ਹਿਲਾਲ ਅਹਿਮਦ ਅਤੇ ਸੰਤੋਸ਼ ਮੀਣਾ ਦੁਆਰਾ ਲਿਖੀ ਗਈ “ਪਰਸਨੈਲਿਟੀਜ਼ ਐਂਡ ਲੈਜੇਂਡਜ਼ ਆਫ਼ ਜੇ ਐਂਡ ਕੇ” ਹੈ, ਜੋ ਜੰਮੂ-ਅਧਾਰਤ ਓਬਰਾਏ ਬੁੱਕ ਸਰਵਿਸ ਦੁਆਰਾ ਪ੍ਰਕਾਸ਼ਿਤ ਹੈ। ਦੂਜੀ ਸੁਸ਼ਾਂਤ ਗਿਰੀ ਦੁਆਰਾ ਲਿਖੀ ਗਈ “ਗ੍ਰੇਟ ਪਰਸਨੈਲਿਟੀਜ਼ ਆਫ਼ ਜੰਮੂ ਐਂਡ ਕਸ਼ਮੀਰ” ਹੈ, ਜੋ ਦਿੱਲੀ-ਅਧਾਰਤ ਅਨੁਰਾਗ ਪ੍ਰਕਾਸ਼ਨ ਦੁਆਰਾ ਪ੍ਰਕਾਸ਼ਿਤ ਹੈ। ਇਨ੍ਹਾਂ ਕਿਤਾਬਾਂ ‘ਚ ਅੱਤਵਾਦੀਆਂ ਅਤੇ ਵੱਖਵਾਦੀਆਂ ਦੀ ਪ੍ਰਸ਼ੰਸਾ ਕਰਨ ਦਾ ਦੋਸ਼ ਹੈ।

ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਖਰੀਦੀਆਂ ਗਈਆਂ ਕਿਤਾਬਾਂ ਦੇ ਸਬੰਧ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਇੱਕ FIR ਦਰਜ ਕੀਤੀ ਗਈ ਹੈ। ਇਸ ਕਿਤਾਬ ਵਿੱਚ ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅੱਤਵਾਦੀ ਹਾਫਿਜ਼ ਸਈਦ ਅਤੇ ਵੱਖਵਾਦੀ ਨੇਤਾ ਮਕਬੂਲ ਭੱਟ ਨੂੰ ਮਹਾਨ ਹਸਤੀਆਂ ਵਜੋਂ ਦਰਸਾਇਆ ਗਿਆ ਹੈ। ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਸ਼ਨੀਵਾਰ ਨੂੰ FIR ਦਰਜ ਕੀਤੀ ਅਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ।

ਕਿਤਾਬਾਂ ‘ਚ ਵਿਵਾਦਪੂਰਨ ਜਾਣਕਾਰੀ ਦਿੱਤੀ ਗਈ ਹੈ। ਜਿਵੇਂ ਕਿ JKLF ਅੱਤਵਾਦੀ ਮਕਬੂਲ ਭੱਟ ਨੂੰ ਸ਼ਹੀਦ ਦੱਸਿਆ ਗਿਆ ਹੈ, ਵੱਖਵਾਦੀ ਨੇਤਾਵਾਂ ਸਈਦ ਅਲੀ ਸ਼ਾਹ ਗਿਲਾਨੀ, ਮਸਰਤ ਆਲਮ ਅਤੇ ਮੀਰਵਾਇਜ਼ ਉਮਰ ਫਾਰੂਕ ਨੂੰ ਪ੍ਰਭਾਵਸ਼ਾਲੀ ਵਿਅਕਤੀਆਂ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ, 26/11 ਦੇ ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੀ ਪ੍ਰਸ਼ੰਸਾ ਕਰਨ ਦੇ ਵੀ ਦੋਸ਼ ਹਨ, ਜੰਮੂ ਅਤੇ ਕਸ਼ਮੀਰ ਨੂੰ Indian Held Kashmir ਅਤੇ Indian Occupied Kashmir ਦੱਸਿਆ ਗਿਆ ਹੈ।

ਅਧਿਕਾਰੀਆਂ ਅਨੁਸਾਰ, ਇੱਕ ਕਿਤਾਬ ਦੀਆਂ 123 ਕਾਪੀਆਂ ਜੰਮੂ, ਰਾਮਬਨ ਅਤੇ ਊਧਮਪੁਰ ਜ਼ਿਲ੍ਹਿਆਂ ਨੂੰ ਭੇਜੀਆਂ ਗਈਆਂ ਸਨ, ਜਦੋਂ ਕਿ ਦੂਜੀ ਕਿਤਾਬ ਦੀਆਂ 128 ਕਾਪੀਆਂ ਜੰਮੂ ਅਤੇ ਬਾਰਾਮੂਲਾ ਜ਼ਿਲ੍ਹਿਆਂ ਵਿੱਚ ਵੰਡੀਆਂ ਗਈਆਂ ਸਨ।

ਇਸ ਵਿਵਾਦ ਤੋਂ ਬਾਅਦ, ਸਕੂਲ ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਦੋਵੇਂ ਕਿਤਾਬਾਂ ਵਾਪਸ ਲੈਣ ਦਾ ਹੁਕਮ ਜਾਰੀ ਕਰ ਦਿੱਤਾ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਵੀ ਕਾਰਵਾਈ ਕਰਦੇ ਹੋਏ ਰਾਜ ਦੇ ਸਕੂਲ ਸਿੱਖਿਆ ਵਿਭਾਗ ਦੇ ਅੱਠ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ। ਇੱਕ ਠੇਕੇ ‘ਤੇ ਰਾਖੇ ਗਏ ਕਰਮਚਾਰੀ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

by Jaspreet Kaur
September 28, 2026
0

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼ - ਸਰੀਰ 'ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

Most Popular

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

by Ranjit Singh
4 weeks ago
0

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ ਜਲ ਸੈਨਾ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 