• Latest
  • Trending
BIG NEWS: ਪੈਨਸ਼ਨਰਾਂ ਲਈ ਡਿਜਿਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ – ਜਿਲ੍ਹਾ ਖਜ਼ਾਨਾ ਅਫਸਰ

5 months ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

8 minutes ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

6 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

7 hours ago
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

9 hours ago
Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

10 hours ago
Hindi News
English News
Friday, August 14, 2026
No Result
View All Result
28 °c
Chandigarh
28 ° Sat
29 ° Sun
27 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਪੈਨਸ਼ਨਰਾਂ ਲਈ ਡਿਜਿਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ – ਜਿਲ੍ਹਾ ਖਜ਼ਾਨਾ ਅਫਸਰ

March 13, 2026
in ਖਬਰਾਂ, ਪੰਜਾਬ
BIG NEWS: ਪੈਨਸ਼ਨਰਾਂ ਲਈ ਡਿਜਿਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ – ਜਿਲ੍ਹਾ ਖਜ਼ਾਨਾ ਅਫਸਰ

BIG NEWS: ਪੈਨਸ਼ਨਰਾਂ ਲਈ ਡਿਜਿਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ – ਜਿਲ੍ਹਾ ਖਜ਼ਾਨਾ ਅਫਸਰ

ਐਸ.ਏ.ਐਸ. ਨਗਰ,13 ਮਾਰਚ (ਸਤੀਸ਼ ਕੁਮਾਰ ਪੱਪੀ);- ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸੁਵਿਧਾ ਅਤੇ ਪਾਰਦਰਸ਼ਤਾ ਲਈ ਡਿਜਿਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਲਾਗੂ ਕੀਤੀ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖਜ਼ਾਨਾ ਅਫਸਰ ਰੇਣੁਕਾ ਕਟਿਆਲ ਨੇ ਦੱਸਿਆ ਕਿ ਕੁਝ ਪੈਨਸ਼ਨਰ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮ੍ਹਾਂ ਕਰਵਾ ਰਹੇ ਹਨ, ਜਦਕਿ ਹੁਣ ਪੈਨਸ਼ਨਰਾਂ ਲਈ ਡਿਜਿਟਲ ਤਰੀਕੇ ਨਾਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜਿਟਲ ਲਾਈਫ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫਤਰ, ਸੰਬੰਧਤ ਬੈਂਕ ਦੀ ਬ੍ਰਾਂਚ ਜਾਂ ਸੇਵਾ ਕੇਂਦਰ ’ਤੇ ਜਾ ਕੇ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਫੇਸ ਆਥੈਂਟੀਕੇਸ਼ਨ ਸੁਵਿਧਾ ਰਾਹੀਂ ਪੈਨਸ਼ਨਰ ਘਰ ਬੈਠੇ ਵੀ ਆਪਣੇ ਮੋਬਾਈਲ ਫੋਨ ਰਾਹੀਂ ਡਿਜਿਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹਨ।

ਜ਼ਿਲਾ ਖਜ਼ਾਨਾ ਅਫਸਰ ਨੇ ਦੱਸਿਆ ਕਿ ਸਾਰੇ ਪੈਨਸ਼ਨਰ ਆਪਣਾ ਜੀਵਨ ਪ੍ਰਮਾਣ ਪੱਤਰ ਮਿਤੀ 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਇਸ ਲਈ ਲਾਜ਼ਮੀ ਕੀਤੀ ਗਈ ਹੈ ਤਾਂ ਜੋ ਪੈਨਸ਼ਨ ਦੀ ਅਦਾਇਗੀ ਨਿਰਵਿਘਨ ਜਾਰੀ ਰਹੇ ਅਤੇ ਪੈਨਸ਼ਨਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਕਿਸੇ ਪੈਨਸ਼ਨਰ ਨੂੰ ਡਿਜਿਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਪੰਜਾਬ ਸਰਕਾਰ ਦੀ ਹੈਲਪਲਾਈਨ 1076 ’ਤੇ ਵੀ ਸੰਪਰਕ ਕਰ ਸਕਦੇ ਹਨ।

Tags: BIG NEWSBREAKING NEWSBreaking news in Punjabipunjab newsPunjab news in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

by Ankit
August 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 14-08-2026 |...

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

by Ankit
August 13, 2026
0

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ — ਪੁਲਿਸ ਟੀਮਾਂ ਨੇ 262 ਵਿਅਕਤੀਆਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

by Ankit
August 13, 2026
0

  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ —...

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

by Ankit
August 13, 2026
0

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

by Ankit
August 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 14-08-2026 |...

Most Popular

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

by Navjot
3 days ago
0

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ   ਬੈਲਫਾਸਟ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 