• Latest
  • Trending
Big News: ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

Big News: ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

2 weeks ago
T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

13 minutes ago
ਅਕਾਲੀ, ਭਾਜਪਾ ਅਤੇ ਕਾਂਗਰਸ ਨੇ PUNJAB ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ PUNJAB – ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ PUNJAB ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ PUNJAB – ਕੇਜਰੀਵਾਲ

17 minutes ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

27 minutes ago
T20 World Cup : ਇੰਗਲੈਂਡ ਤੇ ਇਟਲੀ ਵਿਚਾਲੇ ਮੁਕਾਬਲਾ ਜਾਰੀ ; ਇਟਲੀ ਦਾ ਸਕੋਰ 100 ਤੋਂ ਪਾਰ

T20 World Cup : ਇੰਗਲੈਂਡ ਤੇ ਇਟਲੀ ਵਿਚਾਲੇ ਮੁਕਾਬਲਾ ਜਾਰੀ ; ਇਟਲੀ ਦਾ ਸਕੋਰ 100 ਤੋਂ ਪਾਰ

2 hours ago
ਇਸ਼ਪ੍ਰੀਤ ਸਿੰਘ ਵਿੱਕੀ ਨੂੰ ਸਦਮਾ ; ਮਾਤਾ ਸਵਰਗਵਾਸ, ਪਾਠ ਦਾ ਭੋਗ ਤੇ ਅੰਤਿਮ ਅਰਦਾਸ ਬੁੱਧਵਾਰ ਨੂੰ

ਇਸ਼ਪ੍ਰੀਤ ਸਿੰਘ ਵਿੱਕੀ ਨੂੰ ਸਦਮਾ ; ਮਾਤਾ ਸਵਰਗਵਾਸ, ਪਾਠ ਦਾ ਭੋਗ ਤੇ ਅੰਤਿਮ ਅਰਦਾਸ ਬੁੱਧਵਾਰ ਨੂੰ

2 hours ago
PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

2 hours ago
Punjab: ਸ਼ਰਾਬ ਪਿਆ ਕੇ ਮੰਦਬੁੱਧੀ ਨੌਜਵਾਨ ਨਾਲ ਕੁੱਤੇ ਤੋਂ ਕਰਵਾਇਆ ਗਲਤ ਕੰਮ

Punjab: ਸ਼ਰਾਬ ਪਿਆ ਕੇ ਮੰਦਬੁੱਧੀ ਨੌਜਵਾਨ ਨਾਲ ਕੁੱਤੇ ਤੋਂ ਕਰਵਾਇਆ ਗਲਤ ਕੰਮ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
T20 World Cup: ਇੰਗਲੈਂਡ ਨੇ ਇਟਲੀ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

T20 World Cup: ਇੰਗਲੈਂਡ ਨੇ ਇਟਲੀ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
T20 World Cup: ਅਫਗਾਨਿਸਤਾਨ ਨੇ UAE ਨੂੰ 5 ਵਿਕਟਾਂ ਨਾਲ ਹਰਾਇਆ

T20 World Cup: ਅਫਗਾਨਿਸਤਾਨ ਨੇ UAE ਨੂੰ 5 ਵਿਕਟਾਂ ਨਾਲ ਹਰਾਇਆ

5 hours ago
Breaking: CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧੇ ਹੀ ਮੋਗਾ ਰੈਲੀ ਵਿੱਚ ਪਹੁੰਚੇ

Breaking: CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧੇ ਹੀ ਮੋਗਾ ਰੈਲੀ ਵਿੱਚ ਪਹੁੰਚੇ

5 hours ago
Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

6 hours ago
Hindi News
English News
Monday, February 16, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Big News: ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

January 31, 2026
in ਖਬਰਾਂ, ਪੰਜਾਬ
Big News: ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

Big News: ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੱਖ-ਵੱਖ ਕੇਸਾਂ ਅਧੀਨ ਜ਼ਬਤ ਕੀਤੇ ਵਾਹਨਾਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ 36.58 ਲੱਖ ਰੁਪਏ ਦੀ ਮਾਲੀਆ ਵਸੂਲੀ ਕੀਤੀ ਗਈ। ਇਹ ਜਾਣਕਾਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐੱਸ., ਸੀਨੀਅਰ ਪੁਲਿਸ ਅਧੀਕਾਰੀ (ਐੱਸ.ਐੱਸ.ਪੀ.), ਐੱਸ.ਏ.ਐੱਸ. ਨਗਰ ਵੱਲੋਂ ਦਿੱਤੀ ਗਈ।

ਇਸ ਮੁਹਿੰਮ ਤਹਿਤ 28, 29 ਅਤੇ 30 ਜਨਵਰੀ 2026 ਨੂੰ ਜ਼ਿਲ੍ਹੇ ਦੇ ਅੱਠ ਪੁਲਿਸ ਥਾਣਿਆਂ ਵਿੱਚ ਨਿਲਾਮੀ ਕਰਵਾਈ ਗਈ, ਜਿਨ੍ਹਾਂ ਦੌਰਾਨ ਕੁੱਲ 351 ਜ਼ਬਤ ਵਾਹਨਾਂ ਦੀ ਨਿਲਾਮੀ ਕੀਤੀ ਗਈ।

ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਸਟੈਂਡਿੰਗ ਆਰਡਰਾਂ ਦੀ ਪਾਲਣਾ ਕਰਦੇ ਹੋਏ ਹਾਦਸਾ ਕੇਸਾਂ ਅਤੇ ਹੋਰ ਮਾਮਲਿਆਂ ਨਾਲ ਸੰਬੰਧਿਤ ਵਾਹਨਾਂ, ਜੋ ਲੰਮੇ ਸਮੇਂ ਤੋਂ ਪੁਲਿਸ ਥਾਣਿਆਂ ਵਿੱਚ ਖੜੇ ਸਨ, ਦੇ ਸਮੇਂ-ਸਿਰ ਨਿਪਟਾਰੇ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਹ ਨਿਲਾਮੀ ਮੁਹਿੰਮ ਨਵਨੀਤ ਸਿੰਘ ਮਾਹਲ, ਐਸ ਪੀ (ਟ੍ਰੈਫਿਕ), ਐੱਸ.ਏ.ਐੱਸ. ਨਗਰ ਅਤੇ ਸੌਰਵ ਜਿੰਦਲ, ਐਸ ਪੀ (ਜਾਂਚ), ਐੱਸ.ਏ.ਐੱਸ. ਨਗਰ ਦੀ ਦੇਖ ਰੇਖ ਹੇਠ ਚਲਾਈ ਗਈ। ਨਿਲਾਮੀਆਂ ਐਸ ਪੀ (ਟ੍ਰੈਫਿਕ), ਐੱਸ.ਏ.ਐੱਸ. ਨਗਰ ਦੀ ਪ੍ਰਧਾਨਗੀ ਹੇਠ ਸਰਕਾਰੀ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਗਈਆਂ।

ਵਾਹਨਾਂ ਦੇ ਵੇਰਵੇ ਦਿੰਦਿਆਂ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਨਿਲਾਮੀ ਵਿੱਚ ਪੁਲਿਸ ਥਾਣਾ ਨਯਾ ਗਾਂਵ ਤੋਂ 23, ਮੁਲਾਂਪੁਰ ਗਰੀਬਦਾਸ ਤੋਂ 51, ਮਾਜਰੀ ਤੋਂ 20, ਫੇਜ਼-1 ਤੋਂ 29, ਸਿਟੀ ਕੁਰਾਲੀ ਤੋਂ 24, ਢਕੋਲੀ ਤੋਂ 90, ਡੇਰਾਬੱਸੀ ਤੋਂ 88 ਅਤੇ ਲਾਲੜੂ ਪੁਲਿਸ ਥਾਣੇ ਤੋਂ 26 ਵਾਹਨ ਸ਼ਾਮਲ ਸਨ।

ਐੱਸ.ਐੱਸ.ਪੀ. ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਨਾ ਕੇਵਲ ਸਰਕਾਰੀ ਆਮਦਨ ਵਿੱਚ ਵਾਧਾ ਹੁੰਦਾ ਹੈ, ਸਗੋਂ ਪੁਲਿਸ ਥਾਣਿਆਂ ਵਿੱਚ ਵਾਧੂ ਦੇ ਮਾਲ-ਅਸਬਾਬ ਦੀ ਭੀੜ ਘਟਦੀ ਹੈ ਅਤੇ ਕੇਸ ਪ੍ਰਾਪਰਟੀ ਦਾ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਸੁਚੱਜਾ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ।

Tags: BIG NEWSBREAKING NEWSBreaking news in PunjabiLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
February 16, 2026
0

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ...

ਅਕਾਲੀ, ਭਾਜਪਾ ਅਤੇ ਕਾਂਗਰਸ ਨੇ PUNJAB ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ PUNJAB – ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ PUNJAB ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ PUNJAB – ਕੇਜਰੀਵਾਲ

by Ankit
February 16, 2026
0

ਅਕਾਲੀ, ਭਾਜਪਾ ਅਤੇ ਕਾਂਗਰਸ ਨੇ PUNJAB ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ...

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
February 16, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

T20 World Cup : ਇੰਗਲੈਂਡ ਤੇ ਇਟਲੀ ਵਿਚਾਲੇ ਮੁਕਾਬਲਾ ਜਾਰੀ ; ਇਟਲੀ ਦਾ ਸਕੋਰ 100 ਤੋਂ ਪਾਰ

T20 World Cup : ਇੰਗਲੈਂਡ ਤੇ ਇਟਲੀ ਵਿਚਾਲੇ ਮੁਕਾਬਲਾ ਜਾਰੀ ; ਇਟਲੀ ਦਾ ਸਕੋਰ 100 ਤੋਂ ਪਾਰ

by Navjot
February 16, 2026
0

T20 World Cup : ਇੰਗਲੈਂਡ ਤੇ ਇਟਲੀ ਵਿਚਾਲੇ ਮੁਕਾਬਲਾ ਜਾਰੀ ; ਇਟਲੀ ਦਾ ਸਕੋਰ 100 ਤੋਂ ਪਾਰ ਇੰਗਲੈਂਡ ਨੇ ਦਿੱਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 16 February 2026 | Ang 806 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 16 February 2026 | Ang 806 I ਅੱਜ ਦਾ ਹੁਕਮਨਾਮਾ

February 16, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
February 16, 2026
0

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 