• Latest
  • Trending
Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

2 months ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

2 minutes ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

9 minutes ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

15 minutes ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

20 minutes ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

26 minutes ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

28 minutes ago
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

33 minutes ago
’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

40 minutes ago
IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

1 hour ago
Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

April 17, 2026
in ਖਬਰਾਂ, ਪੰਜਾਬ
Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

Big News

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

ਲੁਧਿਆਣਾ, 17 ਅਪ੍ਰੈਲ 2026 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਇਸ ਰੇਡ ਦੌਰਾਨ ਕੇਂਦਰੀ ਪੁਲਿਸ ਬਲ ਦੇ ਜਵਾਨਾਂ ਨੂੰ ਉਨ੍ਹਾਂ ਦੇ ਘਰ ਬਾਹਰ ਤਾਇਨਾਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ।

ਸੂਤਰਾਂ ਅਨੁਸਾਰ, ਇਹ ਕਾਰਵਾਈ ਇੱਕ ਪੁਰਾਣੇ ਮਨੀ ਲਾਂਡਰਿੰਗ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਈਡੀ ਨੇ ਸੰਜੀਵ ਅਰੋੜਾ ‘ਤੇ ਠਿਕਾਣਿਆਂ ‘ਤੇ ਰੇਡ ਕੀਤੀ ਸੀ। ਇਹ ਰੇਡ 7 ਅਕਤੂਬਰ, 2024 ਨੂੰ ਕੀਤੀ ਗਈ ਸੀ। ਈਡੀ ਨੇ ਮਨੀ ਲਾਂਡਰਿੰਗ ਅਤੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਘਰ ਅਤੇ ਦਫ਼ਤਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਉਨ੍ਹਾਂ ਨੇ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਛਾਪੇਮਾਰੀ ਕੀਤੀ ਗਈ ਸੀ। ਉਸ ਸਮੇਂ, ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।

ਦੋ ਦਿਨ ਪਹਿਲਾਂ ਹੀ, ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਇੱਕੋ ਸਮੇਂ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਵਿੱਚ ਉਸਦੇ ਘਰਾਂ, ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲਪੀਯੂ ਕੈਂਪਸ ‘ਤੇ ਛਾਪੇਮਾਰੀ ਕੀਤੀ। ਇਹ ਰੇਡ 24 ਘੰਟੇ ਤੋਂ ਵੱਧ ਸਮਾਂ ਚੱਲੀ ਸੀ, ਪਰ ਇਸ ਬਾਰੇ ਕੋਈ ਵੀ ਖੁਲਾਸਾ ਨਹੀਂ ਕੀਤਾ ਗਿਆ ਹੈ, ਕਿ ਇਹ ਰੇਡ ਕਿਉਂ ਕੀਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

by Jaspreet Kaur
June 8, 2026
0

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਓਡੀਸ਼ਾ, 8 ਜੂਨ 2026 (ਵਿਸ਼ਵ ਵਾਰਤਾ): ਓਡੀਸ਼ਾ ਦੇ ਮੁੱਖ ਮੰਤਰੀ ਮੋਹਨ...

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

by Ankit
June 8, 2026
0

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ ਇਸਤਰੀ ਵਿੰਗ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ...

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

by Ankit
June 8, 2026
0

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ...

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

by Ankit
June 8, 2026
0

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ ਵਿਦੇਸ਼-ਅਧਾਰਤ ਤਸਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

by Jaspreet Kaur
June 8, 2026
0

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਓਡੀਸ਼ਾ, 8 ਜੂਨ 2026 (ਵਿਸ਼ਵ ਵਾਰਤਾ): ਓਡੀਸ਼ਾ ਦੇ ਮੁੱਖ ਮੰਤਰੀ ਮੋਹਨ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 