• Latest
  • Trending
Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

2 hours ago
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

2 hours ago
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

2 hours ago
ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

3 hours ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

3 hours ago
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

4 hours ago
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

4 hours ago
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

4 hours ago
ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

5 hours ago
Hindi News
English News
Saturday, May 30, 2026
No Result
View All Result
23 °c
Chandigarh
29 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

May 9, 2026
in ਖਬਰਾਂ, ਪੰਜਾਬ
Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

– ਈਡੀ ਨੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਮਾਰਿਆ ਛਾਪਾ
– ਹਰਪਾਲ ਚੀਮਾ ਨੇ ਲਾਇਆ ਦੋਸ਼ ਕੇਂਦਰ ਏਜੰਸੀਆਂ ਦੀ ਕਰ ਰਹੀ ਦੁਰਵਰਤੋਂ
– ਕੇਂਦਰ ਲੋਕਤੰਤਰ ‘ਤੇ ਕਰ ਰਹੀ ਸਿੱਧੇ ਹਮਲੇ – ਹਰਪਾਲ ਚੀਮਾ

ਚੰਡੀਗੜ੍ਹ, 9 ਮਈ 2026 – ਅੱਜ ਸਵੇਰੇ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਰੇਡ ਕੀਤੀ ਹੈ। ਅੱਜ ਸਵੇਰੇ ਈਡੀ ਦੀ ਟੀਮ ਮੰਤਰੀ ਅਰੋੜਾ ਦੇ ਚੰਡੀਗੜ੍ਹ ‘ਚ ਸੈਕਟਰ 2 ਸਥਿਤ ਘਰ ‘ਤੇ ਲਗਭਗ 15 ਗੱਡੀਆਂ ਵਿੱਚ ਪਹੁੰਚੀ, ਅਤੇ ਅਧਿਕਾਰੀਆਂ ਨੇ ਪੂਰੇ ਘਰ ਨੂੰ ਘੇਰ ਲਿਆ। ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਸੀਆਰਪੀਐਫ ਜਵਾਨ ਤਾਇਨਾਤ ਕੀਤੇ ਗਏ ਹਨ।

ਇਸ ਸਮੇਂ, ਕਿਸੇ ਨੂੰ ਵੀ ਘਰ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਛਾਪੇਮਾਰੀ ਦਾ ਅਧਿਕਾਰਤ ਕਾਰਨ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ ਮੰਤਰੀ ਅਰੋੜਾ ਰਿਹਾਇਸ਼ ‘ਤੇ ਮੌਜੂਦ ਹਨ ਜਾਂ ਨਹੀਂ। ਪਰ ਇੱਥੇ ਇਹ ਗੱਲ ਦੱਸਣਯੋਗ ਹੈ ਕਿ ਇੱਕ ਮਹੀਨੇ ਦੇ ਅੰਦਰ ਮੰਤਰੀ ‘ਤੇ ਇਹ ਈਡੀ ਵੱਲੋਂ ਦੂਜਾ ਛਾਪਾ ਮਾਰਿਆ ਗਿਆ ਹੈ। ਲਗਭਗ ਤਿੰਨ ਹਫਤੇ ਪਹਿਲਾਂ, ਈਡੀ ਨੇ ਲੁਧਿਆਣਾ ਅਤੇ ਜਲੰਧਰ ਵਿੱਚ ਮੰਤਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਦੋ ਸਾਥੀਆਂ ਦੇ ਠਿਕਾਣਿਆਂ ‘ਤੇ ਛਾਪਾ ਮਾਰਿਆ ਸੀ।

ਜਾਣਕਾਰੀ ਲਈ ਦੱਸ ਦਈਏ ਕਿ ਸੰਜੀਵ ਅਰੋੜਾ ‘ਤੇ ਇਹ ਈਡੀ ਦੀ 22 ਦਿਨਾਂ ‘ਚ ਦੂਜੀ ਰੇਡ ਹੈ। ਇਸ ਦੇ ਨਾਲ ਹੀ ਇਹ ਖਬਰ ਮਿਲ ਰਹੀ ਹੈ ਕਿ ਇਹ ਰੇਡ ਤਿੰਨ ਸ਼ਹਿਰਾਂ ‘ਚ ਹੋ ਰਹੀ ਹੈ ਅਤੇ ਕੁੱਲ 5 ਠਿਕਾਣਿਆਂ ‘ਤੇ ਇਹ ਛਾਪੇਮਾਰੀ ਚੱਲ ਰਹੀ ਹੈ।

ਈਡੀ ਵੱਲੋਂ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਰੇਡ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਲੋਕਤੰਤਰ ‘ਤੇ ਸਿੱਧੇ ਹਮਲੇ ਕਰ ਰਹੀ ਹੈ ਅਤੇ ਦੇਸ਼ ਦੀਆਂ ਏਜੰਸੀਆਂ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਇਹ ਰੇਡ ਪੰਜਾਬ ‘ਤੇ ਸਿੱਧਾ ਹਮਲਾ ਹੈ ਅਤੇ ਪੰਜਾਬ ਦੇ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30  ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

by Jaspreet Kaur
May 30, 2026
0

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ ਵਾਸ਼ਿੰਗਟਨ, 30 ਮਈ 2026 (ਵਿਸ਼ਵ...

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

by Jaspreet Kaur
May 30, 2026
0

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ - ਜੰਗੀ ਪੱਧਰ 'ਤੇ ਬਚਾਅ ਕਾਰਜ...

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

by Jaspreet Kaur
May 30, 2026
0

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ - 10 ਪ੍ਰਤੀਸ਼ਤ ਵਧ ਕੇ ਆਵੇਗਾ ਬਿੱਲ? ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30  ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

by Ranjit Singh
2 weeks ago
0

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ ਚੰਡੀਗੜ੍ਹ, 16 ਮਈ: ਪੰਜਾਬ ਦੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 