• Latest
  • Trending
Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

2 months ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

1 hour ago
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ ‘ਤੇ ਪਾਬੰਦੀ 

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

4 hours ago
ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

5 hours ago
ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

6 hours ago
ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Hindi News
English News
Wednesday, August 12, 2026
No Result
View All Result
30 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

June 11, 2026
in ਖਬਰਾਂ, ਪੰਜਾਬ, ਫ਼ਿਲਮੀ, ਰਾਸ਼ਟਰੀ
Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

ਦਿੱਲੀ, 11 ਜੂਨ (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਦੇ ਪੱਛਮ ਵਿਹਾਰ ਇਲਾਕੇ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੀ ਮਲਕੀਅਤ ਵਾਲੇ ਜਿਮ ਦੇ ਬਾਹਰ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ‘ਇਲਾਕੇ ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਬਾਈਕ ਸਵਾਰ ਬਦਮਾਸ਼ਾਂ ਨੇ ਜਿਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।

ਮੀਡੀਆ ਦੀਆਂ ਖ਼ਬਰਾਂ ਦੇ ਅਨੁਸਾਰ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ ਅਤੇ ਗੈਂਗ ਦੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ‘ਚ ਲਾਰੈਂਸ ਬਿਸ਼ਨੋਈ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਇਸ ਵਾਇਰਲ ਪੋਸਟ ਦੀ ਆਡੀਓ ਵਿੱਚ, ਇੱਕ ਗੈਂਗ ਮੈਂਬਰ ਨੂੰ ਕਥਿਤ ਤੌਰ ‘ਤੇ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਗੁਰੂ ਰੰਧਾਵਾ ਦਾ ਅਦਾਕਾਰ ਸਲਮਾਨ ਖਾਨ ਨਾਲ ਨਜ਼ਦੀਕੀ ਸਬੰਧ ਹੈ, ਜਿਸ ਕਾਰਨ ਉਸਨੂੰ ਨਿਸ਼ਾਨਾ ਬਣਾਇਆ ਗਿਆ। ਆਡੀਓ ਵਿੱਚ ਹਮਲੇ ਨੂੰ ਸਿਰਫ਼ ਇੱਕ “ਟ੍ਰੇਲਰ” ਦੱਸਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਆਡੀਓ ਤੇ ਪੋਸਟ ਦੀ ਸੱਚਾਈ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਪਿੱਛੇ ਦੀ ਅਸਲ ਵਜ੍ਹਾ ਸਪੱਸ਼ਟ ਹੋ ਸਕੇਗੀ। ਇਸ ਤੋਂ ਬਿਨਾਂ ਪੁਲਿਸ ਹੋਰ ਵੀ ਕਈ ਐਂਗਲਾਂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

by Ankit
August 12, 2026
0

ਗੈਂਗਸਟਰਾਂ 'ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ — ਪੁਲਿਸ ਟੀਮਾਂ ਨੇ 236 ਵਿਅਕਤੀਆਂ...

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

by Ankit
August 12, 2026
0

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ •ਪੰਚਾਇਤਾਂ 'ਤੇ ਬੋਝ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

by Ankit
August 12, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

Most Popular

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

by Ranjit Singh
3 weeks ago
0

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ, 21 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 