• Latest
  • Trending
BIG NEWS: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

BIG NEWS: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

1 year ago
Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

9 seconds ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

17 minutes ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

44 minutes ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

1 hour ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

2 hours ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

3 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

3 hours ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

3 hours ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, August 14, 2026
No Result
View All Result
30 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

June 18, 2025
in ਖਬਰਾਂ, ਪੰਜਾਬ
BIG NEWS: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

BIG NEWS: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ (ਸਤੀਸ਼ ਕੁਮਾਰ ਪੱਪੀ); ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।

ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਜੂਨ 2025 ਤੋਂ 10 ਅਗਸਤ, 2025 ਤੱਕ ਲਾਗੂ ਰਹਿਣਗੇ।

Tags: BIG NEWSBREAKING NEWSBreaking news in Punjabimohalipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

by Ranjit Singh
August 14, 2026
0

Punjab Weather: ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ - ਚੰਡੀਗੜ੍ਹ ਅਤੇ ਮੋਹਾਲੀ 'ਚ ਸਵੇਰੇ ਤੋਂ ਹੀ ਪੈ ਰਿਹਾ ਮੀਂਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Most Popular

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

by Ranjit Singh
1 day ago
0

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ ਚੱਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 