• Latest
  • Trending
Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

3 weeks ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

27 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

57 minutes ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

1 hour ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

1 hour ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

1 hour ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

2 hours ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

11 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

11 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

12 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

12 hours ago
Hindi News
English News
Saturday, June 27, 2026
No Result
View All Result
37 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

June 6, 2026
in ਖਬਰਾਂ, ਰਾਸ਼ਟਰੀ
Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Big News

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

ਨਵੀਂ ਦਿੱਲੀ, 6 ਜੂਨ (ਵਿਸ਼ਵ ਵਾਰਤਾ): ‘ਕਾਕਰੋਚ ਜਨਤਾ ਪਾਰਟੀ’ ਨੂੰ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਮਿਲ ਗਈ ਹੈ। ਇਹ ਜਾਣਕਾਰੀ ਸੀਜੇਪੀ ਨੇ ਆਪਣੇ ਅਕਾਊਂਟ ‘X’ ‘ਤੇ ਦਿੱਤੀ ਹੈ। ਆਪਣੇ ‘X’ ‘ਤੇ ਇੱਕ ਪੋਸਟ ਵਿੱਚ, ਸੀਜੇਪੀ ਨੇ ਲਿਖਿਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਅਸੀਂ ਸਿੱਧੇ ਜੰਤਰ-ਮੰਤਰ ‘ਤੇ ਇਕੱਠੇ ਹੋ ਸਕਦੇ ਹਾਂ ਅਤੇ ਪਹਿਲਾਂ ਦੀ ਯੋਜਨਾ ਅਨੁਸਾਰ ਸੰਸਦ ਮਾਰਗ ਪੁਲਿਸ ਸਟੇਸ਼ਨ ਜਾਣ ਦੀ ਜ਼ਰੂਰਤ ਨਹੀਂ ਹੈ। ਕਾਕਰੋਚ ਆ ਰਹੇ ਹਨ, ਧਰਮਿੰਦਰ ਪ੍ਰਧਾਨ ਜਾ ਰਹੇ ਹਨ।

ਇਸ ਤੋਂ ਪਹਿਲਾਂ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਫਾਊਂਡਰ ਅਭਿਜੀਤ ਦੀਪਕੇ ਸ਼ਨੀਵਾਰ ਸਵੇਰੇ 7:45 ਵਜੇ ਅਮਰੀਕਾ ਤੋਂ ਦਿੱਲੀ ਪਹੁੰਚੇ। ਉਹ ਲਗਭਗ ਇੱਕ ਘੰਟੇ ਬਾਅਦ ਹਵਾਈ ਅੱਡੇ ਤੋਂ ਬਾਹਰ ਆਏ। ਦੇਰੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਉੱਥੋਂ, ਅਭਿਜੀਤ ਨੂੰ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਲੈਣ ਲਈ ਸਿੱਧੇ ਸੰਸਦ ਮਾਰਗ ਪੁਲਿਸ ਸਟੇਸ਼ਨ ਜਾਣਾ ਸੀ। ਪਰ ਉਨ੍ਹਾਂ ਨੇ ਪੋਸਟ ‘ਤੇ ਜਾਣਕਾਰੀ ਦਿੱਤੀ ਕਿ ਪ੍ਰਦਰਸ਼ਨ ਦੀ ਕਰਨ ਇਜਾਜ਼ਤ ਮਿਲ ਗਈ ਹੈ ਇਸ ਲਈ ਪੁਲਿਸ ਸਟੇਸ਼ਨ ਜਾਣ ਦੀ ਜ਼ਰੂਰਤ ਨਹੀਂ ਹੈ।

ਸੀਜੇਪੀ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣਾ ਵਿਰੋਧ ਪ੍ਰਦਰਸ਼ਨ ਕਰੇਗੀ। ਇਹ ਵਿਰੋਧ ਪ੍ਰਦਰਸ਼ਨ NEET-UG ਪੇਪਰ ਲੀਕ ਅਤੇ CBSE, CUET, ਅਤੇ SSC-GD ਵਰਗੀਆਂ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਦੇ ਖਿਲਾਫ ਹੈ। ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਸੀਜੇਪੀ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਸਮਰਥਕਾਂ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
June 27, 2026
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

by Ranjit Singh
June 27, 2026
0

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ - ਅਰਵਿੰਦ ਕੇਜਰੀਵਾਲ ਵੀ ਹੋਣਗੇ ਨਾਲ ਮੌਜੂਦ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ):...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 27, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
June 27, 2026
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

Most Popular

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

by Navjot
5 days ago
0

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 