• Latest
  • Trending
BIG NEWS : ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ; ਜ਼ਮਾਨਤ ਅਰਜ਼ੀ ਮਨਜ਼ੂਰ 

BIG NEWS : ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ; ਜ਼ਮਾਨਤ ਅਰਜ਼ੀ ਮਨਜ਼ੂਰ 

6 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

57 minutes ago
ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

1 hour ago
ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

2 hours ago
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

2 hours ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

3 hours ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

4 hours ago
ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

4 hours ago
ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

4 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

4 hours ago
ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

4 hours ago
ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

5 hours ago
Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

5 hours ago
Hindi News
English News
Monday, June 29, 2026
No Result
View All Result
39 °c
Chandigarh
39 ° Tue
38 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS : ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ; ਜ਼ਮਾਨਤ ਅਰਜ਼ੀ ਮਨਜ਼ੂਰ 

December 22, 2025
in ਖਬਰਾਂ, ਪੰਜਾਬ
BIG NEWS : ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ; ਜ਼ਮਾਨਤ ਅਰਜ਼ੀ ਮਨਜ਼ੂਰ 

BIG NEWS : ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ; ਜ਼ਮਾਨਤ ਅਰਜ਼ੀ ਮਨਜ਼ੂਰ 

BIG NEWS

ਚੰਡੀਗੜ੍ਹ, 22 ਦਸੰਬਰ(ਵਿਸ਼ਵ ਵਾਰਤਾ) BIG NEWS : ਪੰਜਾਬ-ਹਰਿਆਣਾ ਹਾਈਕੋਰਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਅਕਾਲੀ ਆਗੂ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੇਸ਼ ਭਾਰਤਵਾਜ਼ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੀਨੀਅਰ ਅਕਾਲੀ ਲੀਡਰ ਨਰਦੇਵ ਸਿੰਘ ਬੌਬੀ ਮਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

Latsest News

ਦੱਸ ਦਈਏ ਕਿ ਅਕਾਲੀ ਦਲ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਨਰਦੇਵ ਸਿੰਘ ਪਿਛਲੇ ਤਿੰਨ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਧਾਰਾ 307,25,27,54,59 ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

BIG NEWS

ਸੋਮਵਾਰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਤੋਂ ਵੱਡੀ ਰਾਹਤ ਮਿਲਣ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ। ਨਰਦੇਵ ਸਿੰਘ ਫ਼ਿਰੋਜ਼ਪੁਰ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਮਰਹੂਮ ਜੋਰਾ ਸਿੰਘ ਮਾਨ ਦੇ ਪੁੱਤਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

by Navjot
June 29, 2026
0

ਬਠਿੰਡਾ ‘ਚ ਕੰਧਾਂ 'ਤੇ ਲਿਖਿਆ 'ਇੱਥੇ ਚਿੱਟਾ ਵਿਕਦਾ ਹੈ' ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ  ਚੰਡੀਗੜ੍ਹ, 29 ਜੂਨ...

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

by Navjot
June 29, 2026
0

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ ਨਵੀਂ ਦਿੱਲੀ, 29 ਜੂਨ (ਵਿਸ਼ਵ ਵਾਰਤਾ) ਸਿਹਤ ਮੰਤਰੀ...

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

by Navjot
June 29, 2026
0

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ      ਨਵੀਂ ਦਿੱਲੀ, 29 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

by Ranjit Singh
3 weeks ago
0

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ 'ਆਪ ਕੌਂਸਲਰਾਂ' ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ ਮੋਹਾਲੀ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 