
ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ) BIG NEWS : ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਇਹ ਕਾਰਵਾਈ ਉਨ੍ਹਾਂ ਦੇ ਪਾਰਟੀ ਵਿਰੁੱਧ ਬਿਆਨਾਂ ਤੋਂ ਬਾਅਦ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























