
ਚੰਡੀਗੜ੍ਹ, 1 ਅਪ੍ਰੈਲ(ਵਿਸ਼ਵ ਵਾਰਤਾ) BIG NEWS : ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਪਾਸਟਰ ਬਜਿੰਦਰ ਸਿੰਘ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।

ਮੋਹਾਲੀ ਦੀ ਅਦਾਲਤ ਨੇ ਅੱਜ ਜ਼ੀਰਕਪੁਰ ਦੀ ਇੱਕ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























