• Latest
  • Trending
Big News: ਹਫ਼ਤੇ ‘ਚ ਦੂਜੀ ਵਾਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

4 months ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

17 minutes ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

45 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

1 hour ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਹਫ਼ਤੇ ‘ਚ ਦੂਜੀ ਵਾਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

May 19, 2026
in ਖਬਰਾਂ, ਰਾਸ਼ਟਰੀ
Big News: ਹਫ਼ਤੇ ‘ਚ ਦੂਜੀ ਵਾਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

Big News: ਹਫ਼ਤੇ ‘ਚ ਦੂਜੀ ਵਾਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

ਨਵੀਂ ਦਿੱਲੀ, 19 ਮਈ 2026: ਭਾਰਤ ਦੇਸ਼ ਦੇ ਲੋਕਾਂ ਨੂੰ ਇੱਕ ਹਫ਼ਤੇ ‘ਚ ਦੂਜੀ ਵਾਰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫੇਰ ਵਾਧਾ ਕਰ ਦਿੱਤਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਸ਼ੁੱਕਰਵਾਰ 15 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਜਾਣੀ ਕਿ ਸਿਰਫ 5 ਦਿਨਾਂ ਦੇ ਵਿੱਚ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3.90 ਰੁਪਏ ਮਤਲਬ ਕਿ 4 ਰੁਪਏ ਦੇ ਕਰੀਬ ਪ੍ਰਤੀ ਲੀਟਰ ਦਾ ਵਾਧਾ ਹੋ ਗਿਆ ਹੈ। ਇਸ ਵਾਧੇ ਦਾ ਮੁੱਖ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਹੈ। ਕੱਚੇ ਤੇਲ ਦੀਆਂ ਕੀਮਤਾਂ, ਜੋ ਕਿ ਅਮਰੀਕਾ-ਈਰਾਨ ਯੁੱਧ ਤੋਂ ਪਹਿਲਾਂ ਲਗਭਗ $70 ਸਨ, ਹੁਣ ਵੱਧ ਕੇ $100 ਪ੍ਰਤੀ ਬੈਰਲ ਤੋਂ ਵੱਧ ਹੋ ਗਈਆਂ ਹਨ। ਜੇਕਰ ਵਿਸ਼ਵਵਿਆਪੀ ਸੰਕਟ ਜਲਦੀ ਨਹੀਂ ਘਟਦਾ, ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸ਼ਤਾਂ ਵਿੱਚ ਹੋਰ ਵਾਧਾ ਦੇਖਿਆ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

by Navjot
September 7, 2026
0

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ   ਸ਼ੇਨਜ਼ੇਨ, 7...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Most Popular

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

by Jaspreet Kaur
1 week ago
0

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਆਗਾਮੀ 2027 ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 