• Latest
  • Trending
BIG NEWS: ਥਾਣਾ ਗੜਦੀਵਾਲਾ ਦੀ ਪੁਲਿਸ ਨੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ ! 

1 year ago
Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

16 minutes ago
Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

48 minutes ago
Breaking: ਪੜ੍ਹੋ ‘ਸਤਿਕਾਰ ਐਕਟ’ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਤਾਏ ਕਿਹੜੇ-ਕਿਹੜੇ ਇਤਰਾਜ਼ ?

1 hour ago
Breaking: ‘ਸਤਿਕਾਰ ਐਕਟ’ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਜਾਰੀ ਕੀਤੇ ਅਹਿਮ ਹੁਕਮ

Punjab ਟਾਈਮਜ਼ ਸ਼ਿਕਾਗੋ (ਅਮਰੀਕਾ) ਵੱਲੋਂ ਰਚਾਏ ਸਮਾਗਮ ਵਿੱਚ “ਪੰਜਾਬੀ ਬੋਲੀ ਰਮਜ਼ਾਂ ਰੁਕਾਵਟਾਂ ਤੇ ਰਾਹ” ਕਿਤਾਬ ਲੋਕ ਅਰਪਣ

2 hours ago
Akal Takht ਸਾਹਿਬ ‘ਤੇ ਪੇਸ਼ੀ: ਪੰਜਾਬ ਸਰਕਾਰ ਦੇ ਸਤਿਕਾਰ ਐਕਟ ‘ਤੇ ਚਰਚਾ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Akal Takht ਸਾਹਿਬ ‘ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ

3 hours ago
Akal Takht ਸਾਹਿਬ ‘ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ

Punjab: ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ ! ਸਲੋਵਾਕੀਆ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ

4 hours ago
Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

5 hours ago
Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

Hindi News
English News
Monday, June 29, 2026
No Result
View All Result
44 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਥਾਣਾ ਗੜਦੀਵਾਲਾ ਦੀ ਪੁਲਿਸ ਨੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ ! 

January 29, 2025
in ਖਬਰਾਂ, ਪੰਜਾਬ
BIG NEWS: ਥਾਣਾ ਗੜਦੀਵਾਲਾ ਦੀ ਪੁਲਿਸ ਨੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ ! 

BIG NEWS: ਥਾਣਾ ਗੜਦੀਵਾਲਾ ਦੀ ਪੁਲਿਸ ਨੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ ! 

ਹੁਸ਼ਿਆਰਪੁਰ 29 ਜਨਵਰੀ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਸੁਰਿੰਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ.ਕਪਤਾਨ ਪੁਲਿਸ/ ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਪੀਪੀਐਸ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ  ਦੀ ਯੋਗ ਨਿਗਰਾਨੀ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖੀ ਸਬ- ਇੰਸਪੈਕਟਰ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਤਿੰਨ ਵਿਅਕਤੀ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਫਤਾਰ ਕਰਨ ਕਾਮਯਾਬੀ ਹਾਸਲ ਕੀਤੀ।
ਇਸ ਸਬੰਧੀ ਐਸ.ਐਚ.ਓ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਐਸ ਆਈ ਸਤਪਾਲ ਸਿੰਘ ਨੇ ਖਾਸ ਇਤਲਾਹ ਤੇ ਪਿੰਡ ਚੋਹਕਾ ਵੱਲੋਂ ਤਿੰਨ ਨੌਜਵਾਨ ਮੋਟਰਸਾਈਕਲ ਤੇ ਆਉਂਦੇ ਵਿਅਕਤੀਆਂ ਨੂੰ ਰੋਕ ਕੇ ਉਹਨਾਂ ਦਾ ਉਸਨੇ ਆਪਣਾ ਨਾਮ ਸੁਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਥਾਣਾ ਦਸੂਹਾ ਹਾਲ ਵਾਸੀ ਪਿੰਡ ਡੱਫਰ ਦੱਸਿਆ ਅਤੇ ਉਸਦੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸਰਵਣ ਸਿੰਘ ਪੁੱਤਰ ਪ੍ਰਕਾਸ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ  ਅਤੇ  ਤੀਜੇ ਨੇ ਆਪਣਾ ਨਾਮ ਮਨਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਥਾਣਾ ਦਸੂਹਾ ਹਾਲ ਵਾਸੀ ਪਿੰਡ ਡੱਫਰ  ਦੱਸਿਆ ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋ ਉੱਕਤ ਵਿਅਕਤੀਆਂ ਕੋਲੋਂ ਪੁਲੀਸ ਵਲੋਂ ਸਖਤੀ ਨਾਲ ਪੁੱਛਗਿੱਛ ਕਰਨ ਤੇ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਪੰਜ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ  ਕੀਤੇ ਗਏ।ਪੁਲਿਸ ਵਲੋਂ ਤਿੰਨਾਂ ਵਿਅਕਤੀਆਂ ਨੂੰ ਪੰਜ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਕਾਬੂ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ।
Tags: BIG NEWSBREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

by Ranjit Singh
June 29, 2026
0

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ ਜਲੰਧਰ, 29 ਜੂਨ (ਵਿਸ਼ਵ ਵਾਰਤਾ) –...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Breaking: ਪੜ੍ਹੋ ‘ਸਤਿਕਾਰ ਐਕਟ’ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਤਾਏ ਕਿਹੜੇ-ਕਿਹੜੇ ਇਤਰਾਜ਼ ?

Breaking: ਪੜ੍ਹੋ ‘ਸਤਿਕਾਰ ਐਕਟ’ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਤਾਏ ਕਿਹੜੇ-ਕਿਹੜੇ ਇਤਰਾਜ਼ ?

by Ranjit Singh
June 29, 2026
0

Breaking: ਪੜ੍ਹੋ 'ਸਤਿਕਾਰ ਐਕਟ' 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਤਾਏ ਕਿਹੜੇ-ਕਿਹੜੇ ਇਤਰਾਜ਼ ? ਅੰਮ੍ਰਿਤਸਰ, 29 ਜੂਨ (ਵਿਸ਼ਵ ਵਾਰਤਾ) –...

Breaking: ‘ਸਤਿਕਾਰ ਐਕਟ’ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਜਾਰੀ ਕੀਤੇ ਅਹਿਮ ਹੁਕਮ

Breaking: ‘ਸਤਿਕਾਰ ਐਕਟ’ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਜਾਰੀ ਕੀਤੇ ਅਹਿਮ ਹੁਕਮ

by Ranjit Singh
June 29, 2026
0

Breaking: 'ਸਤਿਕਾਰ ਐਕਟ' 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਜਾਰੀ ਕੀਤੇ ਅਹਿਮ ਹੁਕਮ ਅੰਮ੍ਰਿਤਸਰ, 29 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

by Ranjit Singh
June 29, 2026
0

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ ਜਲੰਧਰ, 29 ਜੂਨ (ਵਿਸ਼ਵ ਵਾਰਤਾ) –...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 