• Latest
  • Trending
Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

1 hour ago
International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

27 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

56 minutes ago
Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

1 hour ago
INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

1 hour ago
India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

2 hours ago
Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

3 hours ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

10 hours ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

10 hours ago
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

11 hours ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

12 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

June 8, 2026
in ਅੰਤਰਰਾਸ਼ਟਰੀ, ਖਬਰਾਂ
Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

– ਇੱਕ ਵਿਅਕਤੀ ਦੀ ਮੌਤ
– ਸੁਨਾਮੀ ਦੀ ਚੇਤਾਵਨੀ ਜਾਰੀ
– ਇੰਡੋਨੇਸ਼ੀਆ ਅਤੇ ਮਲੇਸ਼ੀਆ ਤੱਕ ਅਲਰਟ ਜਾਰੀ

ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) – ਸੋਮਵਾਰ ਸਵੇਰੇ 7:37 ਦੇ ਕਰੀਬ ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਦੇ ਨਾਲ ਹੀ ਭੂਚਾਲ ਤੋਂ ਬਾਅਦ ਫਿਲੀਪੀਨਜ਼, ਇੰਡੋਨੇਸ਼ੀਆ ਅਤੇ ਮਲੇਸ਼ੀਆ ਦੇ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ ਕਈ ਘਰ ਨੁਕਸਾਨੇ ਗਏ ਹਨ ਅਤੇ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਭੂਚਾਲ ਦਾ ਕੇਂਦਰ ਮਿੰਡਾਨਾਓ ਟਾਪੂ ‘ਤੇ ਜਨਰਲ ਸੈਂਟੋਸ ਸਿਟੀ ਤੋਂ ਲਗਭਗ 13 ਕਿਲੋਮੀਟਰ ਦੱਖਣ-ਪੱਛਮ ਵਿੱਚ ਸੀ। ਫਿਲੀਪੀਨ ਭੂਚਾਲ ਵਿਗਿਆਨ ਸੰਸਥਾ ਨੇ ਡੂੰਘਾਈ 10 ਕਿਲੋਮੀਟਰ ਹੋਣ ਦਾ ਅਨੁਮਾਨ ਲਗਾਇਆ ਹੈ, ਜਦੋਂ ਕਿ ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ 7.8 ਤੀਬਰਤਾ ਅਤੇ 55 ਕਿਲੋਮੀਟਰ ਡੂੰਘਾਈ ਦਰਜ ਕੀਤੀ ਹੈ।

ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ ਨੇ ਚੇਤਾਵਨੀ ਦਿੱਤੀ ਹੈ ਕਿ 3 ਮੀਟਰ ਉੱਚੀਆਂ ਲਹਿਰਾਂ ਫਿਲੀਪੀਨਜ਼ ਦੇ ਕੁਝ ਤੱਟਵਰਤੀ ਖੇਤਰਾਂ ਤੱਕ ਪਹੁੰਚ ਸਕਦੀਆਂ ਹਨ। ਇੰਡੋਨੇਸ਼ੀਆ ਅਤੇ ਮਲੇਸ਼ੀਆ ਦੇ ਕੁਝ ਤੱਟਾਂ ‘ਤੇ 1 ਮੀਟਰ ਉੱਚੀਆਂ ਲਹਿਰਾਂ ਦਾ ਖ਼ਤਰਾ ਹੈ। ਭੂਚਾਲ ਕਾਰਨ ਕਈ ਖੇਤਰਾਂ ਵਿੱਚ ਬਿਜਲੀ ਗੁੱਲ ਹੋ ਗਈ। ਜਨਰਲ ਸੈਂਟੋਸ ਸਿਟੀ ਵਿੱਚ ਕਈ ਘਰਾਂ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਸਥਾਨਕ ਪੁਲਿਸ ਨੇ ਇੱਕ ਮੌਤ ਦੀ ਪੁਸ਼ਟੀ ਕੀਤੀ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਤੱਟਵਰਤੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਉੱਚੀਆਂ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

by Ranjit Singh
June 8, 2026
0

International: ਇਜ਼ਰਾਈਲ 'ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ - ਜੰਗਬੰਦੀ ਤੋਂ ਬਾਅਦ ਇਜ਼ਰਾਈਲ 'ਤੇ ਈਰਾਨ ਦਾ ਪਹਿਲਾ ਮਿਜ਼ਾਈਲ ਹਮਲਾ -...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 8, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

by Ranjit Singh
June 8, 2026
0

Punjab Weather: ਪੰਜਾਬ 'ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) - ਪੰਜਾਬ ਤੇ ਚੰਡੀਗੜ੍ਹ...

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

by Ranjit Singh
June 8, 2026
0

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ? ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

by Ranjit Singh
June 8, 2026
0

International: ਇਜ਼ਰਾਈਲ 'ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ - ਜੰਗਬੰਦੀ ਤੋਂ ਬਾਅਦ ਇਜ਼ਰਾਈਲ 'ਤੇ ਈਰਾਨ ਦਾ ਪਹਿਲਾ ਮਿਜ਼ਾਈਲ ਹਮਲਾ -...

Most Popular

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

by Ankit
1 month ago
0

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 