Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਹ ਮਾਮਲਾ ਪੰਜਾਬ ਦੇ ਡੀਜੀਪੀ (DGP) ਨੂੰ ਲਿਖੀ ਚਿੱਠੀ ਨਾਲ ਸਬੰਧਤ ਹੈ।
ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਨਿਰਦੇਸ਼ ਦੇਣ ਵਾਲੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ ਕਰੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























