• Latest
  • Trending
Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

1 hour ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

16 minutes ago
Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

55 minutes ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

2 hours ago
Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

2 hours ago
National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

3 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

3 hours ago
Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

3 hours ago
Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

6 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

13 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

13 hours ago
Hindi News
English News
Wednesday, June 3, 2026
No Result
View All Result
34 °c
Chandigarh
33 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

June 3, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਭਾਰਤੀ ਟਰੱਕ ਡਰਾਈਵਰ ਜੋਬਨਪ੍ਰੀਤ ਸਿੰਘ ਨੂੰ ਅਮਰੀਕਾ ਵਿੱਚ ਕੋਕੀਨ ਤਸਕਰੀ ਕਰਨ ਦੇ ਦੋਸ਼ ਵਿੱਚ ਅਦਾਲਤ ਨੇ 75 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਪੰਜਾਬ ਦਾ ਰਹਿਣ ਵਾਲਾ ਜੋਬਨਪ੍ਰੀਤ ਸਿੰਘ ਨੂੰ ਕੈਲੀਫੋਰਨੀਆ ‘ਚ ਟਰੱਕ ਚਲਾਉਂਦਾ ਸੀ। ਅਧਿਕਾਰੀਆਂ ਦੇ ਅਨੁਸਾਰ, 17 ਅਪ੍ਰੈਲ, 2025 ਨੂੰ ਇਲੀਨੋਇਸ ਦੇ ਲੇਰੋਏ ਨੇੜੇ ਇੰਟਰਸਟੇਟ 74 ‘ਤੇ ਟ੍ਰੈਫਿਕ ਜਾਂਚ ਦੌਰਾਨ ਜੋਬਨਪ੍ਰੀਤ ਸਿੰਘ ਦੇ ਟਰੱਕ ਵਿੱਚੋਂ ਲਗਭਗ 234 ਪੌਂਡ (ਲਗਭਗ 106 ਕਿਲੋਗ੍ਰਾਮ) ਕੋਕੀਨ ਬਰਾਮਦ ਕੀਤੀ ਗਈ ਸੀ, ਜਿਸਦੀ ਕੀਮਤ ਲਗਭਗ 10.6 ਮਿਲੀਅਨ ਡਾਲਰ (₹90 ਕਰੋੜ) ਸੀ।

ਪੁਲਿਸ ਅਨੁਸਾਰ ਉਹ ਕੂੜੇ ਦੇ ਥੈਲਿਆਂ ਵਿੱਚ 106 ਕਿਲੋ ਕੋਕੀਨ ਲੁਕਾ ਕੇ ਲੈ ਜਾ ਰਿਹਾ ਸੀ। ਹਾਲਾਂਕਿ, ਡਰਾਈਵਰ ਨੇ ਦਾਅਵਾ ਕੀਤਾ ਕਿ ਉਸਨੂੰ ਇਸ ਬਾਰੇ ਨਹੀਂ ਪਤਾ ਸੀ। ਜਿਸ ਤੋਂ ਬਾਅਦ ਜਾਂਚ ਕੀਤੀ ਗਈ ਅਤੇ ਉਸਦੇ ਵਟਸਐਪ ਚੈਟਾਂ ਨੇ ਉਸਦੀ ਕੋਕੀਨ ਡਿਲੀਵਰੀ ਲਈ 5400 ਡਾਲਰ ਵਿੱਚ ਇੱਕ ਸੌਦੇ ਦਾ ਖੁਲਾਸਾ ਹੋਇਆ।

ਅਦਾਲਤ ਦੇ ਹੁਕਮਾਂ ਅਨੁਸਾਰ 30 ਸਾਲਾ ਡਰਾਈਵਰ ਨੂੰ 55 ਸਾਲਾਂ ਤੱਕ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾਵੇਗਾ। ਨਤੀਜੇ ਵਜੋਂ, ਉਹ ਹੁਣ 85 ਸਾਲ ਦੀ ਉਮਰ ਤੱਕ ਪਹੁੰਚਣ ਤੋਂ ਬਾਅਦ ਹੀ ਜ਼ਮਾਨਤ ਲਈ ਯੋਗ ਹੋਵੇਗਾ। ਹਾਲਾਂਕਿ, ਅਦਾਲਤ ਨੇ ਉਸਦੀ ਸਜ਼ਾ ਵਿੱਚ ਜੇਲ੍ਹ ਵਿੱਚ ਬਿਤਾਏ 407 ਦਿਨ ਵੀ ਸ਼ਾਮਲ ਕਰ ਦਿੱਤੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
June 3, 2026
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

by Ranjit Singh
June 3, 2026
0

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਰਹਿਣਗੇ ਮੌਜੂਦ...

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

by Ranjit Singh
June 3, 2026
0

Punjab Weather: ਪੰਜਾਬ 'ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਫੇਰ...

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

by Ranjit Singh
June 3, 2026
0

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ - ਜਾਣੋ ਕਿਹੋ ਜਿਹਾ ਰਿਹਾ ਨਵੇਂ ਕੋਚ ਦਾ ਕ੍ਰਿਕਟ ਸਫ਼ਰ - ਸਚਿਨ ਤੇਂਦੁਲਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
June 3, 2026
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

Most Popular

ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ

ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ

by Jaspreet Kaur
1 week ago
0

ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ  - 28 ਮਈ ਨੂੰ ਬੰਦ ਰਹਿਣਗੇ ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ-ਕਾਲਜ ਚੰਡੀਗੜ੍ਹ, 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 