• Latest
  • Trending
BIG NEWS: ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਕੀਤਾ ਰੈਸਕਿਊ

BIG NEWS: ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਕੀਤਾ ਰੈਸਕਿਊ

6 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

60 minutes ago
ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

1 hour ago
ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

2 hours ago
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

2 hours ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

3 hours ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

4 hours ago
ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

4 hours ago
ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

4 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

4 hours ago
ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

4 hours ago
ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

5 hours ago
Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

5 hours ago
Hindi News
English News
Monday, June 29, 2026
No Result
View All Result
39 °c
Chandigarh
39 ° Tue
38 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਕੀਤਾ ਰੈਸਕਿਊ

ਬਾਲ ਭੀਖਿਆ ਸਬੰਧੀ ਹੈਲਪਲਾਈਨ ਨੰਬਰ 1098 ’ਤੇ ਜਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਜਾਣਕਾਰੀ

January 2, 2026
in ਖਬਰਾਂ, ਪੰਜਾਬ
BIG NEWS: ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਕੀਤਾ ਰੈਸਕਿਊ

BIG NEWS: ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਕੀਤਾ ਰੈਸਕਿਊ

ਬਾਲ ਭੀਖਿਆ ਸਬੰਧੀ ਹੈਲਪਲਾਈਨ ਨੰਬਰ 1098 ’ਤੇ ਜਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਜਾਣਕਾਰੀ

ਬਾਲ ਭਿੱਖਿਆ ਨੂੰ ਰੋਕਣ ਲਈ ਭਵਿੱਖ ’ਚ ਵੀ ਜਾਰੀ ਰਹੇਗੀ ਛਾਪੇਮਾਰੀ

ਜਲੰਧਰ, 2 ਜਨਵਰੀ (ਵਿਸ਼ਵ ਵਾਰਤਾ): ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਅੱਜ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਬੀ.ਐਮ.ਸੀ.ਚੌਕ, ਗੁਰੂ ਨਾਨਕ ਮਿਸ਼ਨ ਚੌਕ ਅਤੇ ਮਾਡਲ ਟਾਊਨ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਇਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਰੈਸਕਿਊ ਕੀਤਾ ਗਿਆ। 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚੋਂ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੇ ਕਈ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਬੱਚਿਆਂ ਨੂੰ ਬੈਗਰੀ ਐਕਟ ਤਹਿਤ ਰੈਸਕਿਊ ਕੀਤਾ ਗਿਆ ਸੀ। 
ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਟੀਮਾਂ ਵਲੋਂ ਆਮ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ, ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਣਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲੇ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਦਫਤਰ ਜ਼ਿਲ੍ਹਾ ਪੋਗਰਾਮ  ਅਫਸਰ, ਗਾਂਧੀ ਵਨੀਤਾ ਆਸ਼ਰਮ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਹਿੱਤ ਵੱਖ-ਵੱਖ ਟੀਮਾਂ ਵਲੋਂ ਛਾਪੇਮਾਰੀ ਜਾਰੀ ਰਹੇਗੀ।

White

Tags: BIG NEWSBREAKING NEWSBreaking news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

by Navjot
June 29, 2026
0

ਬਠਿੰਡਾ ‘ਚ ਕੰਧਾਂ 'ਤੇ ਲਿਖਿਆ 'ਇੱਥੇ ਚਿੱਟਾ ਵਿਕਦਾ ਹੈ' ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ  ਚੰਡੀਗੜ੍ਹ, 29 ਜੂਨ...

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

by Navjot
June 29, 2026
0

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ ਨਵੀਂ ਦਿੱਲੀ, 29 ਜੂਨ (ਵਿਸ਼ਵ ਵਾਰਤਾ) ਸਿਹਤ ਮੰਤਰੀ...

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

by Navjot
June 29, 2026
0

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ      ਨਵੀਂ ਦਿੱਲੀ, 29 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਹੁਣ ਇਸ ਦਿਨ ਹੋਵੇਗੀ ਮਾਮਲੇ ਦੀ ਸੁਣਵਾਈ

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਹੁਣ ਇਸ ਦਿਨ ਹੋਵੇਗੀ ਮਾਮਲੇ ਦੀ ਸੁਣਵਾਈ

by Jaspreet Kaur
3 weeks ago
0

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਹੁਣ ਇਸ ਦਿਨ ਹੋਵੇਗੀ ਮਾਮਲੇ ਦੀ ਸੁਣਵਾਈ ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ): ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 