ਪਰਵੇਸ਼ ਵਰਮਾ ਨੂੰ ਬਣਾਇਆ ਗਿਆ ਉਪ ਮੁੱਖ ਮੰਤਰੀ
ਚੰਡੀਗੜ੍ਹ, 19ਫਰਵਰੀ(ਵਿਸ਼ਵ ਵਾਰਤਾ) BIG NEWS : ਰੇਖਾ ਗੁਪਤਾ ਦਿੱਲੀ (Delhi) ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਤੋਂ ਇਲਾਵਾ ਪਰਵੇਸ਼ ਵਰਮਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ।
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਦਿੱਲੀ(Delhi) ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਗਿਆ ਹੈ।
ਨਵੇਂ ਬਣੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਵੀਰਵਾਰ (20 ਫਰਵਰੀ) ਨੂੰ ਦੁਪਹਿਰ 12:35 ਵਜੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/