• Latest
  • Trending
Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ ਕਮਿਸ਼ਨਰ ਕੋਮਲ ਮਿੱਤਲ

5 months ago
Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

25 minutes ago
National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

1 hour ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

2 hours ago
Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

Hindi News
English News
Tuesday, August 25, 2026
No Result
View All Result
29 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਕਿਹਾ – ਜ਼ਿਲ੍ਹੇ ਦੇ ਪੈਟਰੋਲ ਪੰਪਾਂ ‘ਤੇ ਵੀ ਪੈਟਰੋਲ ਅਤੇ ਡੀਜ਼ਲ ਦੀ ਕੋਈ ਘਾਟ ਨਹੀਂ

April 1, 2026
in ਖਬਰਾਂ, ਪੰਜਾਬ

ਜ਼ਿਲ੍ਹਾ ਵਾਸੀ ਲੋੜ ਅਨੁਸਾਰ ਹੀ ਗੈਸ ਬੁਕਿੰਗ ਕਰਵਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਪ੍ਰੈਲ, 2026 (ਸਤੀਸ਼ ਕੁਮਾਰ ਪੱਪੀ):- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੀ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਸਪਲਾਈ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਗੈਸ ਦੀ ਬੁਕਿੰਗ ਲਈ ਸਮੇਂ-ਸੀਮਾ ਨਿਰਧਾਰਤ ਕੀਤੀ ਗਈ ਹੈ, ਜਿਸ ਅਨੁਸਾਰ ਪੇਂਡੂ ਖੇਤਰਾਂ ਵਿੱਚ 45 ਦਿਨਾਂ ਬਾਅਦ ਅਤੇ ਸ਼ਹਿਰੀ ਖੇਤਰਾਂ ਵਿੱਚ 25 ਦਿਨਾਂ ਬਾਅਦ ਹੀ ਗੈਸ ਸਿਲੰਡਰ ਬੁੱਕ ਕਰਵਾਇਆ ਜਾ ਸਕੇਗਾ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਤੱਕ ਸਮੇਂ ਸਿਰ ਗੈਸ ਪਹੁੰਚ ਸਕੇ ਅਤੇ ਕਿਸੇ ਨੂੰ ਵੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਅਫ਼ਵਾਹਾਂ ਜਾਂ ਗਲਤ ਜਾਣਕਾਰੀ ਕਾਰਨ ਲੋਕ ਵੱਧ ਗੈਸ ਸਿਲੰਡਰ ਬੁੱਕ ਕਰਵਾ ਲੈਂਦੇ ਹਨ, ਜਿਸ ਨਾਲ ਹੋਰ ਲੋਕਾਂ ਨੂੰ ਮੁਸ਼ਕਲ ਆ ਸਕਦੀ ਹੈ।

ਇਸ ਲਈ ਸਾਰੇ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਸਿਰਫ਼ ਆਪਣੀ ਲੋੜ ਅਨੁਸਾਰ ਹੀ ਗੈਸ ਬੁਕਿੰਗ ਕਰਵਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

ਇਸ ਤੋਂ ਇਲਾਵਾ, ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ ਹੈ ਅਤੇ ਪੂਰਾ ਸਟਾਕ ਉਪਲਬਧ ਹੈ।

ਇਸ ਲਈ ਲੋਕ ਘਬਰਾ ਕੇ ਵੱਧ ਮਾਤਰਾ ਵਿੱਚ ਪੈਟਰੋਲ ਜਾਂ ਡੀਜ਼ਲ ਖਰੀਦ ਕੇ ਘਰਾਂ ਵਿੱਚ ਇਕੱਠਾ ਨਾ ਕਰਨ।

ਡਿਪਟੀ ਕਮਿਸ਼ਨਰ ਨੇ ਜਨਤਾ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।

Tags: Breaking news in PunjabiLatest Punjab newsPUNJABPunjab Governmentpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

by Ranjit Singh
August 25, 2026
0

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ  ਚੰਡੀਗੜ੍ਹ, 25 ਅਗਸਤ...

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

by Ranjit Singh
August 25, 2026
0

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ - ਪੁਲਿਸ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ ਸ਼੍ਰੀਨਗਰ,...

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
August 25, 2026
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

by Ranjit Singh
August 25, 2026
0

Punjab 'ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ! ਚੰਡੀਗੜ੍ਹ, 25 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

by Ranjit Singh
August 25, 2026
0

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ  ਚੰਡੀਗੜ੍ਹ, 25 ਅਗਸਤ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 