BIG NEWS : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ, 17 ਫਰਵਰੀ(ਵਿਸ਼ਵ ਵਾਰਤਾ)BIG NEWS : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/