• Latest
  • Trending
Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

3 weeks ago
National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

11 minutes ago
Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

13 minutes ago
CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

48 minutes ago
National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

49 minutes ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

1 hour ago
Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

2 hours ago
PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

3 hours ago
IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

4 hours ago
Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

5 hours ago
Hindi News
English News
Thursday, May 21, 2026
No Result
View All Result
45 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

April 30, 2026
in ਖਬਰਾਂ, ਪੰਜਾਬ
Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

Big News

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

ਸੰਗਰੂਰ, 30 ਅਪ੍ਰੈਲ 2026 – ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ਾਦੀਹਰੀ ’ਚ ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਮੀਡੀਆ ਦੀਆਂ ਖਬਰਾਂ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਵਾਈ ਮੌਕੇ ਤੋਂ ਭੱਜ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਦੋਵਾਂ ‘ਚ ਆਪਸ ਵਿਚ ਝਗੜਾ ਹੁੰਦਾ ਰਹਿੰਦਾ ਸੀ। ਕੁੜੀ ਦਾ ਪਿਓ ਅਤੇ ਭਾਈ ਇਸ ਝਗੜੇ ਨੂੰ ਸੁਲਝਾਉਣ ਲਈ ਆਪਣੀ ਧੀ ਦੇ ਘਰ ਆਏ ਸਨ। ਉਨ੍ਹਾਂ ਦੀ ਗੱਲਬਾਤ ਦੌਰਾਨ, ਬਹਿਸ ਵੱਧ ਗਈ, ਜਿਸ ਕਾਰਨ ਜਵਾਈ ਨੇ ਦੋਵਾਂ ‘ਤੇ ਗੋਲੀ ਚਲਾ ਦਿੱਤੀ। ਪਰ ਬਾਕੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਮੌਕੇ ‘ਤੇ ਪਹੁੰਚੇ ਐਸਐਚਓ ਮੇਜਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਅਤੇ ਉਸਦੀ ਪਤਨੀ ਵਿੱਚ ਝਗੜਾ ਹੋਇਆ ਸੀ, ਅਤੇ ਉਸਦੀ ਪਤਨੀ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਦੋਸ਼ੀ ਗੁਰਵਿੰਦਰ ਸਿੰਘ ਦੇ ਘਰ ਪਹੁੰਚੇ ਅਤੇ ਉਸਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਝਗੜਾ ਹੋ ਗਿਆ ਅਤੇ ਜਿਸ ਤੋਂ ਬਾਅਦ ਮੁਲਜ਼ਮ ਨੇ ਇਹ ਵਾਰਦਾਤ ਕਰ ਦਿੱਤੀ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ਭੇਜ ਦਿੱਤਾ, ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਉੱਥੇ ਹੀ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਸੰਭਾਵੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

by Ranjit Singh
May 21, 2026
0

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ ਨਵੀਂ ਦਿੱਲੀ, 21 ਮਈ – ਉੱਤਰੀ ਭਾਰਤ ਸਮੇਤ ਰਾਜ ਭਰ...

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

by Jaspreet Kaur
May 21, 2026
0

Amritsar: ਘਰ 'ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ  ਮੌਕੇ 'ਤੇ ਪੁੱਜੀ ਫੋਰੈਂਸਿਕ ਟੀਮ;...

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

by Jaspreet Kaur
May 21, 2026
0

CJI ਦੇ ਬਿਆਨ ਤੋਂ ਬਾਅਦ ਬਣੀ 'ਕਾਕਰੋਚ ਜਨਤਾ ਪਾਰਟੀ' ਦਾ X ਅਕਾਊਂਟ ਬੈਨ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ):...

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

by Ranjit Singh
May 21, 2026
0

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ ਨਵੀਂ ਦਿੱਲੀ, 21 ਮਈ – ਅੱਜ, 21 ਮਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

by Ranjit Singh
May 21, 2026
0

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ ਨਵੀਂ ਦਿੱਲੀ, 21 ਮਈ – ਉੱਤਰੀ ਭਾਰਤ ਸਮੇਤ ਰਾਜ ਭਰ...

Most Popular

Punjab: ਅਦਾਕਾਰ ਯੋਗਰਾਜ ਸਿੰਘ ਵਿਵਾਦਾਂ ਵਿੱਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Punjab: ਅਦਾਕਾਰ ਯੋਗਰਾਜ ਸਿੰਘ ਵਿਵਾਦਾਂ ਵਿੱਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

by Ranjit Singh
1 week ago
0

Punjab: ਅਦਾਕਾਰ ਯੋਗਰਾਜ ਸਿੰਘ ਵਿਵਾਦਾਂ ਵਿੱਚ ਘਿਰੇ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਮਈ 2026 – ਸਾਬਕਾ ਕ੍ਰਿਕਟਰ ਯੁਵਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 