• Latest
  • Trending
BIG NEWS : ਭਾਰਤ-ਪਾਕਿਸਤਾਨ ਤਣਾਅ ਵਿਚਾਲੇ BCCI ਦਾ ਵੱਡਾ ਫ਼ੈਸਲਾ ;IPL 2025 ਮੁਲਤਵੀ

BIG NEWS : ਭਾਰਤ-ਪਾਕਿਸਤਾਨ ਤਣਾਅ ਵਿਚਾਲੇ BCCI ਦਾ ਵੱਡਾ ਫ਼ੈਸਲਾ ;IPL 2025 ਮੁਲਤਵੀ

1 year ago
Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

2 minutes ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

20 minutes ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

46 minutes ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

1 hour ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

2 hours ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

3 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

3 hours ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

4 hours ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, August 14, 2026
No Result
View All Result
30 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS : ਭਾਰਤ-ਪਾਕਿਸਤਾਨ ਤਣਾਅ ਵਿਚਾਲੇ BCCI ਦਾ ਵੱਡਾ ਫ਼ੈਸਲਾ ;IPL 2025 ਮੁਲਤਵੀ

May 9, 2025
in ਖਬਰਾਂ
BIG NEWS : ਭਾਰਤ-ਪਾਕਿਸਤਾਨ ਤਣਾਅ ਵਿਚਾਲੇ BCCI ਦਾ ਵੱਡਾ ਫ਼ੈਸਲਾ ;IPL 2025 ਮੁਲਤਵੀ

BIG NEWS : ਭਾਰਤ-ਪਾਕਿਸਤਾਨ ਤਣਾਅ ਵਿਚਾਲੇ BCCI ਦਾ ਵੱਡਾ ਫ਼ੈਸਲਾ ; IPL 2025 ਮੁਲਤਵੀ

BIG NEWS

ਚੰਡੀਗੜ੍ਹ, 9ਮਈ(ਵਿਸ਼ਵ ਵਾਰਤਾ)  BIG NEWS : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਟਕਰਾਅ ਕਾਰਨ, ਬੀਸੀਸੀਆਈ ਨੇ ਆਈਪੀਐਲ 2025 ( Indian Premier League 2025 )ਨੂੰ ਮੁਲਤਵੀ ਕਰ ਦਿੱਤਾ ਹੈ। ਹਾਲਾਂਕਿ, ਬੀਸੀਸੀਆਈ ਨੇ ਨਵੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। DD news ਵੱਲੋਂ ਆਪਣੇ ਅਧਿਕਾਰਤ X ( ਪਹਿਲਾਂ ਟਵਿੱਟਰ) ‘ਤੇ IPL 2025 ਮੁਲਤਵੀ ਹੋਣ ਦੀ ਜਾਣਕਰੀ ਸਾਂਝੀ ਕੀਤੀ ਗਈ ਹੈ।

Indian Premier League

ਜ਼ਿਕਰਯੋਗ ਹੈ ਕਿ ਇਸ ਸੀਜ਼ਨ ਦੇ ਅਜੇ ਵੀ 12 ਲੀਗ ਮੈਚ ਬਾਕੀ ਹਨ। ਟੂਰਨਾਮੈਂਟ ਦਾ ਫਾਈਨਲ 25 ਮਈ ਨੂੰ ਹੋਣਾ ਸੀ।

ਗੌਰਤਲਬ ਹੈ ਕਿ 8 ਮਈ ਦੀ ਰਾਤ ਨੂੰ ਲਗਭਗ 8.30 ਵਜੇ, ਪਾਕਿਸਤਾਨ ਨੇ ਭਾਰਤ ਦੀਆਂ ਜੰਮੂ, ਪੰਜਾਬ ਅਤੇ ਰਾਜਸਥਾਨ ਸਰਹੱਦਾਂ ‘ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੈਚ ਖੇਡਿਆ ਜਾ ਰਿਹਾ ਸੀ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ 10.1 ਓਵਰਾਂ ਵਿੱਚ 1 ਵਿਕਟ ਦੇ ਨੁਕਸਾਨ ‘ਤੇ 122 ਦੌੜਾਂ ਬਣਾਈਆਂ। ਫਿਰ ਮੈਦਾਨ ਦੀਆਂ ਫਲੱਡ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਦਰਸ਼ਕਾਂ ਨੂੰ ਘਰ ਭੇਜ ਦਿੱਤਾ ਗਿਆ। ਜੰਗ ਦੀ ਸਥਿਤੀ ਕਾਰਨ, ਸ਼ਹਿਰ ਵਿੱਚ ਬਲੈਕਆਊਟ ਲਗਾ ਦਿੱਤਾ ਗਿਆ ਅਤੇ ਮੈਚ ਰੱਦ ਕਰ ਦਿੱਤਾ ਗਿਆ। ਇਹ ਲੀਗ ਪੜਾਅ ਦਾ 58ਵਾਂ ਮੈਚ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

by Ranjit Singh
August 14, 2026
0

Punjab Weather: ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ - ਚੰਡੀਗੜ੍ਹ ਅਤੇ ਮੋਹਾਲੀ 'ਚ ਸਵੇਰੇ ਤੋਂ ਹੀ ਪੈ ਰਿਹਾ ਮੀਂਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Most Popular

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

by Ankit
3 weeks ago
0

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 