• Latest
  • Trending
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 months ago
Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

32 minutes ago
Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

38 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

46 minutes ago
Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

53 minutes ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

2 hours ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

3 hours ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

4 hours ago
National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, September 6, 2026
No Result
View All Result
29 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

June 4, 2026
in ਖਬਰਾਂ, ਪੰਜਾਬ
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਪੰਜਾਬ ਸਕੱਤਰੇਤ ਤੋਂ ਬਾਅਦ ਹੁਣ ਪੰਜਾਬ ਦੇ ਕੁਝ ਮੰਦਰਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਅਣਪਛਾਤੇ ਈਮੇਲ ਰਾਹੀਂ ਭੇਜੀ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਅਲਰਟ ‘ਤੇ ਆ ਗਏ ਹਨ। ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਈਬਰ ਸੈੱਲ ਵੱਲੋਂ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ।

ਧਮਕੀ ‘ਚ ਪੰਜਾਬ ਦੇ ਪੰਜ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਵਿੱਚ ਦੁਰਗਿਆਣਾ ਮੰਦਰ (ਅੰਮ੍ਰਿਤਸਰ), ਮੁਕਤੇਸ਼ਵਰ ਮੰਦਰ (ਪਠਾਨਕੋਟ), ਦੇਵੀ ਤਲਾਬ ਮੰਦਰ (ਜਲੰਧਰ), ਮਾਈਸਰਖਾਨਾ ਮੰਦਰ (ਬਠਿੰਡਾ) ਅਤੇ ਕਾਲੀ ਮਾਤਾ ਮੰਦਰ (ਪਟਿਆਲਾ) ਵਰਗੇ ਧਾਰਮਿਕ ਸਥਾਨ ਸ਼ਾਮਲ ਹਨ। ਈਮੇਲ ਵਿੱਚ ਕਿਹਾ ਗਿਆ ਹੈ, “ਧਮਾਕੇ ਦੁਪਹਿਰ 1:11 ਤੋਂ 3:11 ਵਜੇ ਦੇ ਵਿਚਕਾਰ ਹੋਣਗੇ।

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਈਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

by Ranjit Singh
September 6, 2026
0

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ...

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

by Ranjit Singh
September 6, 2026
0

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’ - 9 ਸਤੰਬਰ ਨੂੰ ਹੋਵੇਗਾ ਐਵਾਰਡ ਸਮਾਰੋਹ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
September 6, 2026
0

Punjab: ਅੰਮ੍ਰਿਤਸਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅੰਮ੍ਰਿਤਸਰ, 6 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

by Ranjit Singh
September 6, 2026
0

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
5 hours ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 