• Latest
  • Trending
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

2 months ago
ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

5 hours ago
 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

8 hours ago
Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

9 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ

10 hours ago
Hindi News
English News
Friday, September 4, 2026
No Result
View All Result
28 °c
Chandigarh
26 ° Sat
28 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

June 27, 2026
in ਖਬਰਾਂ, ਪੰਜਾਬ, ਰਾਸ਼ਟਰੀ
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਸਾਹਿਬ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਦੇ ਮਾਮਲੇ ‘ਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਮਹਾਰਾਸ਼ਟਰ ਸਰਕਾਰ ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ ਤੋਂ ਰਾਏ ਲਵੇਗੀ, ਉਨ੍ਹਾਂ ਦੀ ਰਾਏ ਅਨੁਸਾਰ ਖਰੜਾ ਤਿਆਰ ਕਰਕੇ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਜਾਣਕਰੀ ਪੰਜਾਬ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਦਿੱਤੀ ਗਈ ਹੈ।

ਪੰਜਾਬ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, ਹਜ਼ੂਰ ਸਾਹਿਬ ਦੇ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਦੇ ਮਾਮਲੇ ‘ਚ ਸਿੱਖ ਭਾਵਨਾਵਾਂ ਦਾ ਸਨਮਾਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਹਜ਼ੂਰ ਸਾਹਿਬ ਐਕਟ, 2026 ਸਬੰਧੀ ਵਿਆਪਕ ਸਲਾਹ-ਮਸ਼ਵਰੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, ਇਹ ਕਦਮ ਭਾਜਪਾ ਪੰਜਾਬ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਤੋਂ ਬਾਅਦ ਚੁੱਕਿਆ ਗਿਆ ਹੈ। ਢਿੱਲੋਂ ਨੇ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਇਹ ਵੀ ਕਿਹਾ ਕਿ ਭਾਜਪਾ ਹਮੇਸ਼ਾ ਹੀ ਸਿੱਖ ਪੰਥ ਦੇ ਨਾਲ ਖੜ੍ਹੀ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

by Navjot
September 3, 2026
0

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ   ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)-ਵਿਦੇਸ਼ ਵਿੱਚ ਚਿਰਾਂ...

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

by Navjot
September 3, 2026
0

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ ਭਾਰਤੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
September 3, 2026
0

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

by Navjot
September 3, 2026
0

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ   ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)-ਵਿਦੇਸ਼ ਵਿੱਚ ਚਿਰਾਂ...

Most Popular

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

by Jaspreet Kaur
4 weeks ago
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸੰਸਦੀ ਬੋਰਡ ਦਾ ਗਠਨ ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 