• Latest
  • Trending
Big News: ਪੰਜਾਬ ਨੂੰ ਜਲਦ ਮਿਲੇਗਾ ਪੱਕਾ DGP ! UPSC ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਅਫਸਰਾਂ ਦੇ ਨਾਵਾਂ ਦਾ ਪੈਨਲ

6 months ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

8 minutes ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

6 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

7 hours ago
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

9 hours ago
Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

10 hours ago
Hindi News
English News
Friday, August 14, 2026
No Result
View All Result
28 °c
Chandigarh
28 ° Sat
29 ° Sun
27 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪੰਜਾਬ ਨੂੰ ਜਲਦ ਮਿਲੇਗਾ ਪੱਕਾ DGP ! UPSC ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਅਫਸਰਾਂ ਦੇ ਨਾਵਾਂ ਦਾ ਪੈਨਲ

February 25, 2026
in ਖਬਰਾਂ, ਪੰਜਾਬ
Big News: ਪੰਜਾਬ ਨੂੰ ਜਲਦ ਮਿਲੇਗਾ ਪੱਕਾ DGP ! UPSC ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਅਫਸਰਾਂ ਦੇ ਨਾਵਾਂ ਦਾ ਪੈਨਲ

Big News

ਚੰਡੀਗੜ੍ਹ, 25 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਨੂੰ ਜਲਦ ਮਿਲੇਗਾ ਪੱਕਾ DGP ਮਿਲਣ ਵਾਲਾ ਹੈ, ਕਿਉਂਕਿ ਯੂਪੀਐਸਸੀ ਨੇ ਪੰਜਾਬ ਸਰਕਾਰ ਕੋਲੋਂ ਸੂਬੇ ‘ਚ ਸਥਾਈ ਡੀਜੀਪੀ ਲਈ ਅਫਸਰਾਂ ਦੇ ਨਾਵਾਂ ਦਾ ਪੈਨਲ ਮੰਗਿਆ ਹੈ। ਦੱਸ ਦਈਏ ਕਿ ਇਸ ਵੇਲੇ ਗੌਰਵ ਯਾਦਵ ਕਾਰਜਕਾਰੀ ਡੀਜੀਪੀ ਵਜੋਂ ਸੇਵਾ ਨਿਭਾ ਰਹੇ ਹਨ। ਹਾਲਾਂਕਿ, ਸਰਕਾਰ ਜਾਂ ਪੰਜਾਬ ਪੁਲਿਸ ਵੱਲੋਂ ਕੋਈ ਰਸਮੀ ਪੁਸ਼ਟੀ ਜਾਰੀ ਨਹੀਂ ਕੀਤੀ ਗਈ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ, ਸੁਪਰੀਮ ਕੋਰਟ ਨੇ ਕਾਰਜਕਾਰੀ ਡੀਜੀਪੀ ਨਿਯੁਕਤ ਕਰਨ ਦੀ ਪ੍ਰਥਾ ‘ਤੇ ਚਿੰਤਾ ਪ੍ਰਗਟ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਹ ਪ੍ਰਥਾ ਅਣਉਚਿਤ ਹੈ। ਸੁਪਰੀਮ ਕੋਰਟ ਨੇ ਯੂਪੀਐਸਸੀ ਨੂੰ ਆਪਣੇ ਪੱਧਰ ‘ਤੇ ਸਰਕਾਰਾਂ ਤੋਂ ਨਾਮ ਮੰਗਣ ਦੇ ਨਿਰਦੇਸ਼ ਦਿੱਤੇ ਸਨ। ਇਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਸ਼ਾਮਲ ਹੋਣਗੇ। ਫਿਰ ਡੀਜੀਪੀ ਅਹੁਦੇ ਲਈ ਤਿੰਨ ਨਾਮ ਪੇਸ਼ ਕੀਤੇ ਜਾਣਗੇ, ਜਿਸ ਵਿੱਚੋਂ ਸਰਕਾਰ ਨੂੰ ਇੱਕ ਦੀ ਚੋਣ ਕਰਨੀ ਪਵੇਗੀ ਅਤੇ ਇੱਕ ਨੂੰ ਸਥਾਈ ਡੀਜੀਪੀ ਵਜੋਂ ਨਿਯੁਕਤ ਕਰਨਾ ਪਵੇਗਾ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਨਵੇਂ ਡੀਜੀਪੀ ਦੇ ਸੰਬੰਧ ਵਿੱਚ, ਇਸ ਸਮੇਂ ਪੰਜਾਬ ਵਿੱਚ ਡੀਜੀਪੀ ਰੈਂਕ ‘ਤੇ 17 ਅਧਿਕਾਰੀ ਸੇਵਾ ਨਿਭਾ ਰਹੇ ਹਨ। ਸੰਜੀਵ ਕਾਲੜਾ ਉਨ੍ਹਾਂ ਵਿੱਚੋਂ ਸਭ ਤੋਂ ਸੀਨੀਅਰ ਹਨ, ਉਨ੍ਹਾਂ ਤੋਂ ਬਿਨਾ ਪੈਨਲ ਵਿੱਚ ਹਰਪ੍ਰੀਤ ਸਿੱਧੂ, ਕੁਲਦੀਪ ਸਿੰਘ ,ਪਾਰਗ ਜੈਨ ਅਤੇ ਗੌਰਵ ਯਾਦਵ ਆਦਿ ਦੇ ਨਾਮ ਭੇਜੇ ਜਾ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

by Ankit
August 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 14-08-2026 |...

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

by Ankit
August 13, 2026
0

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ — ਪੁਲਿਸ ਟੀਮਾਂ ਨੇ 262 ਵਿਅਕਤੀਆਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

by Ankit
August 13, 2026
0

  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ —...

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

by Ankit
August 13, 2026
0

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

by Ankit
August 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 14-08-2026 |...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 