• Latest
  • Trending
Big News: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ

Big News: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ

11 months ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

9 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

47 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

53 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

1 hour ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ

December 12, 2025
in ਖਬਰਾਂ, ਪੰਜਾਬ
Big News: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ

Big News: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ

ਜਲੰਧਰ, 12 ਦਸੰਬਰ (ਵਿਸ਼ਵ ਵਾਰਤਾ):- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਉਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ ਜ਼ਿਲ੍ਹਾ ਜਲੰਧਰ ਵਿਖੇ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਬਣਾਏ ਗਏ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ। 
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਤਹਿਤ ਲਗਾਈਆਂ ਪਾਬੰਦੀਆਂ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ’ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ ਤੇ ਹੁੱਲੜਬਾਜ਼ੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਆਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। 
ਜਾਰੀ ਹੁਕਮਾਂ ਵਿੱਚ ਇਹ ਵੀ ਪਾਬੰਦੀ ਲਗਾਈ ਗਈ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ  ਯੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ। —
Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Most Popular

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

by Navjot
1 week ago
0

  ਕੋਰਬਾ, 4 ਨਵੰਬਰ (ਵਿਸ਼ਵ ਵਾਰਤਾ) ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕੁਸਮੁੰਡਾ ਇਲਾਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 