BIG NEWS : ਹਰਜਿੰਦਰ ਸਿੰਘ ਧਾਮੀ ਮਗਰੋਂ ਕਿਰਪਾਲ ਸਿੰਘ ਬਡੂੰਗਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ) BIG NEWS : ਹਰਜਿੰਦਰ ਸਿੰਘ ਧਾਮੀ ਮਗਰੋਂ ਹੁਣ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/