Big Reshuffle : ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ -16 ਉੱਚ ਅਧਿਕਾਰੀ ਕੀਤੇ ਇਧਰੋਂ ਉੱਧਰ
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ) Big Reshuffle :ਅੱਜ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰ ਬਦਲ ਕੀਤਾ ਗਿਆ ਹੈ ,ਜਿਸ ਵਿੱਚ 16 ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/