ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ ਮਿਲ਼ੇ ਨਵੇਂ ਡਿਪਟੀ ਕਮਿਸ਼ਨਰ ਚੰਡੀਗੜ 10 ਨਵੰਬਰ ( ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਅੱਜ ਵੱਡੇ ਪੱਧਰ ਤੇ ਤਬਾਦਲੇ ਕੀਤੇ ਹਨ। ਪੜ੍ਹੋ 👇 <a href="https://wishavwarta.in/wp-content/uploads/2026/11/Order-dated-10.112026.pdf">Transfer Order</a>