• Latest
  • Trending
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

1 hour ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

2 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

3 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

3 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

3 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

5 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

5 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

5 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

6 hours ago
Hindi News
English News
Wednesday, May 6, 2026
No Result
View All Result
24 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

May 6, 2026
in ਖਬਰਾਂ, ਪੰਜਾਬ
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼ ਕੁਮਾਰ ਪੱਪੀ);- ਸ਼੍ਰੀ ਹਰਮਨਦੀਪ ਸਿੰਘ, ਐਸ.ਐਸ.ਪੀ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਦਿਲਪ੍ਰੀਤ ਸਿੰਘ, ਐਸ ਪੀ ਸਿਟੀ ਮੋਹਾਲੀ ਦੀ ਰਹਿਨੁਮਾਈ ਹੇਠ, ਮੋਹਾਲੀ ਸ਼ਹਿਰ ਵਿੱਚ ਹੋ ਰਹੀਆ ਚੋਰ/ਸਨੈਚਿੰਗ ਦੀਆ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਗਈ।

ਸ਼੍ਰੀ ਗੁਰਚਰਨ ਸਿੰਘ ਉਪ ਕਪਤਾਨ ਪੁਲਿਸ ਸਿਟੀ-1 ਮੋਹਾਲੀ ਅਤੇ ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਫੇਸ-1 ਮੋਹਾਲੀ ਵੱਲੋ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਥਾਣਾ ਫੇਸ-1 ਮੋਹਾਲੀ, ਪੁਲਿਸ ਟੀਮ ਵੱਲੋ ਮਿਤੀ 01-05-2026 ਨੂੰ ਨਿਊ ਬੇਸ ਸਟੈਂਡ ਫੇਸ-6 ਮੋਹਾਲੀ ਵਿਖੇ ਨਾਕਾਬੰਦੀ ਕਰਕੇ ਵਿਕਰਾਂਤ ਸਿੰਘ ਠਾਕੁਰ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਤੇ ਡਾਕ ਗੰਗੋਟ ਤਹਿ ਬਰਸਰ, ਜ਼ਿਲ੍ਹਾ ਹਮੀਰਪੁਰ (ਹਿਮਾਚਲ ਪ੍ਰਦੇਸ) ਅਤੇ ਇਸ਼ਾਂਤ ਖੰਨਾ ਉਰਫ ਇਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰਬਰ 2932 ਵਾਰਡ ਨੰਬਰ 15 ਨੇੜੇ ਪੱਥਰਾਂ ਵਾਲਾ ਖੂਹ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਹਾਲ ਵਾਸੀ ਸਰਪੰਚ ਦੇ ਕਮਰੇ ਨੇੜੇ ਗੁਰਦੁਆਰਾ ਸਾਹਿਬ ਪਿੰਡ ਦਾਊ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਕਾਬੂ ਕਰਕੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੀ ਸਕੂਟਰੀ ਨੰਬਰ PB-23S-4795 ਮਾਰਕਾ ਟੀ.ਵੀ.ਐਸ ਸਕੂਟੀ ਰੰਗ ਚਿੱਟਾ ਬਰਾਮਦ ਕੀਤੀ ਗਈ। ਜਿਸ ਤੇ ਮੁਕਦਮਾ ਨੰਬਰ. 89 ਮਿਤੀ :-01-05-2026 ਅ/ਧ  303, BNS ਥਾਣਾ ਫੇਸ-1 ਮੋਹਾਲੀ ਰਜਿਸਟਰ ਕੀਤਾ ਗਿਆ ਸੀ ਅਤੇ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਤਹਿਤ ਪੰਕਜ ਪੁਤਰ ਰਾਧੇ ਸਾਮ ਵਾਸੀ ਪਿੰਡ ਸ਼ਾਹਪੁਰ ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼ ਥਾਣਾ ਸ਼ਾਹਪੁਰ ਉਮਰ 24 ਸਾਲ ਹਾਲ ਵਾਸੀ ਮਕਾਨ ਨੰਬਰ ਐਚ.ਐਲ 165 ਦੂਜੀ ਮੰਜਿਲ ਫੇਜ-1 ਮੋਹਾਲੀ ਤੇ ਸੰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਸਮਸ਼ਪੁਰ ਸਿੰਘਾਂ ਤਹਿਸੀਲ ਖਮਾਣੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਬਤੌਰ ਦੋਸ਼ੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਮੋਟਰਸਾਇਕਲ ਬਿਨਾ ਨੰਬਰ ਪਲੇਟ ਮਾਰਕਾ ਪਲਸਰ ਰੰਗ ਕਾਲਾ, ਮੋਟਰਸਾਇਕਲ ਬਿਨਾ ਨੰਬਰ ਪਲੇਟ ਮਾਰਕਾ ਸੀ.ਡੀ ਡਿਲਕਸ ਰੰਗ ਕਾਲਾ, ਇੱਕ ਮੋਟਰਸਾਇਕਲ ਨੰਬਰ PB-65-AB-7297 ਮਾਰਕਾ ਸਪਲੈਡਰ ਰੰਗ ਕਾਲਾ, ਐਕਟਿਵਾ ਬਿਨਾ ਨੰਬਰ ਪਲੇਟ ਰੰਗ ਕਾਲਾ ਅਤੇ ਇੱਕ ਕਾਰ ਨੰਬਰ PB-50-B-6395 ਮਾਰਕਾ ਅਲਟੋ ਬ੍ਰਾਮਦ ਕੀਤੇ ਗਏ। ਜਿਸ ਤੇ ਮੁਕੱਦਮਾ ਹਜਾ ਵਿੱਚ ਜੁਰਮ ਅ/ਧ 3(5),317(2) ਬੀ.ਐਨ.ਐਸ ਦਾ ਵਾਧਾ ਕੀਤਾ ਗਿਆ।

ਦੋਸ਼ੀਆਂ ਵਿਕਰਾਂਤ ਸਿੰਘ, ਇਸ਼ਾਂਤ ਖੰਨਾ, ਪੰਕਜ ਅਤੇ ਸੰਦੀਪ ਸਿੰਘ ਪਾਸੋਂ ਹੋਈਆਂ ਬਰਾਮਦਗੀਆਂ-

1. ਕੁੱਲ 03 ਮੋਟਰਸਾਇਕਲ

2. ਕੁੱਲ 02 ਸਕੂਟਰਾਂ

3. 01 ਆਲਟੋ ਕਾਰ

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
May 6, 2026
0

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ ਚੰਡੀਗੜ੍ਹ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Breaking: ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
4 weeks ago
0

Breaking: ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਪਟਿਆਲਾ, 9 ਅਪ੍ਰੈਲ 2026 (ਵਿਸ਼ਵ ਵਾਰਤਾ) – ਪਟਿਆਲਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 