• Latest
  • Trending
Aam Aadmi Party ਲਈ ਦੋਹਰੀ ਖੁਸ਼ੀ! Ludhiana ਪੱਛਮੀ ਅਤੇ ਗੁਜਰਾਤ ਦੇ ਵਿਸਾਵਦਰ ਜਿਮਨੀ ਚੋਣਾਂ ਵਿੱਚ ‘AAP’ ਉਮੀਦਵਾਰਾਂ ਦੀ ਵੱਡੀ ਜਿੱਤ

Aam Aadmi Party ਲਈ ਦੋਹਰੀ ਖੁਸ਼ੀ! Ludhiana ਪੱਛਮੀ ਅਤੇ ਗੁਜਰਾਤ ਦੇ ਵਿਸਾਵਦਰ ਜਿਮਨੀ ਚੋਣਾਂ ਵਿੱਚ ‘AAP’ ਉਮੀਦਵਾਰਾਂ ਦੀ ਵੱਡੀ ਜਿੱਤ

12 months ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

49 minutes ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

52 minutes ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

56 minutes ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

1 hour ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

1 hour ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

3 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

4 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

4 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

5 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Aam Aadmi Party ਲਈ ਦੋਹਰੀ ਖੁਸ਼ੀ! Ludhiana ਪੱਛਮੀ ਅਤੇ ਗੁਜਰਾਤ ਦੇ ਵਿਸਾਵਦਰ ਜਿਮਨੀ ਚੋਣਾਂ ਵਿੱਚ ‘AAP’ ਉਮੀਦਵਾਰਾਂ ਦੀ ਵੱਡੀ ਜਿੱਤ

June 23, 2025
in ਖਬਰਾਂ, ਪੰਜਾਬ
Aam Aadmi Party ਲਈ ਦੋਹਰੀ ਖੁਸ਼ੀ! Ludhiana ਪੱਛਮੀ ਅਤੇ ਗੁਜਰਾਤ ਦੇ ਵਿਸਾਵਦਰ ਜਿਮਨੀ ਚੋਣਾਂ ਵਿੱਚ ‘AAP’ ਉਮੀਦਵਾਰਾਂ ਦੀ ਵੱਡੀ ਜਿੱਤ

Aam Aadmi Party ਲਈ ਦੋਹਰੀ ਖੁਸ਼ੀ! Ludhiana ਪੱਛਮੀ ਅਤੇ ਗੁਜਰਾਤ ਦੇ ਵਿਸਾਵਦਰ ਜਿਮਨੀ ਚੋਣਾਂ ਵਿੱਚ ‘AAP’ ਉਮੀਦਵਾਰਾਂ ਦੀ ਵੱਡੀ ਜਿੱਤ

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ – ਭਗਵੰਤ ਮਾਨ

ਇਹ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦੀ ਜਿੱਤ ਹੈ – ਮਨੀਸ਼ ਸਿਸੋਦੀਆ

ਅਮਨ ਅਰੋੜਾ ਨੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ, ਕਿਹਾ – ਉਨ੍ਹਾਂ ਦੀ ਮਿਹਨਤ ਅਤੇ ਲਗਨ ਕਾਰਨ ਹੀ ਇੰਨੀ ਵੱਡੀ ਜਿੱਤ ਸੰਭਵ ਹੋਈ

ਇਹ ਜਿੱਤ ਸ਼ਹਿਰੀ ਵੋਟਰਾਂ ਦੇ ਆਮ ਆਦਮੀ ਪਾਰਟੀ ਵਿੱਚ ਵਧ ਰਹੇ ਵਿਸ਼ਵਾਸ ਦਾ ਸਬੂਤ- ਹਰਪਾਲ ਚੀਮਾ

ਆਪ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਮਨਾਇਆ ਜਿਮਨੀ ਚੋਣ ਦੀ ਜਿੱਤ ਦਾ ਜਸ਼ਨ

ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ):- ਅੱਜ ਦਾ ਦਿਨ ਆਮ ਆਦਮੀ ਪਾਰਟੀ ਲਈ ਦੋਹਰੀ ਖੁਸ਼ੀ ਲੈ ਕੇ ਆਇਆ। ਪਾਰਟੀ ਉਮੀਦਵਾਰ ਨੂੰ ਇੱਕੋ ਸਮੇਂ ਦੋ ਰਾਜਾਂ ਦੀਆਂ ਜਿਮਨੀ ਚੋਣਾਂ ਵਿੱਚ ਵੱਡੀ ਜਿੱਤ ਮਿਲੀ। ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ‘AAP’ ਉਮੀਦਵਾਰ ਸੰਜੀਵ ਅਰੋੜਾ ਤੋਂ ਇਲਾਵਾ, ਪਾਰਟੀ ਦੇ ਉਮੀਦਵਾਰ ਗੋਪਾਲ ਇਟਾਲੀਆ ਨੇ ਵੀ ਗੁਜਰਾਤ ਦੇ ਵਿਸਾਵਦਰ ਵਿਧਾਨ ਸਭਾ ਜਿਮਨੀ ਚੋਣ ਵਿੱਚ 17 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।

*ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ – ਭਗਵੰਤ ਮਾਨ*

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈਆਂ! ਵੱਡੇ ਫਰਕ ਨਾਲ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਬਿਨਾਂ ਕਿਸੇ ਭੇਦਭਾਵ ਦੇ ਦਿਨ ਰਾਤ ਕੰਮ ਕਰ ਰਹੇ ਹਾਂ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਅਸੀਂ ਜਿਮਨੀ ਚੋਣ ਦੌਰਾਨ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ।”

*ਇਹ ਆਮ ਆਦਮੀ ਪਾਰਟੀ ਦੇ ਕੰਮ ਦੀ ਰਾਜਨੀਤੀ ਦੀ ਜਿੱਤ ਹੈ – ਮਨੀਸ਼ ਸਿਸੋਦੀਆ*

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਜਿੱਤ ‘ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਅਤੇ ਪੰਜਾਬ ਵਿੱਚ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਅਤੇ ‘ਆਪ’ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲੁਧਿਆਣਾ ਜਿਮਨੀ ਚੋਣ ਨੂੰ ਸੈਮੀਫਾਈਨਲ ਕਹਿ ਰਹੀ ਹੈ। ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ ਹੁਣ ਭਗਵੰਤ ਮਾਨ ਜੀ ਦੀ ਅਗਵਾਈ ਹੇਠ, ਇਹ ਫਾਈਨਲ ਵੀ ਜਿੱਤੇਗੀ। ਇਹ ਜਿੱਤ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦੀ ਜਿੱਤ ਹੈ।

ਸਿਸੋਦੀਆ ਨੇ ਗੁਜਰਾਤ ਵਿੱਚ ਵਿਸਾਵਦਰ ਵਿਧਾਨ ਸਭਾ ਜਿਮਨੀ ਚੋਣ ਵਿੱਚ ਜਿੱਤ ਲਈ ‘ਆਪ’ ਉਮੀਦਵਾਰ ਗੋਪਾਲ ਇਟਾਲੀਆ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਉਹ ਗੁਜਰਾਤ ਵਿਧਾਨ ਸਭਾ ਵਿੱਚ ਸ਼ੇਰ ਵਾਂਗ ਗਰਜਣਗੇ ਅਤੇ ਸਿੱਖਿਆ, ਸਿਹਤ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ।

*ਅਮਨ ਅਰੋੜਾ ਨੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ, ਕਿਹਾ – ਉਨ੍ਹਾਂ ਦੀ ਮਿਹਨਤ ਅਤੇ ਲਗਨ ਕਾਰਨ ਹੀ ਇੰਨੀ ਵੱਡੀ ਜਿੱਤ ਸੰਭਵ ਹੋਈ*

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਦਿਨ-ਰਾਤ ਮਿਹਨਤ ਅਤੇ ਲਗਨ ਕਾਰਨ ਇਹ ਜਿੱਤ ਸੰਭਵ ਹੋਈ ਹੈ। ਉਨ੍ਹਾਂ ਨੇ ਗਰਮੀ ਦੀ ਪਰਵਾਹ ਕੀਤੇ ਬਿਨਾਂ ਪੂਰੇ ਇਲਾਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਸਮਝਾਇਆ। ‘ਆਪ’ ਪ੍ਰਧਾਨ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਉਹ ਲੁਧਿਆਣਾ ਪੱਛਮੀ ਦੇ ਵਿਕਾਸ ਨੂੰ ਨਵੀਂ ਗਤੀ ਦੇਣਗੇ ਅਤੇ ਇਲਾਕੇ ਦੇ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨਗੇ।

*ਇਹ ਜਿੱਤ ਸ਼ਹਿਰੀ ਵੋਟਰਾਂ ਦੇ ਆਮ ਆਦਮੀ ਪਾਰਟੀ ਵਿੱਚ ਵਧ ਰਹੇ ਵਿਸ਼ਵਾਸ ਦਾ ਸਬੂਤ – ਹਰਪਾਲ ਚੀਮਾ*

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾਜਿਮਨੀ ਚੋਣ ਦੇ ਨਤੀਜੇ ਪੰਜਾਬ ਦੇ ਸ਼ਹਿਰੀ ਵੋਟਰਾਂ ਦੇ ਆਮ ਆਦਮੀ ਪਾਰਟੀ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦੇ ਹਨ। ‘ਆਪ’ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕੀਤੇ ਹਨ ਜਿਸ ਕਾਰਨ ਪੰਜਾਬੀਆਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਕਾਫ਼ੀ ਵਧਿਆ ਹੈ।

ਇਸ ਦੇ ਨਾਲ ਹੀ, ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਵੱਲੋਂ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਕਾਰਨ ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਵੀ ਵਧਿਆ ਹੈ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਉਦਯੋਗਪਤੀਆਂ ਲਈ ਸ਼ੁਰੂ ਕੀਤੀ ਗਈ ਸਿੰਗਲ ਵਿੰਡੋ ਪ੍ਰਣਾਲੀ ਨੇ ਵਪਾਰੀ ਵਰਗ ਦਾ ਸਰਕਾਰ ਵਿੱਚ ਵਿਸ਼ਵਾਸ ਵਧਾਇਆ।

ਹਾਲ ਹੀ ਵਿੱਚ, ਲੁਧਿਆਣਾ ਸ਼ਹਿਰ ਦਾ ਵਿਸਥਾਰ ਲਈ ‘ਆਪ’ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਦੇ ਤਹਿਤ ਅਰਬਨ ਇਸਟੇਟ ਬਣਾਉਣ ਦਾ ਫੈਸਲਾ ਕੀਤਾ ਹੈ। ਇਸਦਾ ਵੋਟਰਾਂ ‘ਤੇ ਵੀ ਅਸਰ ਪਿਆ ਕਿਉਂਕਿ ਇਸ ਯੋਜਨਾ ਦੇ ਤਹਿਤ ਲੋਕਾਂ ਨੂੰ ਕਿਫਾਇਤੀ ਕੀਮਤਾਂ ‘ਤੇ ਰਿਹਾਇਸ਼ੀ ਪਲਾਟ ਮਿਲਣਗੇ, ਜਿਸ ਨਾਲ ਹਜ਼ਾਰਾਂ ਲੋਕਾਂ ਦਾ ਆਪਣੇ ਘਰ ਦਾ ਸੁਪਨਾ ਪੂਰਾ ਹੋ ਸਕੇਗਾ। ਇਸ ਯੋਜਨਾ ਰਾਹੀਂ ਕਿਸਾਨਾਂ ਨੂੰ ਜ਼ਮੀਨ ਦੀ ਮੌਜੂਦਾ ਕੀਮਤ ਤੋਂ ਚਾਰ ਤੋਂ ਪੰਜ ਗੁਣਾ ਲਾਭ ਵੀ ਮਿਲੇਗਾ। ਇਸ ਤੋਂ ਇਲਾਵਾ, ਤਹਿਸੀਲਾਂ ਵਿੱਚ ਔਨਲਾਈਨ ਰਜਿਸਟ੍ਰੇਸ਼ਨ ਅਤੇ ਇੰਤਕਾਲ ਵਰਗੀਆਂ ਸਹੂਲਤਾਂ ਕਾਰਨ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇਗੀ ਅਤੇ ਇੱਧਰ-ਉੱਧਰ ਭੱਜ-ਨੱਠ ਨਹੀਂ ਕਰਨੀ ਪਵੇਗੀ ਇਸ ਫੈਸਲੇ ਦਾ ਵੀ ਆਮ ਲੋਕਾਂ ‘ਤੇ ਅਸਰ ਪਿਆ।

*’ਆਪ’ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਮਨਾਇਆ ਜਿਮਨੀ ਚੋਣ ਦੀ ਜਿੱਤ ਦਾ ਜਸ਼ਨ*

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੀ ਜਿੱਤ ਤੋਂ ਬਾਅਦ, ‘ਆਪ’ ਆਗੂਆਂ ਅਤੇ ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਜਿੱਤ ਦਾ ਜਸ਼ਨ ਮਨਾਇਆ। ਸੂਬੇ ਭਰ ਤੋਂ ਆਏ ‘ਆਪ’ ਆਗੂਆਂ ਅਤੇ ਵਰਕਰਾਂ ਨੇ ਇੱਕ ਦੂਜੇ ਨੂੰ ਲੱਡੂ ਖੁਆ ਕੇ ਜਿੱਤ ਦੀ ਵਧਾਈ ਦਿੱਤੀ ਅਤੇ ਭੰਗੜਾ ਪਾਇਆ।

ਇਸ ਮੌਕੇ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈਟੀਓ, ਬਰਿੰਦਰ ਗੋਇਲ ਅਤੇ ਲਾਲਜੀਤ ਭੁੱਲਰ ਵਿਸ਼ੇਸ਼ ਤੌਰ ‘ਤੇ ਹਾਜਰ ਸਨ। ਇਸ ਤੋਂ ਇਲਾਵਾ ‘ਆਪ’ ਵਿਧਾਇਕ ਬੁੱਧ ਰਾਮ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚਨ ਸਿੰਘ ਬਰਸਟ, ਦੀਪਕ ਬਾਲੀ, ਪਾਰਟੀ ਦੇ ਬੁਲਾਰੇ ਨੀਲ ਗਰਗ, ਗੋਵਿੰਦਰ ਮਿੱਤਲ, ‘ਆਪ’ ਆਗੂ ਬਲਤੇਜ ਪੰਨੂ ਤੇ ਬਲਵਿੰਦਰ ਸਿੰਘ ਝੜਵਾਂ ਵੀ ਹਾਜ਼ਰ ਸਨ।

Tags: AAP PunjabBREAKING NEWSBreaking news in PunjabiChandigarhLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

Most Popular

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 