Bihar Elections: ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
– ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਣੇ 40 ਨੇਤਾਵਾਂ ਦੇ ਨਾਮ ਸ਼ਾਮਲ; ਪੜ੍ਹੋ ਪੂਰੀ ਸੂਚੀ
ਬਿਹਾਰ, 16 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬਿਹਾਰ ਵਿਧਾਨ ਸਭਾ ਚੋਣਾਂ 2025 ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਣੇ ਭੋਜਪੁਰੀ ਸਿਤਾਰੇ ਪਵਨ ਸਿੰਘ, ਨਿਰਹੁਆ, ਮਨੋਜ ਤਿਵਾੜੀ ਅਤੇ ਰਵੀ ਕਿਸ਼ਨ ਦੇ ਨਾਮ ਵੀ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























