• Latest
  • Trending
Bihar : ਜ਼ਹਿਰੀਲੀ ਸ਼ਰਾਬ ਨੇ ਲਈਆਂ 5 ਜਾਨਾਂ! 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ

Bihar : ਜ਼ਹਿਰੀਲੀ ਸ਼ਰਾਬ ਨੇ ਲਈਆਂ 5 ਜਾਨਾਂ! 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ

7 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

7 hours ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

7 hours ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

7 hours ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

8 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

10 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

11 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

11 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

11 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

12 hours ago
Hindi News
English News
Friday, October 16, 2026
No Result
View All Result
19 °c
Chandigarh
25 ° Sat
25 ° Sun
25 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bihar : ਜ਼ਹਿਰੀਲੀ ਸ਼ਰਾਬ ਨੇ ਲਈਆਂ 5 ਜਾਨਾਂ! 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ

April 3, 2026
in ਖਬਰਾਂ, ਰਾਸ਼ਟਰੀ
Bihar : ਜ਼ਹਿਰੀਲੀ ਸ਼ਰਾਬ ਨੇ ਲਈਆਂ 5 ਜਾਨਾਂ! 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ

Bihar : ਜ਼ਹਿਰੀਲੀ ਸ਼ਰਾਬ ਨੇ ਲਈਆਂ 5 ਜਾਨਾਂ! 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ

– ਹਸਪਤਾਲਾਂ ‘ਚ ਜ਼ਿੰਦਗੀ-ਮੌਤ ਦੀ ਜੰਗ ਲੜ ਰਹੇ ਹਨ ਕਈ ਲੋਕ!

ਬਿਹਾਰ, 3 ਅਪ੍ਰੈਲ (ਵਿਸ਼ਵ ਵਾਰਤਾ) – ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਇੱਕ ਵਾਰ ਫਿਰ ਕਈ ਘਰਾਂ ਵਿੱਚ ਮਾਤਮ ਪਸਰ ਗਿਆ ਹੈ। ਰਘੂਨਾਥਪੁਰ ਥਾਣਾ ਖੇਤਰ ਦੇ ਬਾਲਗੰਗਾ ਪਿੰਡ ਤੋਂ ਸ਼ੁਰੂ ਹੋਈ ਇਸ ਤਰਾਸਦੀ ਵਿੱਚ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਕਈ ਲੋਕ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ। ਸਭ ਤੋਂ ਖੌਫ਼ਨਾਕ ਗੱਲ ਇਹ ਹੈ ਕਿ ਸ਼ਰਾਬ ਪੀਣ ਵਾਲੇ 6 ਤੋਂ 7 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਪੂਰੀ ਤਰ੍ਹਾਂ ਜਾ ਚੁੱਕੀ ਹੈ। ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ।

ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਜ਼ਹਿਰੀਲੀ ਸ਼ਰਾਬ ਨਾਲ ਮੋਤੀਹਾਰੀ ਵਿੱਚ 5 ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 15 ਦੀ ਹਾਲਤ ਗੰਭੀਰ ਹੈ। ਇਨ੍ਹਾਂ ਵਿੱਚੋਂ 6 ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਸਾਰਿਆਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿੱਚ ਚੱਲ ਰਿਹਾ ਹੈ। ਬੀਮਾਰ ਲੋਕਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਾਮਲਾ ਰਘੂਨਾਥਪੁਰ ਥਾਣਾ ਖੇਤਰ ਦੇ ਪਿੰਡ ਬਾਲਗੰਗਾ ਤੋਂ ਸ਼ੁਰੂ ਹੋਇਆ ਅਤੇ ਹੁਣ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਿਆ ਹੈ।

ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਬਾਲਗੰਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋਕਾਂ ਨੇ ਸ਼ਰਾਬ ਦਾ ਸੇਵਨ ਕੀਤਾ। ਵੀਰਵਾਰ ਨੂੰ ਪ੍ਰਮੋਦ ਯਾਦਵ ਦੀ ਮੌਤ ਤੋਂ ਬਾਅਦ ਮਾਮਲਾ ਸ਼ੱਕੀ ਲੱਗਿਆ, ਪਰ ਸ਼ੁੱਕਰਵਾਰ ਸਵੇਰ ਹੁੰਦੇ-ਹੁੰਦੇ ਸਥਿਤੀ ਭਿਆਨਕ ਹੋ ਗਈ। ਰਘੂਨਾਥਪੁਰ ਥਾਣੇ ਦੇ ਬਾਲਗੰਗਾ ਦੇ ਸੰਪਤ ਸਾਹ ਨੇ ਅੱਜ ਦੁਪਹਿਰ 1 ਵਜੇ ਮੁਜ਼ੱਫਰਪੁਰ ਦੇ SKMCH ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ ਸਵੇਰੇ ਪਰੀਖਣ ਮਾਂਝੀ (46) ਅਤੇ ਹੀਰਾ ਲਾਲ ਭਗਤ ਦੀ ਮੌਤ ਹੋ ਗਈ ਸੀ। ਜਦਕਿ ਪਹਿਲੀ ਮੌਤ ਕੱਲ੍ਹ ਸਵੇਰੇ ਅਤੇ ਦੂਜੀ ਕੱਲ੍ਹ ਵੀਰਵਾਰ ਰਾਤ ਨੂੰ ਹੋਈ ਸੀ।

ਮ੍ਰਿਤਕ ਪ੍ਰਮੋਦ ਯਾਦਵ ਦੇ ਪਰਿਵਾਰ ਵਾਲਿਆਂ ਨੇ ਤੁਰਕੌਲੀਆ ਥਾਣੇ ਵਿੱਚ ਕਤਲ ਦਾ ਮੁਕੱਦਮਾ ਦਰਜ ਕਰਵਾਇਆ ਹੈ। ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਨਾਗਾ ਰਾਏ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਰਸੌਨਾ ਦੇ ਚੌਕੀਦਾਰ ਭਰਤ ਰਾਏ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਦਰ SDPO ਦੀ ਅਗਵਾਈ ਵਿੱਚ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
2 weeks ago
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 