• Latest
  • Trending
Bikram Majithia ਦੇ ਸਾਲੇ ਨੂੰ ਵਿਜੀਲੈਂਸ ਨੇ ਮੁੜ ਭੇਜੇ ਸੰਮਨ, ਪੜ੍ਹੋ ਵੇਰਵਾ

Bikram Majithia ਦੇ ਸਾਲੇ ਨੂੰ ਵਿਜੀਲੈਂਸ ਨੇ ਮੁੜ ਭੇਜੇ ਸੰਮਨ, ਪੜ੍ਹੋ ਵੇਰਵਾ

10 months ago
Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

29 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

2 hours ago
National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

2 hours ago
Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

3 hours ago
Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

3 hours ago
National: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ‘ਤੇ ਅੰਨਾ ਹਜ਼ਾਰੇ ਨੇ ਦਿੱਤਾ ਵੱਡਾ ਬਿਆਨ

National: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ‘ਤੇ ਅੰਨਾ ਹਜ਼ਾਰੇ ਨੇ ਦਿੱਤਾ ਵੱਡਾ ਬਿਆਨ

3 hours ago
National: ਇਸ ਦੇਸ਼ ਦੇ ਵਿਦੇਸ਼ ਮੰਤਰੀ ਅੱਜ ਪੰਜ ਦਿਨਾਂ ਦੇ ਦੌਰੇ ਲਈ ਆ ਰਹੇ ਭਾਰਤ

National: ਇਸ ਦੇਸ਼ ਦੇ ਵਿਦੇਸ਼ ਮੰਤਰੀ ਅੱਜ ਪੰਜ ਦਿਨਾਂ ਦੇ ਦੌਰੇ ਲਈ ਆ ਰਹੇ ਭਾਰਤ

3 hours ago
Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

3 hours ago
National: ਸੋਨਮ ਵਾਂਗਚੁਕ ਦੀ ਹਸਪਤਾਲ ‘ਚ ਵੀ ਭੁੱਖ ਹੜਤਾਲ ਜਾਰੀ, ਇਲਾਜ ਲੈਣ ਤੋਂ ਕੀਤੀ ਨਾਂਹ

National: ਸੋਨਮ ਵਾਂਗਚੁਕ ਦੀ ਹਸਪਤਾਲ ‘ਚ ਵੀ ਭੁੱਖ ਹੜਤਾਲ ਜਾਰੀ, ਇਲਾਜ ਲੈਣ ਤੋਂ ਕੀਤੀ ਨਾਂਹ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

5 hours ago
Hindi News
English News
Sunday, July 19, 2026
No Result
View All Result
37 °c
Chandigarh
29 ° Mon
26 ° Tue
25 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਦੇ ਸਾਲੇ ਨੂੰ ਵਿਜੀਲੈਂਸ ਨੇ ਮੁੜ ਭੇਜੇ ਸੰਮਨ, ਪੜ੍ਹੋ ਵੇਰਵਾ

September 16, 2025
in ਸਿਆਸੀ, ਖਬਰਾਂ, ਪੰਜਾਬ
Bikram Majithia ਦੇ ਸਾਲੇ ਨੂੰ ਵਿਜੀਲੈਂਸ ਨੇ ਮੁੜ ਭੇਜੇ ਸੰਮਨ, ਪੜ੍ਹੋ ਵੇਰਵਾ

Punjab

Bikram Majithia ਦੇ ਸਾਲੇ ਨੂੰ ਵਿਜੀਲੈਂਸ ਨੇ ਮੁੜ ਭੇਜੇ ਸੰਮਨ, ਪੜ੍ਹੋ ਵੇਰਵਾ

ਚੰਡੀਗੜ੍ਹ, 16 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਲਈ ਮੁੜ ਸੰਮਨ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਗੈਰਕਾਨੂੰਨੀ ਸੰਪਤੀ ਮਾਮਲੇ ‘ਚ ਪਹਿਲਾਂ ਵੀ ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ 15 ਸਤੰਬਰ ਨੂੰ ਉਹ ਵਿਜੀਲੈਂਸ ਹੈੱਡਕੁਆਰਟਰ, ਮੋਹਾਲੀ ਵਿਖੇ ਬੁਲਾਇਆ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ।

Bikram Majithia
Bikram Majithia

ਪਰ ਹੁਣ ਮੁੜ ਵਿਜੀਲੈਂਸ ਨੇ ਉਹਨਾਂ ਨੂੰ ਤਾਜ਼ਾ ਨੋਟਿਸ ਭੇਜਕੇ ਅੱਜ ਮੰਗਲਵਾਰ 16 ਸਤੰਬਰ ਨੂੰ ਸਵੇਰੇ 11 ਵਜੇ ਮੋਹਾਲੀ ਦੇ ਸੈਕਟਰ-68 ਵਿਖੇ ਵਿਜੀਲੈਂਸ ਭਵਨ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਦੱਸ ਦਈਏ ਕਿ ਗਜਪਤ ਸਿੰਘ ਗਰੇਵਾਲ ਨੂੰ ਪਹਿਲਾਂ 15 ਸਤੰਬਰ ਨੂੰ ਹੀ ਪੇਸ਼ ਹੋਣਾ ਸੀ, ਪਰ ਉਹ ਬਿਨਾਂ ਕੋਈ ਕਾਰਨ ਦੱਸੇ ਪੇਸ਼ ਨਹੀਂ ਹੋਏ।

ਜਿਸ ਤੋਂ ਬਾਅਦ ਹੁਣ ਜਾਂਚ ਅਧਿਕਾਰੀ ਨੇ ਮਜੀਠੀਆ (Bikram Majithia) ਦੇ ਸਾਲੇ ਗਜਪਤ ਸਿੰਘ ਗਰੇਵਾਲ ਦੀ ਪੇਸ਼ੀ ਯਕੀਨੀ ਬਣਾਉਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 179 ਦਾ ਪ੍ਰਯੋਗ ਕੀਤਾ ਹੈ। ਇਸ ਧਾਰਾ ਅਧੀਨ, ਜੇ ਕੋਈ ਵਿਅਕਤੀ ਜਾਂਚ ਵਿੱਚ ਸਹਿਯੋਗ ਨਹੀਂ ਕਰਦਾ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਕਾਨੂੰਨੀ ਜਾਣਕਾਰਾਂ ਦਾ ਮੰਨਣਾ ਹੈ ਕਿ ਗਜਪਤ ਸਿੰਘ ਗਰੇਵਾਲ ਇਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਕੜੀ ਸਾਬਤ ਹੋ ਸਕਦੇ ਹਨ। ਜਾਂਚ ਏਜੰਸੀਆਂ ਨੂੰ ਉਮੀਦ ਹੈ ਕਿ ਉਹਨਾਂ ਦੀ ਗਵਾਹੀ ਅਤੇ ਬਿਆਨ ਨਾਲ ਮਜੀਠੀਆ ਨਾਲ ਸੰਬੰਧਿਤ ਵਿੱਤੀ ਲੈਣ-ਦੇਣ ਅਤੇ ਸੰਪਤੀ ਦੇ ਸਰੋਤਾਂ ਬਾਰੇ ਹੋਰ ਸਪਸ਼ਟਤਾ ਆ ਸਕਦੀ ਹੈ। ਇਹੀ ਕਾਰਣ ਹੈ ਕਿ ਵਿਜੀਲੈਂਸ ਬਿਊਰੋ ਉਹਨਾਂ ਦੀ ਹਾਜ਼ਰੀ ਨੂੰ ਲੈ ਕੇ ਸਖ਼ਤੀ ਵਿਖਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

by Ranjit Singh
July 19, 2026
0

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

by Ranjit Singh
July 19, 2026
0

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤ...

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

by Ranjit Singh
July 19, 2026
0

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

by Ranjit Singh
July 19, 2026
0

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ...

Most Popular

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

by Navjot
3 weeks ago
0

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 