• Latest
  • Trending
Bikram ਮਜੀਠੀਆ ਕੇਸ ਨੂੰ ਲੈ ਕੇ ਸਰਕਾਰੀ ਵਕੀਲਾਂ ਨੇ ਕੀਤੇ ਵੱਡੇ ਖ਼ੁਲਾਸੇ

1 year ago
Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

38 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

9 hours ago
ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

10 hours ago
ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

11 hours ago
ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, August 6, 2026
No Result
View All Result
26 °c
Chandigarh
29 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram ਮਜੀਠੀਆ ਕੇਸ ਨੂੰ ਲੈ ਕੇ ਸਰਕਾਰੀ ਵਕੀਲਾਂ ਨੇ ਕੀਤੇ ਵੱਡੇ ਖ਼ੁਲਾਸੇ

ਹੁਣ UP ਦੇ ਗੋਰਖਪੁਰ ਲੈ ਕੇ ਜਾਵੇਗੀ ਵਿਜੀਲੈਂਸ!

July 2, 2025
in ਖਬਰਾਂ, ਪੰਜਾਬ
Bikram ਮਜੀਠੀਆ ਕੇਸ ਨੂੰ ਲੈ ਕੇ ਸਰਕਾਰੀ ਵਕੀਲਾਂ ਨੇ ਕੀਤੇ ਵੱਡੇ ਖ਼ੁਲਾਸੇ

Bikram ਮਜੀਠੀਆ ਕੇਸ ਨੂੰ ਲੈ ਕੇ ਸਰਕਾਰੀ ਵਕੀਲਾਂ ਨੇ ਕੀਤੇ ਵੱਡੇ ਖ਼ੁਲਾਸੇ

ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram) ਦਾ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲਗਭਗ 3 ਘੰਟੇ ਤੋਂ ਵੱਧ ਸਮਾਂ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਦੇ ਦਿੱਤਾ ਅਤੇ ਹੁਣ ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ ।

ਵਿਜੀਲੈਂਸ ਨੇ ਮੋਹਾਲੀ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਜਾਂਚ ਦੌਰਾਨ ਮਜੀਠੀਆ ਕਈ ਮਹੱਤਵਪੂਰਨ ਸਵਾਲਾਂ ‘ਤੇ ਸਹਿਯੋਗ ਨਹੀਂ ਕਰ ਰਹੇ। ਏਜੰਸੀ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਹੁਣ ਮਜੀਠੀਆ ਨੂੰ ਪੁੱਛਗਿੱਛ ਲਈ ਪੰਜਾਬ ਤੋਂ ਬਾਹਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਲਿਜਾਣਾ ਪੈ ਸਕਦਾ ਹੈ।

ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਨੇ ਦੱਸਿਆ ਕਿ ਮਜੀਠੀਆ ਨੇ ਸ਼ਿਮਲਾ ਵਿੱਚ ਆਪਣੀ ਜਾਇਦਾਦ ਬਾਰੇ ਅਧੂਰੀ ਜਾਣਕਾਰੀ ਦਿੱਤੀ ਸੀ। ਪੁਲਿਸ ਜਾਂਚ ਅਤੇ ਦਸਤਾਵੇਜ਼ਾਂ ਤੋਂ ਪਤਾ ਲੱਗਿਆ ਹੈ ਕਿ ਡੀਡ ਵਿੱਚ ਦਰਜ ਵੇਰਵਿਆਂ ਅਤੇ ਅਸਲ ਸਥਿਤੀ ਵਿੱਚ ਅੰਤਰ ਹੈ। ਇਸੇ ਕਾਰਨ ਮਜੀਠੀਆ ਨੂੰ ਜਾਂਚ ਦੌਰਾਨ ਸ਼ਿਮਲਾ ਲਿਜਾਇਆ ਗਿਆ ਸੀ।

ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਨੂੰ ਮਿਲਿਆ ਪੈਸਾ ਸਿਰਫ਼ ਨਸ਼ਿਆਂ ਨਾਲ ਸਬੰਧਤ ਨਹੀਂ ਸੀ। ਸਗੋਂ ਹੋਰ ਵੀ ਕਈ ਹੋਰ ਤਰੀਕਿਆਂ ਰਾਹੀਂ ਪਹੁੰਚਿਆ ਹੈ। ਇਹ ਰਕਮ ਸਿਰਫ਼ ਖਾਤਿਆਂ ਰਾਹੀਂ ਹੀ ਨਹੀਂ ਆਈ, ਸਗੋਂ ਵੱਖ-ਵੱਖ ਤਰੀਕਿਆਂ ਨਾਲ ਟਰਾਂਸਫਰ ਕੀਤੀ ਗਈ ਸੀ। ਹੋਰ ਸਰੋਤਾਂ ਦੀ ਜਾਂਚ ਵੀ ਅਜੇ ਜਾਰੀ ਹੈ।

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ 540 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਦਾ ਦੋਸ਼ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BikramBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

by Ankit
August 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 06-08-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

by Navjot
August 5, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਕੀਤੀ ਚਰਚਾ  ਕੋਲੰਬੋ, 5 ਅਗਸਤ (ਵਿਸ਼ਵ...

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

by Navjot
August 5, 2026
0

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ    ਨਵੀਂ ਦਿੱਲੀ, 5 ਅਗਸਤ (ਵਿਸ਼ਵ ਵਾਰਤਾ) ਭਾਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

by Ankit
August 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 06-08-2026 |...

Most Popular

Haryana: ਅਧਿਆਪਕਾ ਮੌਤ ਮਾਮਲਾ: ਕਮੇਟੀ ਪਹੁੰਚੀ ਦਿੱਲੀ, CBI ਅਧਿਕਾਰੀਆਂ ਨਾਲ ਕੀਤੀ ਮੀਟਿੰਗ

by Ranjit Singh
3 weeks ago
0

Haryana: ਅਧਿਆਪਕਾ ਮੌਤ ਮਾਮਲਾ: ਕਮੇਟੀ ਪਹੁੰਚੀ ਦਿੱਲੀ, CBI ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ): ਭਿਵਾਨੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 