• Latest
  • Trending
Bikram Majithia : ਵਿਜੀਲੈਂਸ ਨੇ ਬਿਕਰਮ ਮਜੀਠੀਆ ਖਿਲਾਫ਼ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖਲ

1 year ago
Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

6 minutes ago
National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

23 minutes ago
National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

2 hours ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

3 hours ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

5 hours ago
Hindi News
English News
Wednesday, September 23, 2026
No Result
View All Result
34 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia : ਵਿਜੀਲੈਂਸ ਨੇ ਬਿਕਰਮ ਮਜੀਠੀਆ ਖਿਲਾਫ਼ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖਲ

August 22, 2025
in ਖਬਰਾਂ, ਪੰਜਾਬ
Bikram Majithia : ਵਿਜੀਲੈਂਸ ਨੇ ਬਿਕਰਮ ਮਜੀਠੀਆ ਖਿਲਾਫ਼ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖਲ

Bikram Majithia : ਵਿਜੀਲੈਂਸ ਨੇ ਬਿਕਰਮ ਮਜੀਠੀਆ ਖਿਲਾਫ਼ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖਲ

Maharashtra

ਚੰਡੀਗੜ੍ਹ, 22ਅਗਸਤ(ਵਿਸ਼ਵ ਵਾਰਤਾ) Bikram Majithia : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ਼ ਅੱਜ ਵਿਜੀਲੈਂਸ ਬਿਊਰੋ ਨੇ ਮੋਹਾਲੀ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। ਮੀਡੀਆ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਦਾਖਲ ਚਾਰਜਸ਼ੀਟ ਲਗਭਗ 40ਹਜ਼ਾਰ ਪੰਨਿਆਂ ਦੀ ਹੈ। ਜਿਸ ਨੂੰ ਵਿਜੀਲੈਂਸ ਦੇ ਅਧਿਕਾਰੀ ਚਾਰ  ਟਰੰਕਾਂ ਵਿੱਚ ਲੈ ਕੇ ਅਦਾਲਤ ਪਹੁੰਚੇ। ਹੋਰ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹ ਬਣਾਏ ਹਨ ,ਜਿਨ੍ਹਾਂ ਵਿੱਚ ਅਕਾਲੀ ਅਤੇ ਭਾਜਪਾ ਆਗੂ ਵੀ ਸ਼ਾਮਲ ਹਨ ਅਤੇ ਨਾਲ ਹੀ ਇਸ ਮਾਮਲੇ ਵਿੱਚ 400 ਤੋਂ ਵੱਧ ਬੈਂਕ ਖਾਤਿਆਂ ਨੂੰ ਵੀ ਘੋਖਿਆ ਗਿਆ ਹੈ।

PUNJAB

ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ਵਿੱਚ ਬੰਦ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਚਲਾਨ ਦਾ ਅਧਿਐਨ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਹੀ ਕੀਤਾ ਜਾਵੇਗਾ। 

ਮੀਡੀਆ ਰਿਪੋਰਟਾਂ ਅਨੁਸਾਰ ਵਿਜੀਲੈਂਸ ਨੇ ਚਾਰਜਸ਼ੀਟ ਵਿੱਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਅਤੇ ਬੇਨਾਮੀ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ, ਯੂਪੀ ਅਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਹੈ। ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਹਨ। ਇਸ ਦੇ ਨਾਲ ਹੀ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

by Ranjit Singh
September 23, 2026
0

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ 'ਵਾਰਿਸ ਪੰਜਾਬ ਦੇ' ’ਚ ਹੋਏ ਸ਼ਾਮਿਲ ਚੰਡੀਗੜ੍ਹ, 23...

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

by Ranjit Singh
September 23, 2026
0

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) –...

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
September 23, 2026
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

by Ranjit Singh
September 23, 2026
0

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ 'ਵਾਰਿਸ ਪੰਜਾਬ ਦੇ' ’ਚ ਹੋਏ ਸ਼ਾਮਿਲ ਚੰਡੀਗੜ੍ਹ, 23...

Most Popular

‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼

by Navjot
3 weeks ago
0

'ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ': SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼ ਬਿਸ਼ਕੇਕ, 1 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 