• Latest
  • Trending
Bikram Majithia ਦੀ ਅਦਾਲਤ ‘ਚ ਅੱਜ ਫੇਰ ਪਵੇਗੀ ਪੇਸ਼ੀ

11 months ago
Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

35 minutes ago
ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

52 minutes ago
IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

53 minutes ago
ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ ‘ਚ ਪਲਟੀ

IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ

3 hours ago
ਚੱਲਦੀ ਬੱਸ ਦਾ ਸਟੀਅਰਿੰਗ ਹੋਇਆ ਜਾਮ; ਕੈਂਟਰ ਨਾਲ ਹੋਈ ਭਿਆਨਕ ਟੱਕਰ

4 hours ago
Hindi News
English News
Sunday, July 19, 2026
No Result
View All Result
33 °c
Chandigarh
28 ° Mon
25 ° Tue
25 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਦੀ ਅਦਾਲਤ ‘ਚ ਅੱਜ ਫੇਰ ਪਵੇਗੀ ਪੇਸ਼ੀ

August 13, 2025
in ਸਿਆਸੀ, ਖਬਰਾਂ, ਪੰਜਾਬ
Bikram Majithia ਦੀ ਅਦਾਲਤ ‘ਚ ਅੱਜ ਫੇਰ ਪਵੇਗੀ ਪੇਸ਼ੀ

Punjab

Bikram Majithia ਦੀ ਅਦਾਲਤ ‘ਚ ਅੱਜ ਫੇਰ ਪਵੇਗੀ ਪੇਸ਼ੀ

ਚੰਡੀਗੜ੍ਹ, 13 ਅਗਸਤ 2025 (ਵਿਸ਼ਵ ਵਾਰਤਾ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਫੇਰ ਸੁਣਵਾਈ ਹੋਵੇਗੀ। ਦੱਸ ਦਈਏ ਕਿ ਬੀਤੇ ਦਿਨ ਵੀ ਸੁਣਵਾਈ ਹੋਈ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ ਅਤੇ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਅੱਜ 13 ਅਗਸਤ ਨੂੰ ਮੁੜ ਤੈਅ ਕੀਤੀ ਸੀ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਜੇਲ੍ਹ ਵਿੱਚ ਬੈਰਕ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ।

Bikram Majithia
Bikram Majithia

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ (Bikram Majithia) ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਨਾ ਮਿਲਣ ਕਾਰਨ ਜੇਲ੍ਹ ਵਿੱਚ ਹੀ ਰੱਖੜੀ ਦਾ ਤਿਓਹਾਰ ਮਨਾਉਣਾ ਪਿਆ। ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਜੇਲ੍ਹ ਆਈ ਸੀ, ਪਰ ਹਰਸਿਮਰਤ ਨੇ ਜੇਲ੍ਹ ਅਧਿਕਾਰੀਆਂ ‘ਤੇ ਦੋਸ਼ ਲਾਏ ਸਨ ਕਿ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

by Jaspreet Kaur
July 19, 2026
0

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ - ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ...

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

by Ankit
July 19, 2026
0

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ ਮਾਲ ਵਿਭਾਗ ਵਿੱਚ ਮੁੱਦਤਾਂ...

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

by Jaspreet Kaur
July 19, 2026
0

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ ਨਵੀ ਦਿੱਲੀ, 19 ਜੁਲਾਈ (ਵਿਸ਼ਵ ਵਾਰਤਾ): ਭਾਰਤ...

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

by Jaspreet Kaur
July 19, 2026
0

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ - ਕਈ ਲੋਕਾਂ ਦੇ ਮਲਬੇ ਹੇਠ ਦਬੇ ਹੋਣ ਦਾ ਖ਼ਦਸ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

by Jaspreet Kaur
July 19, 2026
0

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ - ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ...

Most Popular

Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

by Ranjit Singh
6 days ago
0

Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ - ਪੂਰਬ ਅਤੇ ਉੱਤਰ-ਪੂਰਬ ਵਿੱਚ ਮੀਂਹ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 