• Latest
  • Trending
Bikram Majithia ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਹੁਣ ਇਸ ਦਿਨ ਹੋਵੇਗੀ ਸੁਣਵਾਈ

Bikram Majithia ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਹੁਣ ਇਸ ਦਿਨ ਹੋਵੇਗੀ ਸੁਣਵਾਈ

1 year ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

22 minutes ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

47 minutes ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

2 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

3 hours ago
Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

3 hours ago
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

3 hours ago
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

3 hours ago
Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, September 5, 2026
No Result
View All Result
30 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਹੁਣ ਇਸ ਦਿਨ ਹੋਵੇਗੀ ਸੁਣਵਾਈ

July 4, 2025
in ਸਿਆਸੀ, ਖਬਰਾਂ
Bikram Majithia ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਹੁਣ ਇਸ ਦਿਨ ਹੋਵੇਗੀ ਸੁਣਵਾਈ

Punjab

Bikram Majithia ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਹੁਣ ਇਸ ਦਿਨ ਹੋਵੇਗੀ ਸੁਣਵਾਈ

– ਮੰਗਲਵਾਰ 8 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
– ਐਤਵਾਰ ਨੂੰ ਰਿਮਾਂਡ ਖਤਮ

ਚੰਡੀਗੜ੍ਹ, 4 ਜੁਲਾਈ 2025 (ਵਿਸ਼ਵ ਵਾਰਤਾ) – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ 4 ਜੂਨ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਪਰ ਮਜੀਠੀਆ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ, ਪਰ ਇਹ ਕਾਨੂੰਨੀ ਤੌਰ ‘ਤੇ ਸਹੀ ਨਹੀਂ ਸੀ। ਇਸ ਲਈ ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਕੱਲ੍ਹ ਆਏ ਰਿਮਾਂਡ ਆਰਡਰ ਵਿੱਚ 6 ਜੂਨ ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ। ਇਸ ਤਰ੍ਹਾਂ, ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

ਮਜੀਠੀਆ ਦੀ ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਦੋਸ਼ ਹੈ ਕਿ ਉਸਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। 25 ਜੂਨ ਨੂੰ ਸਵੇਰੇ 9 ਵਜੇ ਦੇ ਕਰੀਬ, ਪੁਲਿਸ ਅੰਮ੍ਰਿਤਸਰ ਸਥਿਤ ਉਸਦੇ ਘਰ ਪਹੁੰਚੀ। ਪਰ ਉਸਨੂੰ 11.20 ਵਜੇ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਮਾਮਲਾ ਉਸ ਰੱਦ ਕੀਤੀ ਗਈ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਜਿਸਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਵੀ ਇਹੀ ਤੱਥ ਪੇਸ਼ ਕੀਤੇ ਸਨ।

ਇਸ ਤੋਂ ਪਹਿਲਾਂ 2 ਜੁਲਾਈ ਨੂੰ ਮਜੀਠੀਆ ਨੂੰ 7 ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਵਿਜੀਲੈਂਸ ਜਾਂਚ ਵਿੱਚ ਉਸਦੀ ਜਾਇਦਾਦ ਸਬੰਧੀ ਨਵੀਆਂ ਗੱਲਾਂ ਸਾਹਮਣੇ ਆਈਆਂ ਹਨ। ਉਸਨੇ ਇਹ ਵੀ ਕਿਹਾ ਕਿ ਉਸਨੂੰ ਯੂਪੀ ਦੇ ਗੋਰਖਪੁਰ ਜਾ ਕੇ ਮਾਮਲੇ ਦੀ ਜਾਂਚ ਕਰਨੀ ਪਵੇਗੀ। ਸਾਰੇ ਤੱਥ ਸੁਣਨ ਤੋਂ ਬਾਅਦ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ। ਉਸਦਾ ਰਿਮਾਂਡ ਐਤਵਾਰ 8 ਜੁਲਾਈ ਨੂੰ ਖਤਮ ਹੋ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

by Ranjit Singh
September 5, 2026
0

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

by Ranjit Singh
September 5, 2026
0

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ ਕੇਰਲਾ, 5 ਸਤੰਬਰ (ਵਿਸ਼ਵ ਵਾਰਤਾ): ਕੇਰਲ ਦੇ...

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
September 5, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ...

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

by Ranjit Singh
September 5, 2026
0

Punjab: ਜਲੰਧਰ 'ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਜਲੰਧਰ-ਦਿੱਲੀ ਨੈਸ਼ਨਲ ਹਾਈਵੇ ’ਤੇ ਗੋਰਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

by Ranjit Singh
September 5, 2026
0

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

Most Popular

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
2 weeks ago
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 