• Latest
  • Trending
Bikram Majithia : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਹੋਇਆ ਇੱਕ ਮਹੀਨਾ ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ

Bikram Majithia : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਹੋਇਆ ਇੱਕ ਮਹੀਨਾ ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ

1 year ago
Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

9 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

44 minutes ago
Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

1 hour ago
Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

2 hours ago
National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

2 hours ago
Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

3 hours ago
Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

3 hours ago
Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

3 hours ago
Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Parliament Monsoon Session ਦਾ ਅੱਠਵਾਂ ਦਿਨ: ‘ਪੇਪਰ ਲੀਕ ਸੋਧ’ ਬਿੱਲ ‘ਤੇ ਲੋਕ ਸਭਾ ਵੋਟਿੰਗ ਅੱਜ

Parliament Monsoon Session ਦਾ ਅੱਠਵਾਂ ਦਿਨ: ‘ਪੇਪਰ ਲੀਕ ਸੋਧ’ ਬਿੱਲ ‘ਤੇ ਲੋਕ ਸਭਾ ਵੋਟਿੰਗ ਅੱਜ

4 hours ago
Hindi News
English News
Wednesday, July 29, 2026
No Result
View All Result
34 °c
Chandigarh
29 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਹੋਇਆ ਇੱਕ ਮਹੀਨਾ ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ

July 25, 2025
in ਖਬਰਾਂ, ਪੰਜਾਬ
Bikram Majithia : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਹੋਇਆ ਇੱਕ ਮਹੀਨਾ ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ

Bikram Majithia : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਹੋਇਆ ਇੱਕ ਮਹੀਨਾ ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ

Latest News

ਚੰਡੀਗੜ੍ਹ, 25ਜੁਲਾਈ(ਵਿਸ਼ਵ ਵਾਰਤਾ) Bikram Majithia :  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ, ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ (25 ਜੁਲਾਈ) ਮੋਹਾਲੀ ਅਦਾਲਤ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹ ਵਿੱਚ ਬੈਰਕ ਬਦਲਣ ਦੀ ਅਰਜ਼ੀ ‘ਤੇ ਏਡੀਜੀਪੀ ਜੇਲ੍ਹ ਵੱਲੋਂ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ ਜਾਵੇਗੀ। ਪਿਛਲੀ ਸੁਣਵਾਈ ਵਿੱਚ, ਅਦਾਲਤ ਨੇ ਉਨ੍ਹਾਂ ਨੂੰ ਰਿਪੋਰਟ ਦਾਇਰ ਕਰਨ ਲਈ ਦੋ ਦਿਨ ਦਿੱਤੇ ਸਨ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ।

PUNJAB

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਇੱਕ ਮਹੀਨਾ ਹੋ ਜਾਵੇਗਾ।

Punjab: ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਗ੍ਰਿਫਤਾਰ

ਗੌਰਤਲਬ ਹੈ ਕਿ ਮਜੀਠੀਆ ਵੱਲੋਂ ਜੇਲ੍ਹ ਵਿੱਚ ਬੈਰਕ ਬਦਲਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲਾਂ ਦਾ ਕਹਿਣਾ ਹੈ ਕਿ ਉਹ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ, ਇਸ ਲਈ ਜੇਲ੍ਹ ਮੈਨੂਅਲ ਅਨੁਸਾਰ ਉਨ੍ਹਾਂ ਨੂੰ ‘ਔਰੇਂਜ ਕੈਟਾਗਰੀ’ ਦੀਆਂ ਵਿਸ਼ੇਸ਼ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ। ਏਡੀਜੀਪੀ ਜੇਲ੍ਹ ਇਸ ਪਟੀਸ਼ਨ ‘ਤੇ ਅੱਜ ਅਦਾਲਤ ਵਿੱਚ ਜਵਾਬ ਦਾਇਰ ਕਰਨਗੇ।

ਇਸ ਤੋਂ ਇਲਾਵਾ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਅੱਜ ਸੁਣਵਾਈ ਹੋਣੀ ਹੈ, ਜਿਸ ਸਬੰਧੀ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram Singh MajithiaBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 29, 2026
0

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਅੱਜ ਅਬੋਹਰ ਦੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

by Ranjit Singh
July 29, 2026
0

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ 'ਤੇ - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਣਾਉਣਗੇ ਰਣਨੀਤੀ -...

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

by Ranjit Singh
July 29, 2026
0

Punjab 'ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ 'ਤੇ ਦੋਸ਼ ਪਠਾਨਕੋਟ, 29 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 29, 2026
0

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਅੱਜ ਅਬੋਹਰ ਦੇ...

Most Popular

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

by Navjot
2 weeks ago
0

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ   ਜਕਾਰਤਾ, 13 ਜੁਲਾਈ (ਵਿਸ਼ਵ ਵਾਰਤਾ) ਏਸ਼ੀਅਨ ਅੰਡਰ-19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 