• Latest
  • Trending
Bikram Majithia ਦੀ ਫੇਰ ਵਧੀ ਨਿਆਇਕ ਹਿਰਾਸਤ, ਪੜ੍ਹੋ ਵੇਰਵਾ

Bikram Majithia ਦੀ ਫੇਰ ਵਧੀ ਨਿਆਇਕ ਹਿਰਾਸਤ, ਪੜ੍ਹੋ ਵੇਰਵਾ

9 months ago
National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

3 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

48 minutes ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

1 hour ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

1 hour ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

2 hours ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

2 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

3 hours ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

5 hours ago
Hindi News
English News
Wednesday, September 23, 2026
No Result
View All Result
33 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਦੀ ਫੇਰ ਵਧੀ ਨਿਆਇਕ ਹਿਰਾਸਤ, ਪੜ੍ਹੋ ਵੇਰਵਾ

December 24, 2025
in ਸਿਆਸੀ, ਖਬਰਾਂ, ਪੰਜਾਬ
Bikram Majithia ਦੀ ਫੇਰ ਵਧੀ ਨਿਆਇਕ ਹਿਰਾਸਤ, ਪੜ੍ਹੋ ਵੇਰਵਾ

Punjab

Bikram Majithia ਦੀ ਫੇਰ ਵਧੀ ਨਿਆਇਕ ਹਿਰਾਸਤ, ਪੜ੍ਹੋ ਵੇਰਵਾ

ਮੋਹਾਲੀ, 24 ਦਸੰਬਰ 2025 (ਵਿਸ਼ਵ ਵਾਰਤਾ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਦੀ ਅਦਾਲਤ ‘ਚ ਮੁੜ ਪੇਸ਼ੀ ਹੋਈ। ਦੱਸ ਦਈਏ ਕਿ ਬਿਕਰਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ‘ਚ ਬੰਦ ਹਨ ਅਤੇ ਉਨ੍ਹਾਂ ਦੀ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।

ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਮੁੜ 3 ਜਨਵਰੀ 2026 ਤੱਕ ਵਧਾ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ ਨੂੰ ਹੀ ਹੋਏਗੀ।

Bikram Majithia
Bikram Majithia

ਇਸ ਦੌਰਾਨ ਅਦਾਲਤ ‘ਚ ਪ੍ਰੀਤ ਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ, ਜਦ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਐਡਵੋਕੇਟਐੱਚ.ਐੱਸ. ਧਨੋਆ ਪੇਸ਼ ਹੋਏ। ਇਸ ਮਾਮਲੇ ‘ਚ ਦੋਸ਼ ਤੈਅ ਕਰਨ ਲਈ 3 ਜਨਵਰੀ ਨੂੰ ਦੋਵਾਂ ਧਿਰਾਂ ‘ਚ ਬਹਿਸ ਹੋਣ ਦੀ ਵੀ ਸੰਭਾਵਨਾ ਹੈ।

ਦੱਸ ਦਈਏ ਕਿ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ (Bikram Majithia) ਨੂੰ 25 ਜੂਨ ਨੂੰ ਸਵੇਰੇ-ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।

26 ਜੂਨ ਨੂੰ, ਮੋਹਾਲੀ ਦੀ ਇੱਕ ਅਦਾਲਤ ਨੇ ਉਸਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ, ਜਿਸਨੂੰ ਬਾਅਦ ਵਿੱਚ ਚਾਰ ਦਿਨ ਵਧਾ ਦਿੱਤਾ ਗਿਆ। ਬਾਅਦ ਵਿੱਚ ਉਸਨੂੰ 6 ਜੁਲਾਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਦੋਂ ਤੋਂ ਹੀ ਮਜੀਠੀਆ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ।

ਵਿਜੀਲੈਂਸ ਵਿਭਾਗ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਦਾ ਦਾਅਵਾ ਹੈ ਕਿ ਦਸ ਸਾਲਾਂ ਦੇ 400 ਬੈਂਕ ਖਾਤਿਆਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ ਅਤੇ ਮਾਮਲੇ ਵਿੱਚ 200 ਗਵਾਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
September 23, 2026
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

by Ranjit Singh
September 23, 2026
0

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ - ਮਨੂ...

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
September 23, 2026
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

Most Popular

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

by Navjot
6 days ago
0

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 