• Latest
  • Trending
Bikram Majithia ਦੇ ਰਿਮਾਂਡ ਵਿੱਚ ਹੋਰ ਵਾਧਾ

Bikram Majithia ਦੇ ਰਿਮਾਂਡ ਵਿੱਚ ਹੋਰ ਵਾਧਾ

1 year ago
Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

23 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

47 minutes ago
Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

55 minutes ago
National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

1 hour ago
Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

1 hour ago
Punjab ‘ਚ ਅੱਜ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਅੱਜ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

1 hour ago
Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

4 hours ago
ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

11 hours ago
 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

13 hours ago
Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

13 hours ago
Hindi News
English News
Friday, September 4, 2026
No Result
View All Result
24 °c
Chandigarh
26 ° Sat
28 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਦੇ ਰਿਮਾਂਡ ਵਿੱਚ ਹੋਰ ਵਾਧਾ

July 2, 2025
in ਸਿਆਸੀ, ਖਬਰਾਂ
Bikram Majithia ਦੇ ਰਿਮਾਂਡ ਵਿੱਚ ਹੋਰ ਵਾਧਾ

Punjab

Bikram Majithia ਦੇ ਰਿਮਾਂਡ ਵਿੱਚ ਹੋਰ ਵਾਧਾ

ਮੁਹਾਲੀ, 2 ਜੁਲਾਈ, 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਸੱਤ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੇ ਰਿਮਾਂਡ ਵਿੱਚ ਚਾਰ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ 6 ਜੁਲਾਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ 540 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਅੱਜ ਰਿਮਾਂਡ ਖਤਮ ਹੋਣ ਤੇ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ। ਇਸ ਮਾਮਲੇ ‘ਚ ਅੱਜ ਕਰੀਬ 10:45 ਵਜੇ ਸੁਣਵਾਈ ਸ਼ੁਰੂ ਹੋਈ ਅਤੇ ਲਗਭਗ 3 ਘੰਟੇ ਤੱਕ ਚੱਲੀ।

ਇਸ ਤੋਂ ਪਹਿਲਾਂ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਮੋਹਾਲੀ ਅਤੇ ਹੋਰ ਥਾਵਾਂ ‘ਤੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

by Ranjit Singh
September 4, 2026
0

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ - ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 4, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4...

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

by Ranjit Singh
September 4, 2026
0

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ - 10 ਸਤੰਬਰ ਤੋਂ 15 ਅਕਤੂਬਰ...

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

by Ranjit Singh
September 4, 2026
0

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05 ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ): ਭਾਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

by Ranjit Singh
September 4, 2026
0

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ - ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ...

Most Popular

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

by Ranjit Singh
3 weeks ago
0

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਸਵੇਰੇ ਇੰਡੋਨੇਸ਼ੀਆ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 