• Latest
  • Trending
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

55 minutes ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

22 minutes ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

3 hours ago
 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

4 hours ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

Hindi News
English News
Monday, October 5, 2026
No Result
View All Result
33 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

October 5, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਡਰੱਗ ਮਾਮਲੇ ਵਿੱਚ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ। ਹਾਲਾਂਕਿ ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਵੱਲੋਂ ਸਿਰਫ ਵਕੀਲ ਪਹੁੰਚੇ ਹਨ।

ਇਹ ਮਾਮਲਾ ਲਗਭਗ 6,000 ਕਰੋੜ ਰੁਪਏ ਦੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਬਰਖ਼ਾਸਤ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। SIT ਦੀ ਜਾਂਚ ਵਿੱਚ ਪੁਰਾਣੇ ਬਿਆਨਾਂ, ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਕਥਿਤ ਵਿੱਤੀ ਲੈਣ-ਦੇਣ ਅਤੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਸ਼ਾਮਲ ਹੈ। ਨਸ਼ਾ ਤਸਕਰੀ ਦੇ ਰੈਕੇਟ ਦੀ ਜਾਂਚ ਵਿੱਚ ਭੋਲਾ ਦਾ ਨਾਂ ਵੀ ਜੁੜਿਆ ਹੋਇਆ ਹੈ।

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

Tags: Bikram Majithiadrug smuggling caseJagdish BholaLatestNewsInPunjabiMANSAMansanewspunjabnewsPunjabnewsinPunjabiSITtopheadlinesinPunjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

by Navjot
October 5, 2026
0

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ   ਚੰਡੀਗੜ੍ਹ , 5 ਅਕਤੂਬਰ (ਵਿਸ਼ਵ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

by Navjot
October 5, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ 'ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

by Navjot
October 5, 2026
0

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ 'ਤੇ  ਚੰਡੀਗੜ੍ਹ, 5 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

by Navjot
October 5, 2026
0

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ   ਚੰਡੀਗੜ੍ਹ , 5 ਅਕਤੂਬਰ (ਵਿਸ਼ਵ...

Most Popular

Cricket: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ

by Ranjit Singh
3 weeks ago
0

Cricket: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ - ਦਿੱਲੀ ’ਚ ਹੋਵੇਗਾ ਮੁਕਾਬਲਾ - ਸ਼ਾਮ 7 ਵਜੇ ਸ਼ੁਰੂ ਹੋਵੇਗਾ ਮੈਚ - ਏਸ਼ਿਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 