• Latest
  • Trending
ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 29 ਜੁਲਾਈ ਨੂੰ

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 29 ਜੁਲਾਈ ਨੂੰ

1 year ago
META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

11 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

34 minutes ago
ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

40 minutes ago
IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

2 hours ago
ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

2 hours ago
Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

4 hours ago
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

5 hours ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

5 hours ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

5 hours ago
Hindi News
English News
Monday, July 13, 2026
No Result
View All Result
33 °c
Chandigarh
34 ° Tue
37 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 29 ਜੁਲਾਈ ਨੂੰ

July 8, 2025
in ਸਿਆਸੀ, ਖਬਰਾਂ
ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 29 ਜੁਲਾਈ ਨੂੰ

Punjab

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 29 ਜੁਲਾਈ ਨੂੰ

ਚੰਡੀਗੜ੍ਹ, 8 ਜੁਲਾਈ 2025 (ਵਿਸ਼ਵ ਵਾਰਤਾ) – ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਮੁਲਤਵੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲਾਤ ਬਦਲ ਗਏ ਹਨ ਅਤੇ ਮਜੀਠੀਆ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਟੀਸ਼ਨਕਰਤਾ ਹੁਣ ਆਪਣੀ ਪਟੀਸ਼ਨ ਬਦਲਣਾ ਚਾਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਸ ਮੁਲਤਵੀ ਕਰ ਦਿੱਤਾ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ 4 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ ਸੀ। ਪਰ ਮਜੀਠੀਆ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਸੀ। ਕਿਉਂਕਿ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ, ਪਰ ਇਹ ਕਾਨੂੰਨੀ ਤੌਰ ‘ਤੇ ਸਹੀ ਨਹੀਂ ਸੀ। ਇਸ ਲਈ ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਰਿਮਾਂਡ ਆਰਡਰ ਵਿੱਚ ਤਰੀਕ ਗਲਤ (6 ਜੂਨ) ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ। ਇਸ ਤਰ੍ਹਾਂ, ਸੁਣਵਾਈ ਅੱਗੇ ਨਹੀਂ ਵਧ ਸਕੀ। ਫੇਰ ਇਹ ਸੁਣਵਾਈ ਅੱਜ 8 ਜੁਲਾਈ ਨੂੰ ਤੈਅ ਕੀਤੀ ਗਈ ਸੀ।

ਪਰ ਉਸ ਤੋਂ ਪਹਿਲਾਂ ਹੀ ਅਜਲਤ ਨੇ ਮਜੀਠੀਆ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ਜਿਸ ਕਾਰਨ ਹੁਣ ਪਟੀਸ਼ਨਕਰਤਾ ਆਪਣੀ ਪਟੀਸ਼ਨ ਬਦਲਣਾ ਚਾਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਸ ਮੁਲਤਵੀ ਕਰ ਦਿੱਤਾ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

by Jaspreet Kaur
July 13, 2026
0

META ਦਾ ਵੱਡਾ ਫ਼ੈਸਲਾ; ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

by Jaspreet Kaur
July 13, 2026
0

IND w vs ENG w: ਲਾਰਡਸ 'ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ - ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ...

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

by Jaspreet Kaur
July 13, 2026
0

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ ਆਖਰੀ ਮਿਤੀ 18 ਜੁਲਾਈ; ਜਾਣੋ ਕੀ ਹੋਣੀ ਚਾਹੀਦੀ ਸਭ ਤੋਂ ਵੱਡੀ ਯੋਗਤਾ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

by Jaspreet Kaur
July 13, 2026
0

META ਦਾ ਵੱਡਾ ਫ਼ੈਸਲਾ; ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ):...

Most Popular

PM Modi ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਪਹੁੰਚੇ

PM Modi ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਪਹੁੰਚੇ

by Ranjit Singh
5 days ago
0

PM Modi ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਪਹੁੰਚੇ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 