• Latest
  • Trending
ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ BJP ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ BJP ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

5 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

6 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

6 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

6 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

6 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

7 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

7 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

7 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Wednesday, September 30, 2026
No Result
View All Result
22 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ BJP ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

ਭਾਜਪਾ ਲੋਕ ਸਭਾ ਚੋਣਾਂ ਵਿਚ ਇਕ ਵੀ ਸੀਟ ਨਾ ਮਿਲਣ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ - ਟੀਨੂੰ

October 14, 2024
in ਖਬਰਾਂ, ਪੰਜਾਬ
ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ BJP ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ BJP ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

ਆਪ ਆਗੂ ਪਵਨ ਟੀਨੂੰ ਨੇ ਕੇਂਦਰੀ ਮੰਤਰੀ ਨੂੰ ਕੀਤਾ ਸਵਾਲ, ਪੁੱਛਿਆ -ਫਸਲ ਪਹਿਲੀ ਵਾਰ ਤਾਂ ਮੰਡੀਆਂ ਵਿੱਚ ਨਹੀਂ ਆਈ ਹੈ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ?

ਭਾਜਪਾ ਲੋਕ ਸਭਾ ਚੋਣਾਂ ਵਿਚ ਇਕ ਵੀ ਸੀਟ ਨਾ ਮਿਲਣ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ – ਟੀਨੂੰ

ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):- ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਗੁਦਾਮ ਖਾਲੀ ਨਹੀਂ ਕਰਵਾਏ।

ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਵਾਲ ਕੀਤਾ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਤਾਂ ਅਨਾਜ ਨਹੀਂ ਆਇਆ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ? ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਫੜਾ-ਦਫੜੀ ਮਚਾ ਕੇ ਅਤੇ ਮਾਹੌਲ ਖਰਾਬ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇਸ ਦੇ ਲਈ ਪੰਜਾਬ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਲਗਾਤਾਰ ਪੱਤਰ ਲਿਖ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਪਰ ਜਾਣਬੁੱਝ ਕੇ ਦੇਰੀ ਕੀਤੀ ਗਈ

ਟੀਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੇ ਅੰਨ ਭੰਡਾਰ ਨੂੰ ਭਰਿਆ ਹੈ ਅਤੇ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ ਹੈ। ਪੰਜਾਬ ਦੇ ਕਿਸਾਨਾਂ ਕਾਰਨ ਦੇਸ਼ ਵਿੱਚ ਲਗਭਗ ਛੇ ਦਹਾਕਿਆਂ ਤੋਂ ਅਨਾਜ ਦੀ ਕੋਈ ਕਮੀ ਨਹੀਂ ਹੋਈ। ਇਸ ਦੇ ਲਈ ਸਾਡੇ ਕਿਸਾਨਾਂ ਨੇ ਆਪਣਾ ਪਾਣੀ ਖਤਮ ਕਰ ਦਿੱਤਾ। ਫਿਰ ਵੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਇਹ ਬੇਹੱਦ ਮੰਦਭਾਗਾ ਅਤੇ ਸ਼ਰਮਨਾਕ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਨਾਲ ਜੁੜੀਆਂ ਸਮੱਸਿਆਵਾਂ ਦਾ ਮਤਲਬ ਇੱਥੋਂ ਦੀ ਸਮੁੱਚੀ ਆਰਥਿਕਤਾ ਦਾ ਹਿੱਲਣਾ ਹੈ। ਇੱਥੋਂ ਦਾ ਸਿਸਟਮ ਖੇਤੀ ‘ਤੇ ਨਿਰਭਰ ਹੈ। ਇਹ ਜਾਣਦੇ ਹੋਏ ਕੇਂਦਰ ਸਰਕਾਰ ਅਜਿਹਾ ਕੰਮ ਕਰ ਰਹੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਜਾਣਬੁੱਝ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਐਫਸੀਆਈ ਦੇ ਗੁਦਾਮਾਂ ਵਿੱਚੋਂ ਅਨਾਜ ਖਾਲੀ ਨਹੀਂ ਕਰਾਇਆ। ਉਹ ਦਿੱਲੀ ਅਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ

ਭਾਜਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਮਿਲਣ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਝੋਨੇ ਦੀ ਖਰੀਦ ਵਿੱਚ ਦੇਰੀ ਵੀ ਜਾਣਬੁੱਝ ਕੇ ਇਕ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ।

ਟੀਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਮਿਸ਼ਨ ਏਜੰਟਾਂ ਅਤੇ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 31 ਮਾਰਚ, 2025 ਤੱਕ 120 ਲੱਖ ਮੀਟ੍ਰਿਕ ਟਨ ਅਨਾਜ ਚੁੱਕ ਕੇ ਸਪੇਸ ਉਪਲਬਧ ਕਰਵਾਈ ਜਾਵੇਗੀ ਅਤੇ ਕੇਂਦਰ ਆਵਾਜਾਈ ਦਾ ਖਰਚਾ ਚੁੱਕਣ ਲਈ ਵੀ ਤਿਆਰ ਹੈ। ਜਿਹੜਾ ਝੋਨਾ ਸੁਖ ਜਾਂਦਾ ਹੈ ਅਤੇ ਜਿਸ ਨੂੰ ਬਿਨਾਂ ਕਿਸੇ ਮੀਟਿੰਗ ਅਤੇ ਸਲਾਹ-ਮਸ਼ਵਰੇ ਦੇ 1 ਫੀਸਦੀ ਤੋਂ ਘਟਾ ਕੇ ਅੱਧਾ ਫੀਸਦੀ ਕਰ ਦਿੱਤਾ ਗਿਆ ਸੀ ਤੇ ਵੀ ਕੇਂਦਰ ਸਰਕਾਰ ਵਿਚਾਰ ਕਰੇਗੀ।

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਕਿਹਾ ਕਿ ਅਸੀਂ ਇੱਕ ਹੋਰ ਫਸਲ ਉਗਾਉਣ ਲਈ ਤਿਆਰ ਹਾਂ ਪਰ ਕੇਂਦਰ ਸਰਕਾਰ ਇਸ ਦੀ ਖਰੀਦ ਦੀ ਗਰੰਟੀ ਲਵੇ।

Tags: aapAAP PunjabBjpBREAKING NEWSBreaking news in PunjabiLatest Punjab newsLatest Punjab news in PunjabiPUNJABtop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

by Ranjit Singh
2 weeks ago
0

USA 'ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ 'ਚ ਸਜ਼ਾ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਅਮਰੀਕੀ ਅਦਾਲਤ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 