• Latest
  • Trending
CHANDIGARH NEWS / ਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ(SUNIL JAKHAR ) ਦੇ TWEET ‘ਤੇ AAP’ ਦਾ ਜਵਾਬ

CHANDIGARH NEWS / ਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ(SUNIL JAKHAR ) ਦੇ TWEET ‘ਤੇ AAP’ ਦਾ ਜਵਾਬ

2 years ago
ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

2 minutes ago
ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

8 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

36 minutes ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

44 minutes ago
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

1 hour ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

2 hours ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

2 hours ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

4 hours ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

5 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

5 hours ago
Hindi News
English News
Saturday, July 11, 2026
No Result
View All Result
29 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS / ਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ(SUNIL JAKHAR ) ਦੇ TWEET ‘ਤੇ AAP’ ਦਾ ਜਵਾਬ

ਮਲਵਿੰਦਰ ਕੰਗ ਨੇ ਕਿਹਾ- ਸੁਨੀਲ ਜਾਖੜ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿਚ ਵੱਡੀ ਮਾਤਰਾ 'ਚ ਡਰੱਗ ਤਸਕਰੀ 'ਤੇ ਕਿਉਂ ਹਨ ਚੁੱਪ?

June 17, 2024
in ਪੰਜਾਬ
CHANDIGARH NEWS / ਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ(SUNIL JAKHAR ) ਦੇ TWEET ‘ਤੇ AAP’ ਦਾ ਜਵਾਬ

ਭਾਜਪਾ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਅਤੇ ਜਾਖੜ ਹਮੇਸ਼ਾ ਪੰਜਾਬ ਵਿਰੋਧੀ ਰੇਲ ਗੱਡੀ ‘ਤੇ ਸਵਾਰ ਰਹਿੰਦੇ ਹਨ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਕਦੇ ਵੀ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਸਵਾਲ ਨਹੀਂ ਕੀਤੇ, ਸਗੋਂ ਪੰਜਾਬ ਨੂੰ ਬਦਨਾਮ ਕਰਨ ਲਈ ਉਹ ਉਨ੍ਹਾਂ ਦੀ ਰੇਲ ਗੱਡੀ ਵਿੱਚ ਸਵਾਰ ਹੀ ਰਹਿੰਦੇ ਹਨ।

ਆਪਣੇ ਐਕਸ ਅਕਾਊਂਟ ਤੇ ਜਾਖੜ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ MALWINDER SINGH KANG ਨੇ ਭਾਜਪਾ (BJP) ਪੰਜਾਬ ਦੇ ਪ੍ਰਧਾਨ ਨੂੰ ਯਾਦ ਕਰਵਾਇਆ ਕਿ ਗੈਰ-ਕਾਨੂੰਨੀ ਡਰੱਗ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਪੰਜਾਬ ਪਹੁੰਚਦੀ ਹੈ ਅਤੇ ਦੋਵਾਂ ਰਾਜਾਂ ਵਿੱਚ ਭਾਜਪਾ ਸੱਤਾ ਵਿੱਚ ਹੈ।

ਕੰਗ ਨੇ ਕਿਹਾ ਕਿ ਇਹ ਭਾਜਪਾ ਸਰਕਾਰਾਂ ਦੀ ਨਾਕਾਮੀ ਅਤੇ ਭਾਜਪਾ ਵੱਲੋਂ ਡਰੱਗ ਮਾਫ਼ੀਆ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਹੀ ਨਤੀਜਾ ਹੈ ਕਿ ਐਨੀ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਡਰੱਗ ਭਾਰਤ ਪਹੁੰਚ ਰਹੀ ਹੈ। ਕੰਗ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਬਦਨਾਮ ਕਰਨ ਲਈ ਹਮੇਸ਼ਾ ਕੁਝ ਨਾ ਕੁਝ ਕਰਦੀ ਰਹਿੰਦੀ ਹੈ, ਪਰ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਆਪਣੇ ਆਪ ਨੂੰ ਪੰਜਾਬ ਦਾ ਪੁੱਤ ਹੋਣ ਦਾ ਦਾਅਵਾ ਕਰਨ ਵਾਲੇ ਸੁਨੀਲ ਜਾਖੜ ਹਮੇਸ਼ਾ ਪੰਜਾਬ ਦੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹਿੰਦੇ ਹਨ, ਕਦੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਆਵਾਜ਼ ਨਹੀਂ ਉਠਾਉਂਦੇ।

ਉਨ੍ਹਾਂ ਕਿਹਾ ਕਿ ਜਾਖੜ ਕੇਂਦਰ, ਮਹਾਰਾਸ਼ਟਰ ਅਤੇ ਗੁਜਰਾਤ ਦੀਆਂ ਆਪਣੀਆਂ ਸਰਕਾਰਾਂ ਨੂੰ ਉੱਥੇ ਵੱਧ ਰਹੇ ਨਸ਼ਿਆਂ ਬਾਰੇ ਕਿਉਂ ਨਹੀਂ ਪੁੱਛਦੇ? ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸੁਨੀਲ ਜਾਖੜ ਭੁੱਲ ਗਏ ਹਨ ਕਿ ਪੰਜਾਬ ਵਿੱਚ ਡਰੱਗ ਮਾਫ਼ੀਆ ਦੇ ਪੈਰ ਭਾਜਪਾ-ਅਕਾਲੀ ਦਲ ਦੀ ਸਰਕਾਰ ਨੇ ਹੀ ਜਮਾਏ ਸੀ।
ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਹੀ ਪੰਜਾਬ ਵਿੱਚੋਂ ਡਰੱਗ ਮਾਫ਼ੀਆ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਹਨ। ਮਾਨ ਸਰਕਾਰ ਦਾ ਨਸ਼ਾ ਮਾਫ਼ੀਆ ਵਿਰੋਧੀ ਰੁਖ਼ ਇਹ ਯਕੀਨੀ ਬਣਾਏਗਾ ਕਿ ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ਹੋਵੇ ਅਤੇ ਸਾਡੇ ਨੌਜਵਾਨਾਂ ਦਾ ਭਵਿੱਖ ਉੱਜਵਲ ਅਤੇ ਸਿਹਤਮੰਦ ਹੋਵੇ।

Tags: aam admi partyaapBREAKING NEWSMalwinder Singh KangWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

by Ankit
July 11, 2026
0

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ...

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

by Ankit
July 11, 2026
0

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ, 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

by Jaspreet Kaur
July 11, 2026
0

ਫ਼ਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ - ਪ੍ਰਸ਼ੰਸ਼ਕਾਂ 'ਚ ਨਿਰਾਸ਼ਾ  ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

by Ankit
July 11, 2026
0

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ...

Most Popular

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

by Ranjit Singh
1 week ago
0

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 